ਪੜਚੋਲ ਕਰੋ

ਬਰੈਥਵੇਟ ਨੇ ਨਾਬਾਦ ਰਹਿੰਦੇ ਖੇਡੀਆਂ 427 ਗੇਂਦਾਂ

ਸ਼ਾਰਜਾਹ - ਵੈਸਟ ਇੰਡੀਜ਼ ਦੀ ਟੀਮ ਨੇ ਪਾਕਿਸਤਾਨ ਖਿਲਾਫ ਤੀਜੇ ਟੈਸਟ 'ਚ ਰੋਮਾਂਚਕ ਅੰਦਾਜ਼ 'ਚ ਜਿੱਤ ਦਰਜ ਕੀਤੀ। ਵੈਸਟ ਇੰਡੀਜ਼ ਲਈ ਬਰੈਥਵੇਟ ਦੋਨੇ ਪਰੀਆਂ 'ਚ ਨਾਬਾਦ ਰਹੇ ਅਤੇ ਟੀਮ ਦੀ ਜਿੱਤ ਦੇ ਹੀਰੋ ਬਣੇ। 
_86304987_kraigg_brathwaite_getty2  12
 
153 ਰਨ ਦਾ ਟੀਚਾ, ਬਰੈਥਵੇਟ 60* 
 
ਪਾਕਿਸਤਾਨੀ ਟੀਮ ਨੇ ਮੈਚ ਦੀ ਪਹਿਲੀ ਪਾਰੀ 'ਚ 281 ਰਨ ਦਾ ਸਕੋਰ ਖੜਾ ਕੀਤਾ। ਜਵਾਬ 'ਚ ਵੈਸਟ ਇੰਡੀਜ਼ ਦੀ ਟੀਮ ਨੇ ਪਹਿਲੀ ਪਾਰੀ 'ਚ 337 ਰਨ ਬਣਾਏ। ਪਾਕਿਸਤਾਨ ਦੀ ਟੀਮ ਦੂਜੀ ਪਾਰੀ 'ਚ 208 ਰਨ 'ਤੇ ਆਲ ਆਊਟ ਹੋ ਗਈ। ਵੈਸਟ ਇੰਡੀਜ਼ ਦੀ ਟੀਮ ਨੂੰ ਜਿੱਤ ਲਈ 153 ਰਨ ਦਾ ਟੀਚਾ ਮਿਲਿਆ। ਵੈਸਟ ਇੰਡੀਜ਼ ਦੀ ਟੀਮ ਨੇ ਛੋਟੇ ਸਕੋਰ ਦਾ ਪਿੱਛਾ ਕਰਦਿਆਂ 67 ਰਨ ਤਕ ਪਹੁੰਚੇ ਹੋਏ 5 ਵਿਕਟ ਗਵਾ ਦਿੱਤੇ ਸਨ। ਪਰ ਦੂਜੇ ਪਾਸੇ ਬਰੈਥਵੇਟ ਮਜਬੂਤੀ ਨਾਲ ਆਪਣਾ ਵਿਕਟ ਬਚਾ ਕੇ ਮੈਦਾਨ 'ਤੇ ਟਿਕੇ ਹੋਏ ਸਨ। ਬਰੈਥਵੇਟ ਨੇ 6ਵੇਂ ਵਿਕਟ ਲਈ ਡਾਵਰਿਚ ਨਾਲ ਮਿਲਕੇ 84 ਰਨ ਦੀ ਪਾਰਟਨਰਸ਼ਿਪ ਕੀਤੀ ਅਤੇ ਟੀਮ ਨੂੰ ਜਿੱਤ ਦੇ ਪਾਰ ਪਹੁੰਚਾਇਆ। ਕਰੈਗ ਬਰੈਥਵੇਟ ਨੇ ਪਾਰੀ ਦੀ ਸ਼ੁਰੂਆਤ ਕਰਦਿਆਂ ਆਪਣਾ ਵਿਕਟ ਵੀ ਬਚਾ ਕੇ ਰਖਿਆ ਅਤੇ ਸਕੋਰਿੰਗ ਦਾ ਸਿਲਸਿਲਾ ਵੀ ਰੁਕਣ ਨਹੀਂ ਦਿੱਤਾ। ਬਰੈਥਵੇਟ ਨੇ 109 ਗੇਂਦਾਂ 'ਤੇ 60 ਰਨ ਦੀ ਨਾਬਾਦ ਪਾਰੀ ਖੇਡੀ। ਬਰੈਥਵੇਟ ਦੀ ਪਾਰੀ 'ਚ 6 ਚੌਕੇ ਸ਼ਾਮਿਲ ਸਨ। 
0u6T1Vx1  298707-296612-kraigg-braithwaite
 
ਪਹਿਲੀ ਪਾਰੀ 'ਚ 142 ਰਨ ਬਣਾ ਕੇ ਨਾਬਾਦ 
 
ਬਰੈਥਵੇਟ ਨੇ ਮੈਚ ਦੀ ਪਹਿਲੀ ਪਾਰੀ 'ਚ ਵੀ ਨਾਬਾਦ ਰਹਿੰਦੇ ਹੋਏ 142 ਰਨ ਬਣਾਏ ਸਨ ਅਤੇ ਵੈਸਟ ਇੰਡੀਜ਼ ਨੂੰ ਲੀਡ ਲੈਣ 'ਚ ਖਾਸ ਯੋਗਦਾਨ ਪਾਇਆ ਸੀ। ਵੈਸਟ ਇੰਡੀਜ਼ ਦੀ ਪੂਰੀ ਟੀਮ ਪਹਿਲੀ ਪਾਰੀ 'ਚ 337 ਰਨ 'ਤੇ ਆਲ ਆਊਟ ਹੋ ਗਈ ਸੀ। ਪਰ ਬਰੈਥਵੇਟ ਸਲਾਮੀ ਬੱਲੇਬਾਜ ਦੇ ਤੌਰ 'ਤੇ ਮੈਦਾਨ 'ਤੇ ਪਹੁੰਚ ਕੇ ਅੰਤ ਤਕ 142 ਰਨ ਬਣਾ ਕੇ ਨਾਬਾਦ ਰਹੇ ਸਨ। 
i  West-Indies-batsman-Kraigg-Brathwaite-connects-off-a-delivery-from-Bangladesh-bowler-Taijul-Islam-as-wicket-keeper-Mushfiqir-Rahim628
 
ਮੈਚ 'ਚ 202 ਰਨ ਅਤੇ 427 ਗੇਂਦਾਂ 
 
ਬਰੈਥਵੇਟ ਨੇ ਨਾਬਾਦ ਰਹਿੰਦਿਆਂ ਮੈਚ 'ਚ ਕੁਲ 202 ਰਨ ਬਣਾਏ ਅਤੇ ਕੁਲ 427 ਗੇਂਦਾਂ ਦਾ ਸਾਹਮਣਾ ਕੀਤਾ। ਪਾਕਿਸਤਾਨ ਦੇ ਗੇਂਦਬਾਜ਼ ਮੈਚ 'ਚ ਵੈਸਟ ਇੰਡੀਜ਼ ਦੇ 15 ਵਿਕਟ ਹਾਸਿਲ ਕਰਨ 'ਚ ਕਾਮਯਾਬ ਰਹੇ ਪਰ ਇਹ ਗੇਂਦਬਾਜ਼ ਬਰੈਥਵੇਟ ਦਾ ਵਿਕਟ ਇੱਕ ਵਾਰ ਵੀ ਆਪਣੇ ਨਾਮ ਨਹੀਂ ਕਰ ਸਕੇ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget