ਪੜਚੋਲ ਕਰੋ

ਮੈਡਲ ਤੋਂ ਇੱਕ ਜਿੱਤ ਦੂਰ ਵਿਕਾਸ ਕ੍ਰਿਸ਼ਨ

1/8
ਵਿਕਾਸ ਨੇ ਲਗਾਤਾਰ 2 ਮੈਚ ਜਿੱਤੇ
ਵਿਕਾਸ ਨੇ ਲਗਾਤਾਰ 2 ਮੈਚ ਜਿੱਤੇ
2/8
ਭਾਰਤ ਦੀ ਮੁੱਕੇਬਾਜ਼ੀ 'ਚ ਤਗਮੇ ਦੀ ਭਾਲ ਖਤਮ ਕਰਨ ਦੇ ਮਿਸ਼ਨ 'ਤੇ ਹੈ ਵਿਕਾਸ ਕ੍ਰਿਸ਼ਨ। 75kg ਭਾਰਵਰਗ 'ਚ ਵਿਕਾਸ ਨੇ ਓਲੰਪਿਕਸ ਦੇ ਕੁਆਟਰਫਾਈਨਲ 'ਚ ਐਂਟਰੀ ਕਰ ਲਈ ਹੈ। ਵਿਕਾਸ ਕ੍ਰਿਸ਼ਨ ਨੇ ਸ਼ੁੱਕਰਵਾਰ ਨੂੰ ਖੇਡੇ ਪ੍ਰੀਕੁਆਟਰਫਾਈਨਲ ਬਾਊਟ 'ਚ ਜਿੱਤ ਦਰਜ ਕੀਤੀ। ਇਸਦੇ ਨਾਲ ਹੀ ਹੁਣ ਵਿਕਾਸ ਮੈਡਲ ਤੋਂ ਸਿਰਫ 1 ਜਿੱਤ ਦੂਰ ਹਨ।

3/8
ਰੀਓ ਓਲੰਪਿਕਸ 'ਚ ਭਾਰਤੀ ਮੁੱਕੇਬਾਜ਼ ਵਿਕਾਸ ਕ੍ਰਿਸ਼ਨ ਨੂੰ ਦਮਦਾਰ ਸ਼ੁਰੂਆਤ ਮਿਲੀ। ਵਿਕਾਸ ਕ੍ਰਿਸ਼ਨ ਨੇ 75kg ਭਾਰਵਰਗ 'ਚ ਜੇਤੂ ਆਗਾਜ਼ ਕੀਤਾ ਅਤੇ ਅਮਰੀਕਾ ਦੇ ਚਾਰਲਸ ਕਾਨਵੈਲ ਨੂੰ ਇੱਕ ਤਰਫਾ ਅੰਦਾਜ਼ 'ਚ 3-0 ਨਾਲ ਮਾਤ ਦਿੱਤੀ।

4/8
5/8
ਵਿਕਾਸ ਕ੍ਰਿਸ਼ਨ ਨੇ ਜਿੱਤ ਦਰਜ ਕਰ ਪ੍ਰੀਕੁਆਟਰਫਾਈਨਲ 'ਚ ਕੀਤੀ ਐਂਟਰੀ। ਫਿਰ ਸ਼ੁੱਕਰਵਾਰ ਨੂੰ ਖੇਡੇ ਰਾਊਂਡ ਆਫ 16 ਦੇ ਮੈਚ 'ਚ ਵਿਕਾਸ ਕ੍ਰਿਸ਼ਨ ਨੇ ਧਮਾਕੇਦਾਰ ਖੇਡ ਵਿਖਾਉਂਦਿਆਂ ਕੁਆਟਰਫਾਈਨਲ 'ਚ ਐਂਟਰੀ ਕੀਤੀ। ਟਰਕੀ ਦੇ ਮੁੱਕੇਬਾਜ਼ ਔਂਡਰ ਸਿਪਲ ਖਿਲਾਫ 3-0 ਨਾਲ ਬਾਜ਼ੀ ਮਾਰੀ।

6/8
ਹੁਣ ਵਿਕਾਸ ਕ੍ਰਿਸ਼ਨ ਦੀ ਕੁਆਟਰਫਾਈਨਲ 'ਚ ਉਜ਼ਬੇਕਿਸਤਾਨ ਦੇ ਬਾਕਸਰ ਨਾਲ ਟੱਕਰ ਹੋਵੇਗੀ ਅਤੇ ਜੇਕਰ ਵਿਕਾਸ ਕ੍ਰਿਸ਼ਨ ਆਪਣੇ ਅਗਲਾ ਮੈਚ ਜਿੱਤ ਲੈਂਦਾ ਹੈ ਤਾਂ ਭਾਰਤ ਦਾ ਘੱਟੋ-ਘੱਟ ਕਾਂਸੀ ਦਾ ਤਗਮਾ ਪੱਕਾ ਹੋ ਜਾਵੇਗਾ। ਹੁਣ ਭਾਰਤ ਇਹੀ ਉਮੀਦ ਕਰ ਰਿਹਾ ਹੈ ਕਿ ਓਲੰਪਿਕਸ 'ਚ ਚਲ ਰਹੇ ਮੈਡਲ ਦੇ ਸੋਕੇ ਨੂੰ ਵਿਕਾਸ ਕ੍ਰਿਸ਼ਨ ਖਤਮ ਕਰੇ।

7/8
ਮੁੱਕੇਬਾਜ਼ੀ 'ਚ ਭਾਰਤ ਨੂੰ ਲਗਾਤਾਰ ਪਿਛਲੇ 2 ਓਲੰਪਿਕਸ ਤੋਂ ਕਾਮਯਾਬੀ ਮਿਲ ਰਹੀ ਹੈ। ਪਹਿਲਾਂ ਬੀਜਿੰਗ ਓਲੰਪਿਕਸ 'ਚ ਵਿਜੇਂਦਰ ਸਿੰਘ ਨੇ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚਿਆ ਸੀ। ਇਸਤੋਂ ਬਾਅਦ ਲੰਡਨ ਓਲੰਪਿਕਸ 'ਚ ਭਾਰਤ ਲਈ ਐਮ.ਸੀ. ਮੈਰੀ ਕਾਮ ਨੇ ਕਾਂਸੀ ਦਾ ਤਗਮਾ ਜਿੱਤਿਆ। ਹੁਣ ਲਗਾਤਾਰ ਤੀਜੇ ਓਲੰਪਿਕਸ 'ਚ ਭਾਰਤ ਨੂੰ ਤਗਮੇ ਦੀ ਭਾਲ ਹੈ।

8/8
Sponsored Links by Taboola

ਟਾਪ ਹੈਡਲਾਈਨ

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ

ਹਰਮਨਪ੍ਰੀਤ ਕੌਰ ਨੇ ਛੱਡੀ ਟੀਮ ਇੰਡੀਆ ਦੀ ਕਪਤਾਨੀ, ਅਚਾਨਕ ਫੈਸਲੇ ਨਾਲ ਦੁਨੀਆ ਹੈਰਾਨ

ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ

Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...

8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary

Embed widget