Sidhu Moosewala Father | ਮੂਸੇਵਾਲਾ ਦੇ ਪਿਤਾ ਵਲੋਂ ਪੱਤਰਕਾਰਾਂ ਨੂੰ ਸੁਨੇਹਾ #Sidhumoosewala #Birthday #celebration #Moosa #Balkaursingh #abplive ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਹੈ |11 ਜੂਨ 1993 ਨੂੰ ਜਨਮੇ ਸ਼ੁੱਭਦੀਪ ਸਿੰਘ ਮੂਸੇਵਾਲਾ ਨੂੰ 29 ਮਈ 2022 'ਚ ਕਤਲ ਕਰ ਦਿੱਤਾ ਗਿਆ ਸੀ |ਲੇਕਿਨ ਉਹ ਅੱਜ ਵੀ ਆਪਣੇ ਪ੍ਰਸ਼ੰਸਕਾਂ ਦੀਆਂ ਯਾਦਾਂ ਚ ਜਿਉਂਦਾ ਹੈ |ਤੇ ਅੱਜ ਮੂਸੇਵਾਲਾ ਦੇ ਜਨਮ ਦਿਨ ਮੌਕੇ ਪਰਿਵਾਰ ਵਲੋਂ ਪਿੰਡ ਮੂਸਾ 'ਚ ਕੈਂਸਰ ਚੈਕਅਪ ਕੈਂਪ ਲਗਾਇਆ ਗਿਆ ਤੇ ਬੂਟੇ ਵੰਡੇ ਗਏ | ਇਸ ਮੌਕੇ ਸਿੱਧੂ ਦੇ ਮਾਪਿਆਂ ਨੇ ਆਪਣੀਆਂ ਅਗਲੀਆਂ ਨਸਲਾਂ ਲਈ ਵਾਤਾਵਰਨ ਬਚਾਉਣ ਦੇ ਉਪਰਾਲੇ ਕਰਨ ਦਾ ਸੁਨੇਹਾ ਦਿੱਤਾ | ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। Social Media Handles: YouTube: / abpsanjha Facebook: / abpsanjha Twitter: / abpsanjha Whatsapp Channle abpsanjha ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।