Weekend 'ਤੇ ਘੁੰਮਣ ਨਿਕਲੇ ਨੌਜਵਾਨਾਂ ਨਾਲ ਖੌਫ਼ਨਾਕ ਹਾਦਸਾ ਆਂਧਰਾ ਪ੍ਰਦੇਸ਼ ਦੇ ਗੋਦਾਵਰੀ ਜ਼ਿਲੇ ਚ ਦਰਦਨਾਕ ਹਾਦਸਾ ਹੋਇਆ ਹੈ ਜਿੱਥੇ ਇਕ ਕਾਰ ਬੇਕਾਬੂ ਹੋ ਕੇ ਖੱਡ 'ਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਲਜ ਦੇ ਤਿੰਨ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ।ਉਥੇ ਹੀ ਤਿੰਨ ਵਿਦਿਆਰਥੀ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨੇੜਲੇ ਜ਼ਿਲਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸ਼ੁਰੂਆਤੀ ਜਾਂਚ ਚ ਸਾਹਮਣੇ ਆਇਆ ਹੈ ਕਿ ਕਾਰ ਤੇਜ਼ ਰਫ਼ਤਾਰ ਨਾਲ ਚਲਾਈ ਜਾ ਰਹੀ ਸੀ ਅਤੇ ਚਾਰ ਸੀਟਰ ਹੈਚਬੈਕ ਕਾਰ ਓਵਰਲੋਡ ਸੀ। ਹਾਦਸੇ ਵਿੱਚ ਮਾਰੇ ਗਏ ਸਾਰੇ ਨੌਜਵਾਨ 20 ਸਾਲ ਦੇ ਸਨ।ਪੁਲਿਸ ਦੇ ਅਨੁਸਾਰ, ਸਾਰੇ ਹੀ ਲੜਕੇ ਇਕ ਪ੍ਰਾਈਵੇਟ ਇੰਜੀਨੀਅਰਿੰਗ ਕਾਲਜ ਵਿੱਚ ਪੜ੍ਹਦੇ ਸਨ ਅਤੇ ਘਰੋਂ ਵੈਕੇਂਡ ਮਨਾਉਣ ਨਿਕਲੇ ਸਨ |Subscribe Our Channel: ABP Sanjha https://www.youtube.com/channel/UCYGZ... Don't forget to press THE BELL ICON to never miss any updatesWatch ABP Sanjha Live TV: https://abpsanjha.abplive.in/live-tvABP Sanjha Website: https://abpsanjha.abplive.in/Social Media Handles:YouTube: https://www.youtube.com/user/abpsanjhaFacebook: https://www.facebook.com/abpsanjha/Twitter: https://twitter.com/abpsanjhaDownload ABP App for Apple: https://itunes.apple.com/in/app/abp-l... Download ABP App for Android: https://play.google.com/store/apps/de...