ਪੜਚੋਲ ਕਰੋ

105 ਸਾਲਾ ਕੌਮਾਂਤਰੀ ਐਥਲੀਟ ਬੇਬੇ ਮਾਨ ਕੌਰ ਦੀ ਸਿਹਤ ਵਿਗੜੀ, ਸਾਹ ਲੈਣ 'ਚ ਦਿੱਕਤ

ਉਹ ਗੌਲ ਬਲੈਡਰ ਦੇ ਕੈਂਸਰ ਨਾਲ ਜੂਝ ਰਹੇ ਹਨ ਤੇ ਹੁਣ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਤੋਂ ਬਾਅਦ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ।

ਚੰਡੀਗੜ੍ਹ: 105 ਸਾਲਾ ਕੌਮਾਂਤਰੀ ਐਥਲੀਟ ਬੇਬੇ ਮਾਨ ਕੌਰ ਦੀ ਤਬੀਅਤ ਅਚਾਨਕ ਵਿਗੜ ਗਈ। ਉਹ ਗੌਲ ਬਲੈਡਰ ਦੇ ਕੈਂਸਰ ਨਾਲ ਜੂਝ ਰਹੇ ਹਨ ਤੇ ਹੁਣ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਤੋਂ ਬਾਅਦ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ।

ਜਾਣਕਾਰੀ ਮੁਤਾਬਕ ਮਾਨ ਕੌਰ ਕੁਝ ਦਿਨਾਂ ਤੋਂ ਭੋਜਨ ਨਾ ਲੈਣ ਕਾਰਨ ਕਾਫੀ ਕਮਜ਼ੋਰ ਹੋ ਗਏ ਹਨ। ਸਰੀਰ ਵਿੱਚ ਕਮਜ਼ੋਰੀ ਦੇ ਚੱਲਦਿਆਂ ਮਾਨ ਕੌਰ ਨੂੰ ਸੈਕਟਰ 40 ਸਥਿਤ ਉਨ੍ਹਾਂ ਦੇ ਨਿਵਾਸ ਵਿੱਚ ਗਲੂਕੋਜ਼ ਲਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਕੁਝ ਰਾਹਤ ਮਹਿਸੂਸ ਹੋਈ।

ਐਤਵਾਰ ਸਵੇਰੇ ਵੀ ਉਨ੍ਹਾਂ ਦੀ ਹਾਲਤ ਠੀਕ ਸੀ ਪਰ ਦੁਪਹਿਰ ਬਾਅਦ ਅਚਾਨਕ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਮਹਿਸੂਸ ਹੋਣ ਲੱਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਘਰ 'ਚ ਹੀ ਆਕਸੀਜਨ ਲਾਉਣੀ ਪਈ।

ਮਾਨ ਕੌਰ ਸਿਰਫ ਲੀਕੁਵਿਡ ਡਾਇਟ ਤੇ ਹੀ ਹਨ। ਸਰੀਰ ਵਿੱਚ ਕਮਜ਼ੋਰੀ ਆਉਣ 'ਤੇ ਉਨ੍ਹਾਂ ਦੀ ਘਰ 'ਤੇ ਹੀ ਫਿਜੀਓਥਰੈਪੀ ਕਰਵਾਈ ਜਾ ਰਹੀ ਹੈ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Commonwealth Games 2026: ਸ਼ਾਟਪੁੱਟ 'ਚ ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਗੋਲਡ
Commonwealth Games 2026: ਸ਼ਾਟਪੁੱਟ 'ਚ ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਗੋਲਡ
ਸ਼੍ਰੇਅਸ ਅਈਅਰ ਸਮੇਤ 14 ਖਿਡਾਰੀ ਹੋਣਗੇ ਬਾਹਰ, ਜਾਣੋ ਭਾਰਤ ਦੀ ਅਗਲੀ ਸੀਰੀਜ਼ ਕਦੋਂ ਹੋਵੇਗੀ?
ਸ਼੍ਰੇਅਸ ਅਈਅਰ ਸਮੇਤ 14 ਖਿਡਾਰੀ ਹੋਣਗੇ ਬਾਹਰ, ਜਾਣੋ ਭਾਰਤ ਦੀ ਅਗਲੀ ਸੀਰੀਜ਼ ਕਦੋਂ ਹੋਵੇਗੀ?
ਵਿਸ਼ੇਸ਼: ਵੈਭਵ ਸੂਰਿਆਵੰਸ਼ੀ ਨੂੰ ਯੁਵਰਾਜ ਸਿੰਘ ਕੋਲ ਟ੍ਰੇਨਿੰਗ ਲੈਣੀ ਚਾਹੀਦੀ ਹੈ, ਯੋਗਰਾਜ ਸਿੰਘ ਨੇ ਦੱਸੀ ਪੂਰੀ ਯੋਜਨਾ
ਵਿਸ਼ੇਸ਼: ਵੈਭਵ ਸੂਰਿਆਵੰਸ਼ੀ ਨੂੰ ਯੁਵਰਾਜ ਸਿੰਘ ਕੋਲ ਟ੍ਰੇਨਿੰਗ ਲੈਣੀ ਚਾਹੀਦੀ ਹੈ, ਯੋਗਰਾਜ ਸਿੰਘ ਨੇ ਦੱਸੀ ਪੂਰੀ ਯੋਜਨਾ
ਕੀ ਇਹ 3 ਖਿਡਾਰੀ ਅਗਲੀ ਸੀਰੀਜ਼ ਵਿੱਚ ਟੀਮ ਇੰਡੀਆ ਵਿੱਚ ਨਹੀਂ ਦਿਖਾਈ ਦੇਣਗੇ?
ਕੀ ਇਹ 3 ਖਿਡਾਰੀ ਅਗਲੀ ਸੀਰੀਜ਼ ਵਿੱਚ ਟੀਮ ਇੰਡੀਆ ਵਿੱਚ ਨਹੀਂ ਦਿਖਾਈ ਦੇਣਗੇ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Embed widget