Ram mandir | ਰਾਮ ਲੱਲਾ ਦੇ ਦਰਸ਼ਨਾਂ ਲਈ ਭਗਤਾਂ ਦਾ ਸੈਲਾਬ #RamMandir #Ayodhya #LoadRam #abpsanjha ਰਾਮ ਲੱਲਾ ਦੇ ਦਰਸ਼ਨਾਂ ਲਈ ਭਗਤਾਂ ਦਾ ਸੈਲਾਬ ਹੈ, ਪ੍ਰਾਣ ਪ੍ਰਤਿਸ਼ਠਾ ਦੇ ਚੌਥੇ ਦਿਨ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਨੇ ਲੱਖਾਂ ਦੀ ਗਿਣਤੀ ਵਿੱਚ ਹੁਣ ਤੱਕ ਲੋਕ ਦਰਸ਼ਨ ਕਰ ਚੁੱਕੇ ਹਨ |