ਪੜਚੋਲ ਕਰੋ

ਮਹੇਦੀ ਸਾਹਮਣੇ ਫਿੱਕੇ ਪਏ ਇੰਗਲੈਂਡ ਦੇ ਬੱਲੇਬਾਜ਼

1/10
ਦਮਦਾਰ ਸ਼ੁਰੂਆਤ ਤੋਂ ਬਾਅਦ 164 ਰਨ 'ਤੇ ਢੇਰ
ਦਮਦਾਰ ਸ਼ੁਰੂਆਤ ਤੋਂ ਬਾਅਦ 164 ਰਨ 'ਤੇ ਢੇਰ
2/10
3/10
ਇੰਗਲੈਂਡ ਦੀ ਟੀਮ ਨੇ ਮੈਚ 'ਚ ਦਮਦਾਰ ਸ਼ੁਰੂਆਤ ਕੀਤੀ। ਇੰਗਲੈਂਡ ਨੇ ਬੰਗਲਾਦੇਸ਼ ਨੂੰ ਪਹਿਲੀ ਪਾਰੀ 'ਚ 220 ਰਨ 'ਤੇ ਢੇਰ ਕਰਨ ਤੋਂ ਬਾਅਦ ਆਪਣੀ ਪਹਿਲੀ ਪਾਰੀ 'ਚ 244 ਰਨ ਬਣਾਏ। ਬੰਗਲਾਦੇਸ਼ ਦੀ ਟੀਮ ਦੂਜੀ ਪਾਰੀ 'ਚ 296 ਰਨ 'ਤੇ ਆਲ ਆਊਟ ਹੋਈ ਅਤੇ ਇੰਗਲੈਂਡ ਨੂੰ ਜਿੱਤ ਲਈ 273 ਰਨ ਦਾ ਟੀਚਾ ਮਿਲਿਆ।

4/10
ਇੰਗਲੈਂਡ ਨੇ ਦੂਜੀ ਪਾਰੀ 'ਚ ਦਮਦਾਰ ਸ਼ੁਰੂਆਤ ਕੀਤੀ ਅਤੇ ਇੱਕ ਸਮੇਂ ਇੰਗਲੈਂਡ ਦੀ ਟੀਮ ਬਿਨਾ ਕੋਈ ਵਿਕਟ ਗਵਾਏ 100 ਰਨ ਬਣਾ ਚੁੱਕੀ ਸੀ। ਟੀਮ ਲਈ ਕੁੱਕ ਅਤੇ ਡਕੈਟ ਨੇ ਅਰਧ-ਸੈਂਕੜੇ ਜੜੇ। ਪਰ ਫਿਰ ਅਗਲੇ 64 ਰਨ ਵਿਚਾਲੇ ਇੰਗਲੈਂਡ ਦੀ ਟੀਮ ਨੇ ਆਪਣੇ 10 ਵਿਕਟ ਗਵਾ ਦਿੱਤੇ। ਕੁੱਕ ਅਤੇ ਡਕੈਟ ਤੋਂ ਬਾਅਦ ਬੱਲੇਬਾਜ਼ੀ ਕਰਨ ਉਤਰੇ ਇੰਗਲੈਂਡ ਦੇ 9 ਚੋਂ 8 ਬੱਲੇਬਾਜ ਦਹਾਈ ਦਾ ਅੰਕੜਾ ਵੀ ਪਾਰ ਕਰਨ 'ਚ ਨਾਕਾਮ ਰਹੇ।

5/10
ਮਹੇਦੀ ਹਸਨ ਦਾ ਕਮਾਲ
ਮਹੇਦੀ ਹਸਨ ਦਾ ਕਮਾਲ
6/10
ਬੰਗਲਾਦੇਸ਼ ਦੀ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਦੂਜੇ ਟੈਸਟ ਮੈਚ 'ਚ ਮਾਤ ਦੇਕੇ 2 ਮੈਚਾਂ ਦੀ ਟੈਸਟ ਸੀਰੀਜ਼ 1-1 ਦੀ ਬਰਾਬਰੀ 'ਤੇ ਖਤਮ ਕੀਤੀ। ਦੂਜੇ ਟੈਸਟ ਮੈਚ 'ਚ 273 ਰਨ ਦੇ ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ ਨੇ 64 ਰਨ ਵਿਚਾਲੇ 10 ਵਿਕਟ ਗਵਾ ਦਿੱਤੇ।

7/10
8/10
ਬੰਗਲਾਦੇਸ਼ ਦਾ ਇਹ ਗੇਂਦਬਾਜ਼ ਮੈਚ 'ਚ ਟੀਮ ਦੀ ਜਿੱਤ ਦਾ ਹੀਰੋ ਤਾਂ ਬਣਿਆ ਹੀ ਨਾਲ ਹੀ 'ਮੈਨ ਆਫ ਦ ਸੀਰੀਜ਼' ਦਾ ਖਿਤਾਬ ਵੀ ਮਹੇਦੀ ਹਸਨ ਦੇ ਨਾਮ ਰਿਹਾ।

9/10
ਬੰਗਲਾਦੇਸ਼ ਲਈ ਮਹੇਦੀ ਹਸਨ ਮਿਰਾਜ਼ ਨੇ ਦਮਦਾਰ ਖੇਡ ਵਿਖਾਇਆ ਅਤੇ ਮੈਚ 'ਚ ਕੁਲ 12 ਵਿਕਟ ਹਾਸਿਲ ਕੀਤੇ। ਮਹੇਦੀ ਹਸਨ ਨੇ ਦੂਜੇ ਟੈਸਟ ਦੀਆਂ ਦੋਨੇ ਪਾਰੀਆਂ 'ਚ 6-6 ਵਿਕਟ ਹਾਸਿਲ ਕੀਤੇ।

10/10
Sponsored Links by Taboola

ਟਾਪ ਹੈਡਲਾਈਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ

1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget