ਪੜਚੋਲ ਕਰੋ

ਯੁਵਰਾਜ ਸਿੰਘ ਨੇ ਦੱਸਿਆ ਕਿਉਂ ਵਰਲਡ ਕੱਪ ਹਾਰੀ ਟੀਮ ਇੰਡੀਆ?

ਭਾਰਤੀ ਟੀਮ ਦੇ ਸਾਬਕਾ ਆਲਰਾਉਂਡਰ ਯੁਵਰਾਜ ਸਿੰਘ ਨੇ ਕਿਹਾ ਹੈ ਕਿ ਹੁਣ ਟੀਮ ਇੰਡੀਆ ਨੂੰ ਆਈਸੀਸੀ ਟ੍ਰਾਫੀ ਜਿੱਤਣ ਦੀ ਲੋੜ ਹੈ। ਇਸ ਦੇ ਨਾਲ ਹੀ ਸਿਕਸਰ ਕਿੰਗ ਯੁਵਰਾਜ ਸਿੰਘ ਨੇ ਇਸ ਗੱਲ ਬਾਰੇ ਵੀ ਜ਼ਿਕਰ ਕੀਤਾ ਕਿ ਕਿਸ ਕਰਕੇ ਭਾਰਤੀ ਟੀਮ ਵਰਲਡ ਕੱਪ 2019 'ਚ ਸੈਮੀਫਾਈਨਲ ਤੋਂ ਬਾਹਰ ਹੋ ਗਈ ਸੀ।

ਨਵੀਂ ਦਿੱਲੀ: ਭਾਰਤੀ ਟੀਮ ਦੇ ਸਾਬਕਾ ਆਲਰਾਉਂਡਰ ਯੁਵਰਾਜ ਸਿੰਘ ਨੇ ਕਿਹਾ ਹੈ ਕਿ ਹੁਣ ਟੀਮ ਇੰਡੀਆ ਨੂੰ ਆਈਸੀਸੀ ਟ੍ਰਾਫੀ ਜਿੱਤਣ ਦੀ ਲੋੜ ਹੈ। ਇਸ ਦੇ ਨਾਲ ਹੀ ਸਿਕਸਰ ਕਿੰਗ ਯੁਵਰਾਜ ਸਿੰਘ ਨੇ ਇਸ ਗੱਲ ਬਾਰੇ ਵੀ ਜ਼ਿਕਰ ਕੀਤਾ ਕਿ ਕਿਸ ਕਰਕੇ ਭਾਰਤੀ ਟੀਮ ਵਰਲਡ ਕੱਪ 2019 'ਚ ਸੈਮੀਫਾਈਨਲ ਤੋਂ ਬਾਹਰ ਹੋ ਗਈ ਸੀ। ਖੱਬੇ ਹੱਥ ਦੇ ਤੂਫਾਨੀ ਬੱਲੇਬਾਜ਼ ਯੁਵਰਾਜ ਸਿੰਘ ਨੇ ਕਿਹਾ, "ਅਜਿਹਾ ਲਗਦਾ ਹੈ ਕਿ ਵਰਲਡ ਕੱਪ 2019 ਦੀ ਭਾਰਤੀ ਟੀਮ ਦੀ ਯੋਜਨਾ ਕਾਫੀ ਖਰਾਬ ਸੀ। ਮੇਰਾ ਮੰਨਣਾ ਹੈ ਕਿ ਟੀਮ ਮੈਨੇਜਮੇਂਟ ਤੇ ਸਲੈਕਟਰਸ ਨੇ ਵਰਲਡ ਕੱਪ ਤੋਂ ਪਹਿਲਾਂ ਤੇ ਵਰਲਡ ਕੱਪ ਦੌਰਾਨ ਕਾਫੀ ਖਰਾਬ ਫੈਸਲੇ ਲਏ। ਜਿਸ ਦਾ ਖਮਿਆਜ਼ਾ ਭਾਰਤੀ ਟੀਮ ਨੂੰ ਭੁਗਤਣਾ ਪਿਆ। ਅਜਿਹੇ 'ਚ ਜ਼ਰੂਰੀ ਹੈ ਕਿ ਮੈਨੇਜਮੈਂਟ ਤੇ ਸਿਲੈਕਟਰਸ ਦੇ ਰੂਪ 'ਚ ਚੰਗੇ ਲੋਕਾਂ ਦੀ ਲੋੜ ਹੈ। ਹਾਲਾਂਕਿ ਉਨ੍ਹਾਂ ਦੀ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਪਿਛਲੇ ਸਾਲ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਯਾਨੀ ਬੀਸੀਸੀਆਈ ਦੇ ਪ੍ਰਧਾਨ ਬਣੇ ਹਨ ਤੇ ਉਨ੍ਹਾਂ ਕਈ ਵੱਡੇ ਫੈਸਲੇ ਲਏ ਹਨ ਤੇ ਲੈ ਰਹੇ ਹਨ। ਇਹ ਹੀ ਕਾਰਨ ਹੈ ਕਿ ਯੁਵਰਾਜ ਸਿੰਘ ਨੂੰ ਵੀ ਲਗਦਾ ਹੈ ਕਿ ਭਾਰਤੀ ਕ੍ਰਿਕੇਟ ਟੀਮ 'ਚ ਕੁੱਝ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਯੁਵੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਪ੍ਰਧਾਨ ਦੇ ਤੌਰ 'ਤੇ ਬੀਸੀਸੀਆਈ ਦੇ ਪ੍ਰਧਾਨ ਵਜੋਂ ਸੌਰਵ ਗਾਂਗੁਲੀ ਦਿਮਾਗ ਲਗਾਉਣਗੇ ਤੇ ਚੀਜ਼ਾਂ ਨੂੰ ਚੰਗਾ ਕਰਨਗੇ।

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget