ਪੜਚੋਲ ਕਰੋ

2011 World Cup Final: ਸਾਬਕਾ ਖੇਡ ਮੰਤਰੀ ਦਾ ਫਿਕਸਿੰਗ ਦੇ ਦੋਸ਼ਾਂ 'ਤੇ ਯੂ-ਟਰਨ

ਭਾਰਤ ਤੇ ਸ੍ਰੀਲੰਕਾ ਵਿਚਾਲੇ 2011 ਦਾ ਵਰਲਡ ਕੱਪ ਦਾ ਫਾਈਨਲ ਮੈਚ ਪਿਛਲੇ ਕੁਝ ਦਿਨਾਂ ਤੋਂ ਫਿਕਸਿੰਗ ਦੇ ਦੋਸ਼ਾਂ ਕਾਰਨ ਸੁਰਖੀਆਂ ਵਿੱਚ ਬਣਿਆ ਹੋਇਆ ਹੈ।

ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 2011 ਦੇ ਕ੍ਰਿਕਟ ਵਰਲਡ ਕੱਪ ਦਾ ਫਾਈਨਲ ਮੈਚ ਫਿਕਸਿੰਗ ਦੇ ਦੋਸ਼ਾਂ ਕਾਰਨ ਚਰਚਾ ਵਿੱਚ ਹੈ। ਫਾਈਨਲ ਮੈਚ ‘ਤੇ ਸਾਬਕਾ ਖੇਡ ਮੰਤਰੀ ਨੇ ਸ਼੍ਰੀਲੰਕਾ ‘ਤੇ ਵਰਲਡ ਕੱਪ ਵੇਚਣ ਦਾ ਇਲਜ਼ਾਮ ਲਾਇਆ। ਹੁਣ ਮਹਿੰਦਾਨੰਦਾ ਨੇ ਆਪਣੇ ਬਿਆਨ ਤੋਂ ਯੂ-ਟਰਨ ਲੈ ਲਿਆ ਹੈ। ਮਹਿੰਦਾਨੰਦਾ ਦਾ ਕਹਿਣਾ ਹੈ ਕਿ ਉਸਨੂੰ ਸਿਰਫ ਸ਼ੱਕ ਹੈ ਤੇ ਉਹ ਇਸ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਸ੍ਰੀਲੰਕਾ ਦੀ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਤੇ ਪੁਲਿਸ ਦੀ ਵਿਸ਼ੇਸ਼ ਜਾਂਚ ਇਕਾਈ ਨੇ ਬੁੱਧਵਾਰ ਨੂੰ ਅਲੁਥਗਾਮਗੇ ਦਾ ਬਿਆਨ ਦਰਜ ਕੀਤਾ। ਉਸ ਨੇ ਪੁਲਿਸ ਟੀਮ ਨੂੰ ਦੱਸਿਆ ਕਿ ਉਸ ਨੂੰ ਸਿਰਫ ਫਿਕਸਿੰਗ ਦਾ ਸ਼ੱਕ ਹੈ। ਅਲੁਥਗਾਮਗੇ ਨੇ ਕਿਹਾ, "ਮੈਂ ਸਿਰਫ ਆਪਣੇ ਸ਼ੱਕ ਦੀ ਜਾਂਚ ਕਰਨਾ ਚਾਹੁੰਦਾ ਹਾਂ।" ਉਨ੍ਹਾਂ ਨੇ ਕਿਹਾ, "ਮੈਂ ਪੁਲਿਸ ਨੂੰ ਸ਼ਿਕਾਇਤ ਦੀ ਇੱਕ ਕਾਪੀ ਦਿੱਤੀ ਹੈ ਜੋ ਮੈਂ ਉਸ ਸਮੇਂ ਦੇ ਖੇਡ ਮੰਤਰੀ ਵਜੋਂ ਦੋਸ਼ਾਂ ਦੇ ਸਬੰਧ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ‘ਚ 30 ਅਕਤੂਬਰ 2011 ਨੂੰ ਦਰਜ ਕੀਤੀ ਸੀ।" ਭਾਰਤ ਜਿੱਤਿਆ ਸੀ ਵਰਲਡ ਕੱਪ: ਅਲੁਥਗਾਮਗੇ ਨੇ ਦੋਸ਼ ਲਾਇਆ ਕਿ ਉਸ ਦੇ ਦੇਸ਼ ਵਿੱਚ ਮੈਚ ਭਾਰਤ ਨੂੰ ਵੇਚਿਆ ਗਿਆ ਸੀ। ਉਸ ਦੇ ਇਸ ਦਾਅਵੇ ਨੂੰ ਸਾਬਕਾ ਕਪਤਾਨ ਕੁਮਾਰ ਸੰਗਾਕਾਰਾ ਤੇ ਮਹੇਲਾ ਜੈਵਰਧਨੇ ਨੇ ਬਕਵਾਸ ਕਹਿ ਕੇ ਸਬੂਤਾਂ ਦੀ ਮੰਗ ਕੀਤੀ ਸੀ। ਇਹ ਵੀ ਪੜ੍ਹੋ: ਕੀ ਸਾਲ 2011 ਦਾ ਵਰਲਡ ਕੱਪ ਦਾ ਫਾਈਨਲ ਮੈਚ ਫਿਕਸ ਸੀ? ਸ੍ਰੀਲੰਕਾ ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Vaibhav Sooryavanshi: ਲਗਾਤਾਰ ਦੋ ਮੈਚਾਂ ਵਿੱਚ ਅਸਫਲ, ਕੀ ਵੈਭਵ Sooryavanshi ਨੂੰ ਟੀਮ ਤੋਂ ਬਾਹਰ ਕੀਤਾ ਜਾਵੇਗਾ?
Vaibhav Sooryavanshi: ਲਗਾਤਾਰ ਦੋ ਮੈਚਾਂ ਵਿੱਚ ਅਸਫਲ, ਕੀ ਵੈਭਵ Sooryavanshi ਨੂੰ ਟੀਮ ਤੋਂ ਬਾਹਰ ਕੀਤਾ ਜਾਵੇਗਾ?
ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ
ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ
 CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ
CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget