ਪੜਚੋਲ ਕਰੋ

ਟੈਸਟ ਕ੍ਰਿਕਟ 'ਚ 380 ਰਨ ਦਾ ਧਮਾਕਾ

ਨਵੀਂ ਦਿੱਲੀ - ਆਸਟ੍ਰੇਲੀਆ ਦੀ ਕ੍ਰਿਕਟ ਟੀਮ ਨੇ ਇੱਕ ਤੋਂ ਵਧ ਕੇ ਇੱਕ ਦਿੱਗਜ ਖਿਡਾਰੀਆਂ ਨੂੰ ਖੇਡਦੇ ਵੇਖਿਆ ਹੈ। ਇਸ ਟੀਮ ਲਈ ਜਿਹੜੇ ਖਿਡਾਰੀਆਂ ਨੇ ਵੱਡਾ ਨਾਮ ਖੱਟਿਆ ਉਨ੍ਹਾਂ 'ਚ ਮੈਥਿਊ ਹੇਡਨ ਦਾ ਨਾਮ ਵੀ ਸ਼ਾਮਿਲ ਹੈ। ਅੱਜ ਮੈਥਿਊ ਹੇਡਨ ਆਪਣਾ 45ਵਾਂ ਜਨਮਦਿਨ ਮਨਾ ਰਹੇ ਹਨ। 
96384  Matthew-Hayden
 
ਮੈਥਿਊ ਹੇਡਨ ਨੇ ਆਸਟ੍ਰੇਲੀਆ ਲਈ 103 ਟੈਸਟ ਮੈਚ ਅਤੇ 161 ਵਨਡੇ ਮੈਚ ਖੇਡੇ। ਮੈਥਿਊ ਹੇਡਨ ਨੇ ਟੈਸਟ ਮੈਚਾਂ 'ਚ 30 ਸੈਂਕੜੇ ਅਤੇ 29 ਅਰਧ-ਸੈਂਕੜੇ ਠੋਕੇ। ਵਨਡੇ ਮੈਚਾਂ 'ਚ ਹੇਡਨ ਦੇ ਨਾਮ 10 ਸੈਂਕੜੇ ਅਤੇ 36 ਅਰਧ-ਸੈਂਕੜੇ ਦਰਜ ਹਨ। ਭਾਰਤ ਖਿਲਾਫ ਸਾਲ 2001 ਦੀ ਟੈਸਟ ਸੀਰੀਜ਼ 'ਚ 3 ਮੈਚਾਂ 'ਚ 549 ਰਨ ਠੋਕੇ। ਹੇਡਨ ਦੀ ਦਮਦਾਰ ਬੱਲੇਬਾਜ਼ੀ ਸਦਕਾ ਇਸ ਸੀਰੀਜ਼ 'ਚ ਉਨ੍ਹਾਂ ਨੂੰ 'ਮੈਨ ਆਫ ਦ ਸੀਰੀਜ਼' ਵੀ ਚੁਣਿਆ ਗਿਆ ਸੀ। 
87217e166fd6c72b59f113d9b82feee6  Matthew-Hayden-5310103
 
ਹੇਡਨ ਨੇ ਲੰਮੇ ਸਮੇਂ ਤੋਂ ਬ੍ਰਾਇਨ ਲਾਰਾ ਦੇ ਨਾਮ ਦਰਜ ਟੈਸਟ ਮੈਚਾਂ ਦੇ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਵੀ ਆਪਣੇ ਨਾਮ ਕਰ ਲਿਆ ਸੀ। ਹੇਡਨ ਨੇ ਜ਼ਿੰਬਾਬਵੇ ਖਿਲਾਫ 380 ਰਨ ਦੀ ਪਾਰੀ ਖੇਡ ਲਾਰਾ ਦਾ 375 ਰਨ ਦਾ ਰਿਕਾਰਡ ਤੋੜਿਆ ਸੀ। ਹੇਡਨ ਨੇ ਹੀ ਮੌਂਗੂਜ਼ ਬੈਟ ਨੂੰ ਵੀ ਟੀ-20 ਕ੍ਰਿਕਟ 'ਚ ਮਸ਼ਹੂਰ ਕੀਤਾ ਸੀ। ਮੈਥਿਊ ਹੇਡਨ ਇੱਕ ਬੇਮਿਸਾਲ ਖਿਡਾਰੀ ਸੀ ਅਤੇ ਉਨ੍ਹਾਂ ਦਾ ਨਾਮ ਅੱਜ ਵੀ ਚੰਗੇ ਤੋਂ ਚੰਗੇ ਗੇਂਦਬਾਜ਼ ਨੂੰ ਪਸੀਨਾ ਲਿਆਉਣ ਲਈ ਕਾਫੀ ਹੈ। 

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
Embed widget