ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਹੱਕ ਵਿੱਚ ਘਰ-ਘਰ ਪ੍ਰਚਾਰ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਗਿਣਤੀ ਲੋਕਾਂ ਦਾ ਮਿਲ ਰਿਹਾ ਸਮਰਥਨ ਇਸ ਗੱਲ ਵੱਲ ਇਸ਼ਾਰਾ ਕਰ ਰਿਹਾ ਹੈ ਕਿ ਲੋਕ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਹੁੰਦਾ ਦੇਖਣਾ ਚਾਹੁੰਦੇ ਹਨ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨੂੰ ਬਸਪਾ ਨੂੰ ਵੋਟਾਂ ਪਾਉਣ ਦੀਆਂ ਦਿੱਤੀਆਂ ਜਾ ਰਹੀਆਂ ਦਲੀਲਾਂ ’ਤੇ ਟਿੱਪਣੀ ਕਰਦਿਆਂ ਕਿਹਾ,‘ਪੰਥ ਦੀ ਤੱਕੜੀ ਵਿੱਚ ਹਾਥੀ ਨਹੀਂ ਤੋਲਿਆ ਜਾ ਸਕਦਾ।’ bibi jagir kaur,bibi jagir kaur news,jagir kaur,bibi jagir kaur latest news,bibi jagir kaur on akali dal,jagir kaur news,bibi jagir kaur live,bibi jagir kaur interview,jagir kaur latest news,bibi jagir kaur case,bibi jagir kaur on sgpc elections,bibi jagir kaur suspended from akali dal,bibi jagir kaur ji,bibi jagir kaur son,sgpc on jagir kaur,action on jagir kaur,bibi jagir kaur vs sgpc,jagir kaur suspended,akali dal on jagir kaur