Watch Video Moga Car Fire | ਮੋਗਾ 'ਚ ਚੱਲਦੀ ਕਾਰ ਨੂੰ ਲੱਗੀ ਅਚਾਨਕ ਅੱਗਤਸਵੀਰਾਂ ਮੋਗਾ ਦੇ ਬਾਘਾਪੁਰਾਣਾ ਦੀਆਂ ਹਨਜਿਥੇ ਸਮਾਧਭਾਈ ਰੋਡ 'ਤੇ ਜਾ ਰਹੀ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ |ਹਾਲਾਂਕਿ ਇਸ ਤੋਂ ਪਹਿਲਾਂ ਅੱਗ ਭਿਆਨਕ ਰੂਪ ਧਾਰਦੀਕਾਰ ਚਾਲਕ ਗੱਡੀ ਤੋਂ ਹੇਠਾਂ ਉਤਰ ਆਇਆਇਸ ਦੌਰਾਨ ਉਸਦੇ ਕੁਝ ਸੱਟਾਂ ਵੀ ਲੱਗੀਆਂ ਹਾਲਾਂਕਿ ਗਨੀਮਤ ਰਹੀ ਕਿ ਹਾਦਸੇ 'ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ |ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਮਿੰਟਾਂ ਚ ਕਾਰ ਸੜ੍ਹ ਕੇ ਸੁਆਹ ਹੋ ਗਈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।