ਪੜਚੋਲ ਕਰੋ

ਦੂਜਾ ਦਿਨ ਕੀਵੀ ਬੱਲੇਬਾਜ਼ਾਂ ਦੇ ਨਾਮ

1/12
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾ ਰਹੇ ਕਾਨਪੁਰ ਟੈਸਟ ਦਾ ਦੂਜੇ ਦਿਨ ਦਾ ਖੇਡ ਮੀਂਹ ਦੀ ਭੇਂਟ ਚੜ੍ਹ ਗਿਆ। ਬਾਰਿਸ਼ ਕਾਰਨ ਮੈਚ ਦੇ ਦੂਜੇ ਦਿਨ ਲਗਭਗ 36 ਓਵਰਾਂ ਦੀ ਖੇਡ ਖਰਾਬ ਹੋ ਗਈ। ਲੰਚ ਬਰੇਕ ਤੋਂ ਕੁਝ ਸਮੇਂ ਬਾਅਦ ਮੀਂਹ ਪੈਣ ਲੱਗਾ ਅਤੇ ਮੈਚ ਰੋਕਣਾ ਪਿਆ। ਇਸਤੋਂ ਬਾਅਦ ਦੁਪਹਿਰ 3.50 'ਤੇ ਅੰਪਾਇਰਸ ਨੇ ਫੈਸਲਾ ਲਿਆ ਕਿ ਅੱਜ ਦੇ ਦਿਨ ਹੋਰ ਖੇਡ ਨਹੀਂ ਖੇਡਿਆ ਜਾਵੇਗਾ। ਮੈਚ ਰੁਕਣ ਤਕ ਨਿਊਜ਼ੀਲੈਂਡ ਦੀ ਟੀਮ ਨੇ 1 ਵਿਕਟ ਗਵਾ ਕੇ 152 ਰਨ ਬਣਾ ਲਏ ਸਨ।

2/12
3/12
4/12
ਨਿਊਜ਼ੀਲੈਂਡ ਦੀ ਟੀਮ ਅਜੇ ਭਾਰਤੀ ਟੀਮ ਤੋਂ 166 ਰਨ ਪਿਛੇ ਹੈ ਜਦਕਿ ਟੀਮ ਦੇ 9 ਵਿਕਟ ਅਜੇ ਬਾਕੀ ਬਚੇ ਹਨ।

5/12
6/12
ਦੋਨੇ ਬੱਲੇਬਾਜ਼ਾਂ ਨੇ ਸੰਭਲ ਕੇ ਖੇਡਦੇ ਹੋਏ ਭਾਰਤੀ ਗੇਂਦਬਾਜ਼ਾਂ ਨੂੰ ਵਿਕਟ ਲਈ ਖੂਬ ਤਰਸਾਇਆ। ਦਿਨ ਦਾ ਖੇਡ ਖਤਮ ਹੋਣ ਤਕ ਲੈਥਮ 56 ਰਨ ਬਣਾ ਕੇ ਅਤੇ ਵਿਲੀਅਮਸਨ 65 ਰਨ ਬਣਾ ਕੇ ਮੈਦਾਨ 'ਤੇ ਡਟੇ ਹੋਏ ਸਨ।

7/12
ਗਪਟਿਲ ਨੇ 21 ਰਨ ਦਾ ਯੋਗਦਾਨ ਪਾਇਆ। ਇਸਤੋਂ ਬਾਅਦ ਮੈਦਾਨ 'ਤੇ ਪਹੁੰਚੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਲੈਥਮ ਨਾਲ ਮਿਲਕੇ ਟੀਮ ਦੇ ਸਕੋਰ ਨੂੰ ਅੱਗੇ ਵਧਾਇਆ।

8/12
ਮੈਚ ਦੇ ਦੂਜੇ ਦਿਨ ਕੀਵੀ ਟੀਮ ਨੇ ਬੱਲੇਬਾਜ਼ੀ ਦੀ ਸ਼ੁਰੂਆਤ ਦਮਦਾਰ ਅੰਦਾਜ਼ 'ਚ ਕੀਤੀ। ਲੈਥਮ ਅਤੇ ਗਪਟਿਲ ਨੇ ਮਿਲਕੇ ਪਹਿਲੇ ਵਿਕਟ ਲਈ 35 ਰਨ ਜੋੜੇ। ਇਸਤੋਂ ਬਾਅਦ ਗਪਟਿਲ ਉਮੇਸ਼ ਯਾਦਵ ਦੀ ਗੇਂਦ 'ਤੇ ਆਊਟ ਹੋ ਗਏ।

9/12
ਲੈਥਮ-ਵਿਲੀਅਮਸਨ ਹਿਟ
ਲੈਥਮ-ਵਿਲੀਅਮਸਨ ਹਿਟ
10/12
ਟੀਮ ਇੰਡੀਆ ਨੇ ਪਹਿਲਾ ਦਿਨ 9 ਵਿਕਟਾਂ 'ਤੇ 291 ਰਨ ਬਣਾ ਕੇ ਖਤਮ ਕੀਤਾ ਸੀ। ਦੂਜੇ ਦਿਨ ਜਡੇਜਾ ਨੇ ਕੁਝ ਵੱਡੇ ਸ਼ਾਟ ਖੇਡੇ ਅਤੇ 7 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 42 ਰਨ ਦੀ ਨਾਬਾਦ ਪਾਰੀ ਖੇਡ ਟੀਮ ਇੰਡੀਆ ਨੂੰ 318 ਰਨ ਤਕ ਪਹੁੰਚਾਇਆ। ਜਡੇਜਾ ਨੇ ਉਮੇਸ਼ ਯਾਦਵ ਨਾਲ ਮਿਲਕੇ ਆਖਰੀ ਵਿਕਟ ਲਈ 41 ਰਨ ਜੋੜੇ ਅਤੇ ਭਾਰਤ ਨੂੰ ਸਨਮਾਨਜਨਕ ਸਕੋਰ ਤਕ ਪਹੁੰਚਾਇਆ।

11/12
12/12
ਭਾਰਤ - 318 ਆਲ ਆਊਟ
ਭਾਰਤ - 318 ਆਲ ਆਊਟ
Sponsored Links by Taboola

ਟਾਪ ਹੈਡਲਾਈਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ

1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।

Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ

Embed widget