Sangrur News - ਖ਼ੁਦ ਪਾਣੀ 'ਚ ਡੁਬਿਆ ਸੀਵਰੇਜ਼ ਵਿਭਾਗ ਦਾ ਦਫ਼ਤਰ !!!ਸੰਗਰੂਰ ਦੇ ਵਿੱਚ ਮਾਨਸੂਨ ਦੀ ਪਹਿਲੀ ਬਰਸਾਤ ਹੋਈਜਿਸਨੇ ਸੀਵਰੇਜ ਵਿਭਾਗ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ |ਸ਼ਹਿਰ ਦੇ ਵਿੱਚੋਂ ਪਾਣੀ ਦੀ ਨਿਕਾਸੀ ਕਰਨ ਵਾਲਾ ਵਿਭਾਗ ਸੀਵਰੇਜ ਵਿਭਾਗ ਖੁਦ ਹੀ ਮਾਨਸੂਨ ਦੀ ਪਹਿਲੀ ਬਰਸਾਤ ਦਾ ਸ਼ਿਕਾਰ ਹੋ ਗਿਆ।ਵਿਭਾਗ ਦਾ ਦਫ਼ਤਰ ਖੁਦ ਹੀ ਪਾਣੀ ਚ ਡੁੱਬਿਆ ਨਜ਼ਰ ਆਇਆਦਫਤਰ ਦੇ ਹਰ ਇੱਕ ਕਮਰੇ ਦੇ ਵਿੱਚ ਪਾਣੀ ਜਮਾਂ ਹੈਕੁਰਸੀਆਂ ਟੇਬਲ ਸਾਰੇ ਪਾਣੀ ਦੇ ਵਿੱਚ ਡੁੱਬੇ ਪਏ ਹਨ ਤੇ ਦਫਤਰ ਦੇ ਮੁਲਾਜ਼ਮ ਦਫਤਰ ਨੂੰ ਲਾਵਾਰਿਸ ਛੱਡ ਕੇ ਇਥੋਂ ਗਾਇਬ ਹੋ ਗਏ ਹਨ,ਇਸ ਦੌਰਾਨ ਸ਼ਹਿਰ ਚ ਪਾਣੀ ਨਿਕਾਸੀ ਦੀ ਬੇਨਤੀ ਕਰਨ ਆਇਆ ਸ਼ਹਿਰਵਾਸੀ ਦਫਤਰ ਦੇ ਅਜਿਹੇ ਹਾਲਤ ਵੇਖ ਕੇ ਇਹ ਕਹਿੰਦਾ ਮੁੜ ਗਿਆਕਿ ਜੋ ਦਫਤਰ ਹੀ ਪਾਣੀ ਚ ਡੁਬਿਆ ਪਿਆ ਹੈ ਉਹ ਸ਼ਹਿਰ ਦਾ ਕੀ ਸਵਾਰਨਗੇ ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।