ਪੜਚੋਲ ਕਰੋ

ਵਾਨਖੇੜੇ 'ਚ ਸਚਿਨ ਦੇ ਦਰਸ਼ਨ ਲਈ ਪਹੁੰਚੇ ਦਿੱਗਜ

ਮੁੰਬਈ - ਵਾਨਖੇੜੇ ਸਟੇਡੀਅਮ 'ਚ ਆਪਣਾ ਆਖਰੀ ਟੈਸਟ ਖੇਡਣ ਉਤਰੇ ਸਚਿਨ ਤੇਂਦੁਲਕਰ ਨੂੰ ਅੱਜ ਦੇ ਹੀ ਦਿਨ ਸਾਲ 2013 'ਚ ਪੂਰੇ ਦੇਸ਼ ਅਤੇ ਦੁਨੀਆ ਭਰ ਦੇ ਕ੍ਰਿਕਟ ਫੈਨਸ ਨੇ ਸਲਾਮ ਕੀਤਾ। 16 ਨਵੰਬਰ 2013 ਦੇ ਦਿਨ ਸਚਿਨ ਨੇ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕੀਤਾ।  aamir-commentator  yuvrajarjun 14 ਨਵੰਬਰ ਤੋਂ ਵਾਨਖੇੜੇ ਸਟੇਡੀਅਮ ਮੁੰਬਈ 'ਚ ਸ਼ੁਰੂ ਹੋਇਆ ਇਤਿਹਾਸਿਕ ਟੇਸਟ ਮੁਕਾਬਲਾ। ਇਤਿਹਾਸਿਕ ਇਸਲਈ ਨਹੀਂ ਕਿ ਟੱਕਰ ਭਾਰਤ ਅਤੇ ਵੇਸਟ ਇੰਡੀਜ਼ ਦੀ ਸੀ, ਨਾ ਹੀ ਇਸਲਈ ਕਿ ਦੇਸ਼ ਦੀਆਂ ਵੱਡੀਆਂ ਤੋਂ ਵੱਡੀਆਂ ਹਸਤੀਆਂ ਇਸ ਮੁਕਾਬਲੇ ਨੂ ਦੇਖ ਰਹੀਆਂ ਸਨ, ਬਾਲਕੀ ਇਸਲਈ ਕਿ ਇਹ ਸੀ ਸਚਿਨ ਦੇ ਕਰੀਅਰ ਦਾ ਆਖਰੀ ਟੈਸਟ ਮੈਚ।  13TH_TENDULKAR_2152038f  2013_11_16_01_57_55_celebs-sachin13 16 ਨਵੰਬਰ ਨੂੰ ਸਚਿਨ ਤੇਂਦੁਲਕਰ ਨੂੰ ਆਖਰੀ ਵਾਰ ਮੈਚ ਖੇਡਦੇ ਵੇਖਣ ਲਈ ਜਿੰਨਾ ਪੂਰਾ ਦੇਸ਼ ਬੇਸਬਰ ਸੀ ਉਨ੍ਹੇਂ ਹੀ ਬੇਸਬਰ ਸਨ ਬਾਲੀਵੁਡ ਅਤੇ ਰਾਜਨੀਤੀ ਦੇ ਦਿੱਗਜ। ਸਚਿਨ ਦਾ ਆਖਰੀ ਟੈਸਟ ਵੇਖਣ ਲਈ ਕਈ ਦਿੱਗਜ ਪਹੁੰਚੇ ਸਨ ਜਿਨ੍ਹਾਂ 'ਚ ਆਮਿਰ ਖਾਨ, ਰਾਹੁਲ ਗਾਂਧੀ, ਰਿਤਿਕ ਰੌਸ਼ਨ, ਕਿਰਨ ਰਾਓ, ਪੂਨਮ ਢਿੱਲੋਂ, ਨੀਤਾ ਅੰਬਾਨੀ, ਆਦਿਤਿਆ ਰੌਏ ਕਪੂਰ ਅਤੇ ਕਈ ਹੋਰ ਨਾਮ ਸ਼ਾਮਿਲ ਸਨ। ਜਦ ਮੈਚ ਤੋਂ ਬਾਅਦ ਸਚਿਨ ਭਾਵੁਕ ਹੋਏ ਤਾਂ ਕਈ ਸਿਤਾਰੇ ਵੀ ਇਸ ਮੌਕੇ ਭਾਵੁਕ ਹੋ ਗਏ ਸਨ। ਮੈਚ ਦੌਰਾਨ ਰਿਤਿਕ ਰੌਸ਼ਨ ਸਚਿਨ ਦੇ ਬੇਟੇ ਅਰਜੁਨ ਨਾਲ ਵੀ ਸਮਾਂ ਬਿਤਾਉਂਦੇ ਨਜਰ ਆਏ ਸਨ।  MUMBAI: Bollywood Ator Amir Khan greet Sanchin Tendulkar's mother during the India vs West Indies 2nd Test Match at Wankhede Stadium in Mumbai on Thursday. PTI Photo (PTI11_14_2013_000294B)  Aditya-Roy-Kapur-watching-at-Sachin-Tendulkar-s-last-test-match  Hrithik-Roshan-watching-at-Sachin-Tendulkar-s-last-test-match ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ 14 ਤੋਂ 16 ਨਵੰਬਰ ਤਕ ਖੇਡੇ ਗਏ ਟੈਸਟ ਮੈਚ 'ਚ ਭਾਰਤੀ ਟੀਮ ਨੇ ਪਾਰੀ ਅਤੇ 126 ਰਨ ਨਾਲ ਜਿੱਤ ਦਰਜ ਕੀਤੀ। ਪਰ ਸ਼ਾਇਦ ਭਾਰਤੀ ਕ੍ਰਿਕਟ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੋਵੇਗਾ ਕਿ ਟੀਮ ਦੀ ਜਿੱਤ ਤੋਂ ਬਾਅਦ ਵੀ ਸਾਰਾ ਦੇਸ਼ ਰੋ ਰਿਹਾ ਸੀ। ਦੇਸ਼ ਅਤੇ ਸਚਿਨ ਦੇ ਫੈਨਸ ਨੂੰ ਇਹ ਦੁਖ ਸਤਾ ਰਿਹਾ ਸੀ ਕਿ ਹੁਣ ਸਚਿਨ ਦੀ ਝਲਕ ਦੁਬਾਰਾ ਮੈਦਾਨ 'ਤੇ ਬੱਲਾ ਚੁੱਕੇ ਵੇਖਣ ਨੂੰ ਨਹੀਂ ਮਿਲੇਗੀ। ਸਚਿਨ ਨੇ ਆਪਣੇ ਆਖਰੀ ਮੈਚ 'ਚ ਵੀ ਫੈਨਸ ਨੂੰ ਨਿਰਾਸ਼ ਨਹੀਂ ਕੀਤਾ ਅਤੇ 74 ਰਨ ਦੀ ਪਾਰੀ ਖੇਡ ਦਰਸ਼ਕਾਂ ਨੂੰ ਆਖਰੀ ਵਾਰ ਆਪਣੇ ਬੱਲੇ ਤੋਂ ਨਿਕਲਦੇ ਕਰਾਰੇ ਸ਼ਾਟਸ ਦੀ ਝਲਕ ਵਿਖਾਈ। ਸਚਿਨ ਨੇ 118 ਗੇਂਦਾਂ 'ਤੇ 12 ਚੌਕਿਆਂ ਦੀ ਮਦਦ ਨਾਲ 74 ਰਨ ਬਣਾਏ। 

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget