ਪੜਚੋਲ ਕਰੋ

16 ਨਵੰਬਰ 2013 : ਕੌਣ-ਕੌਣ ਸੀ ਹਾਜ਼ਿਰ ?

1/16
ਸਚਿਨ ਨੇ ਆਪਣੇ ਆਖਰੀ ਮੈਚ 'ਚ ਵੀ ਫੈਨਸ ਨੂੰ ਨਿਰਾਸ਼ ਨਹੀਂ ਕੀਤਾ ਅਤੇ 74 ਰਨ ਦੀ ਪਾਰੀ ਖੇਡ ਦਰਸ਼ਕਾਂ ਨੂੰ ਆਖਰੀ ਵਾਰ ਆਪਣੇ ਬੱਲੇ ਤੋਂ ਨਿਕਲਦੇ ਕਰਾਰੇ ਸ਼ਾਟਸ ਦੀ ਝਲਕ ਵਿਖਾਈ। ਸਚਿਨ ਨੇ 118 ਗੇਂਦਾਂ 'ਤੇ 12 ਚੌਕਿਆਂ ਦੀ ਮਦਦ ਨਾਲ 74 ਰਨ ਬਣਾਏ।

2/16
3/16
ਸਚਿਨ ਦਾ ਆਖਰੀ ਟੈਸਟ ਵੇਖਣ ਲਈ ਕਈ ਦਿੱਗਜ ਪਹੁੰਚੇ ਸਨ ਜਿਨ੍ਹਾਂ 'ਚ ਆਮਿਰ ਖਾਨ, ਰਾਹੁਲ ਗਾਂਧੀ, ਰਿਤਿਕ ਰੌਸ਼ਨ, ਕਿਰਨ ਰਾਓ, ਪੂਨਮ ਢਿੱਲੋਂ, ਨੀਤਾ ਅੰਬਾਨੀ, ਆਦਿਤਿਆ ਰੌਏ ਕਪੂਰ ਅਤੇ ਕਈ ਹੋਰ ਨਾਮ ਸ਼ਾਮਿਲ ਸਨ।

4/16
5/16
6/16
ਦੇਸ਼ ਅਤੇ ਸਚਿਨ ਦੇ ਫੈਨਸ ਨੂੰ ਇਹ ਦੁਖ ਸਤਾ ਰਿਹਾ ਸੀ ਕਿ ਹੁਣ ਸਚਿਨ ਦੀ ਝਲਕ ਦੁਬਾਰਾ ਮੈਦਾਨ 'ਤੇ ਬੱਲਾ ਚੁੱਕੇ ਵੇਖਣ ਨੂੰ ਨਹੀਂ ਮਿਲੇਗੀ।

7/16
ਮੈਚ ਦੌਰਾਨ ਰਿਤਿਕ ਰੌਸ਼ਨ ਸਚਿਨ ਦੇ ਬੇਟੇ ਅਰਜੁਨ ਨਾਲ ਵੀ ਸਮਾਂ ਬਿਤਾਉਂਦੇ ਨਜਰ ਆਏ ਸਨ।

8/16
9/16
ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ 14 ਤੋਂ 16 ਨਵੰਬਰ ਤਕ ਖੇਡੇ ਗਏ ਟੈਸਟ ਮੈਚ 'ਚ ਭਾਰਤੀ ਟੀਮ ਨੇ ਪਾਰੀ ਅਤੇ 126 ਰਨ ਨਾਲ ਜਿੱਤ ਦਰਜ ਕੀਤੀ। ਪਰ ਸ਼ਾਇਦ ਭਾਰਤੀ ਕ੍ਰਿਕਟ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੋਵੇਗਾ ਕਿ ਟੀਮ ਦੀ ਜਿੱਤ ਤੋਂ ਬਾਅਦ ਵੀ ਸਾਰਾ ਦੇਸ਼ ਰੋ ਰਿਹਾ ਸੀ।

10/16
11/16
16 ਨਵੰਬਰ ਨੂੰ ਸਚਿਨ ਤੇਂਦੁਲਕਰ ਨੂੰ ਆਖਰੀ ਵਾਰ ਮੈਚ ਖੇਡਦੇ ਵੇਖਣ ਲਈ ਜਿੰਨਾ ਪੂਰਾ ਦੇਸ਼ ਬੇਸਬਰ ਸੀ ਉਨ੍ਹੇਂ ਹੀ ਬੇਸਬਰ ਸਨ ਬਾਲੀਵੁਡ ਅਤੇ ਰਾਜਨੀਤੀ ਦੇ ਦਿੱਗਜ।

12/16
ਜਦ ਮੈਚ ਤੋਂ ਬਾਅਦ ਸਚਿਨ ਭਾਵੁਕ ਹੋਏ ਤਾਂ ਕਈ ਸਿਤਾਰੇ ਵੀ ਇਸ ਮੌਕੇ ਭਾਵੁਕ ਹੋ ਗਏ ਸਨ।

13/16
14 ਨਵੰਬਰ ਤੋਂ ਵਾਨਖੇੜੇ ਸਟੇਡੀਅਮ ਮੁੰਬਈ 'ਚ ਸ਼ੁਰੂ ਹੋਇਆ ਇਤਿਹਾਸਿਕ ਟੇਸਟ ਮੁਕਾਬਲਾ। ਇਤਿਹਾਸਿਕ ਇਸਲਈ ਨਹੀਂ ਕਿ ਟੱਕਰ ਭਾਰਤ ਅਤੇ ਵੇਸਟ ਇੰਡੀਜ਼ ਦੀ ਸੀ, ਨਾ ਹੀ ਇਸਲਈ ਕਿ ਦੇਸ਼ ਦੀਆਂ ਵੱਡੀਆਂ ਤੋਂ ਵੱਡੀਆਂ ਹਸਤੀਆਂ ਇਸ ਮੁਕਾਬਲੇ ਨੂ ਦੇਖ ਰਹੀਆਂ ਸਨ, ਬਾਲਕੀ ਇਸਲਈ ਕਿ ਇਹ ਸੀ ਸਚਿਨ ਦੇ ਕਰੀਅਰ ਦਾ ਆਖਰੀ ਟੈਸਟ ਮੈਚ।

14/16
16 ਨਵੰਬਰ 2013 ਦੇ ਦਿਨ ਸਚਿਨ ਨੇ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕੀਤਾ।

15/16
ਵਾਨਖੇੜੇ ਸਟੇਡੀਅਮ 'ਚ ਆਪਣਾ ਆਖਰੀ ਟੈਸਟ ਖੇਡਣ ਉਤਰੇ ਸਚਿਨ ਤੇਂਦੁਲਕਰ ਨੂੰ ਅੱਜ ਦੇ ਹੀ ਦਿਨ ਸਾਲ 2013 'ਚ ਪੂਰੇ ਦੇਸ਼ ਅਤੇ ਦੁਨੀਆ ਭਰ ਦੇ ਕ੍ਰਿਕਟ ਫੈਨਸ ਨੇ ਸਲਾਮ ਕੀਤਾ।

16/16
Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?

India vs New Zealand :  7 ਸਾਲ ਬਾਅਦ ਭਾਰਤ ਨੇ ਨਿਊਜ਼ੀਲੈਂਡ 'ਚ ਜਿੱਤੀ ਵਨਡੇ ਸੀਰੀਜ਼, ਗੇਂਦਬਾਜ਼ਾਂ ਨੇ ਪਲਟੀ ਹਾਰੀ ਹੋਈ ਬਾਜ਼ੀ

ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ

Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

Embed widget