Faridkot News | Window AC ਪੱਟ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ ਨੌਜਵਾਨਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਚੋਦੋ ਮਰੀਜ ਸੁਰੱਖਿਆ ਕਰਮਚਾਰੀਆਂ ਨੂੰ ਚਕਮਾ ਦੇਕੇ ਫ਼ਰਾਰ ਹੋ ਗਏ ਹਨ |ਗੌਰਤਲਬ ਹੈ ਕੇ ਦੋ ਦਿਨ ਪਹਿਲਾਂ ਵੀ ਇਸੇ ਸੈਂਟਰ ਚੋ ਤਿੰਨ ਨੌਜਵਾਨ ਫ਼ਰਾਰ ਹੋ ਚੁੱਕੇ ਹਨ |ਅਜਿਹੇ ਚ ਕਾਰਨ ਕਿਤੇ ਨਾ ਕਿਤੇ ਸੁਰੱਖਿਆ ਪ੍ਰਬੰਧਾਂ ਚ ਕਮੀ ਹੈ ਜਿਸ ਕਾਰਨ ਨੌਜਵਾਨ ਭੱਜਣ ਚ ਸਫਲ ਹੋ ਗਏ।ਉਧਰ ਮਰੀਜ਼ਾਂ ਦੇ ਮਾਪਿਆਂ ਨੇ ਦੋਸ਼ ਲਾਏ ਹਨ ਕਿ ਹਸਪਤਾਲ ਚ ਮਰੀਜ਼ਾਂ ਨੂੰ ਸਹੀ ਇਲਾਜ ਨਾ ਮਿਲਣ ਕਾਰਨ ਉਹ ਏਥੋਂ ਭੱਜ ਰਹੇ ਹਨਇਸ ਸਬੰਧੀ ਵਾਇਸ ਚਾਂਸਲਰ ਡਾ. ਰਾਜੀਵ ਸੂਦ ਨੇ ਕਿਹਾ ਕਿ ਕੁਝ ਕਮੀਆਂ ਜਰੂਰ ਨੇਜਿਨ੍ਹਾਂ ਨੂੰ ਜਲਦ ਪੁਰਾ ਕਰ ਲਿਆ ਜਾਵੇਗਾਉਧਰ ਡੀਐਸਪੀ ਸ਼ਮਸ਼ੇਰ ਸਿੰਘ ਦਾ ਕਹਿਣਾ ਹੈ ਕਿ ਫਰਾਰ ਹੋਏ ਨੌਜਵਾਨਾਂ ਨੂੰ ਜਲਦ ਹੀ ਭਾਲ ਕੇ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕੀਤਾ ਜਾਵੇਗਾ।ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।