Abohar Sad News | ਘਰ ਦੀ ਛੱਤ ਡਿਗੀ - ਮਿੰਟਾਂ 'ਚ ਉਜੜ ਗਿਆ ਗਰੀਬ ਪਰਿਵਾਰਗਰੀਬ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ |ਖ਼ਬਰ ਅਬੋਹਰ ਤੋਂ ਆਈ ਹੈਜਿਥੇ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈਇਸ ਹਾਦਸੇ ਦੌਰਾਨ ਕਮਰੇ ਚ ਮੌਜੂਦ ਪਰਿਵਾਰ ਮਲਬੇ ਹੇਠਾਂ ਆ ਗਿਆਆਸ ਪਾਸ ਦੇ ਲੋਕਾਂ ਨੇ ਤੁਰੰਤ ਜਖਮੀਆਂ ਨੂੰ ਮਲਬੇ ਹੇਠੋਂ ਕੱਢਿਆ ਤੇ ਹਸਪਤਾਲ ਪਹੁੰਚਾਇਆਜਿਥੇ ਪਰਿਵਾਰ ਦੇ ਮੁਖੀਆ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।