ਪੜਚੋਲ ਕਰੋ

ਵਿਸ਼ਵ ਚੈਂਪੀਅਨ ਬਣਨ ਦੀਆਂ ਉਮੀਦਾਂ ਖ਼ਤਮ, ਭਾਰਤ ਦੀ ਹਾਰ ਬਣੀਆਂ ਇਹ 5 ਗੱਲਾਂ

ਅੱਜ ਸੈਮੀਫਾਇਨਲ ਮੁਕਾਬਲੇ 'ਚ ਭਾਰਤੀ ਟੀਮ ਦੀ ਸਲਾਮੀ ਜੋੜੀ ਵੀ ਕੋਈ ਕਰਿਸ਼ਮਾ ਨਾ ਕਰ ਸਕੀ, ਜੋ ਭਾਰਤ ਨੂੰ ਵਿਸ਼ਵ ਕੱਪ ਵਿੱਚੋਂ ਬਾਹਰ ਕਰਨ ਲਈ ਵੱਡੀ ਜ਼ਿੰਮੇਵਾਰ ਸਾਬਤ ਹੋਈ ਹੈ।

ਮੈਨਚੈਸਟਰ: ਵਿਸ਼ਵ ਕੱਪ 2019 'ਚ ਭਾਰਤੀ ਟੀਮ ਅੰਕ ਸੂਚੀ 'ਚ ਪਹਿਲੇ ਸਥਾਨ 'ਤੇ ਕਾਬਜ਼ ਸੀ। ਲੀਗ ਮੈਚਾਂ 'ਚ ਭਾਰਤੀ ਟੀਮ ਦਾ ਪ੍ਰਦਰਸ਼ਨ ਬੇਸ਼ੱਕ ਚੰਗਾ ਸੀ ਪਰ ਮੱਧ ਕਰਮ ਲਗਾਤਾਰ ਲੜਖੜਾਉਂਦਾ ਰਿਹਾ ਤੇ ਜੋ ਅੱਜ ਤਕ ਟਿਕ ਨਹੀਂ ਸਕਿਆ। ਇਸ ਤੋਂ ਇਲਾਵਾ ਅੱਜ ਸੈਮੀਫਾਇਨਲ ਮੁਕਾਬਲੇ 'ਚ ਭਾਰਤੀ ਟੀਮ ਦੀ ਸਲਾਮੀ ਜੋੜੀ ਵੀ ਕੋਈ ਕਰਿਸ਼ਮਾ ਨਾ ਕਰ ਸਕੀ, ਜੋ ਭਾਰਤ ਨੂੰ ਵਿਸ਼ਵ ਕੱਪ ਵਿੱਚੋਂ ਬਾਹਰ ਕਰਨ ਲਈ ਵੱਡੀ ਜ਼ਿੰਮੇਵਾਰ ਸਾਬਤ ਹੋਈ ਹੈ। ਨਿਊਜ਼ੀਲੈਂਡ ਨਾਲ ਦੋ ਦਿਨ ਤਕ ਚੱਲੇ ਸੈਮੀਫਾਇਨਲ ਦੇ ਗਹਿਗੱਚ ਮੁਕਾਬਲੇ 'ਚ ਭਾਰਤੀ ਟੀਮ ਹੌਲੀ-ਹੌਲੀ ਹਾਰ ਵੱਲ ਵਧੀ। ਭਾਰਤੀ ਟੀਮ ਦੀ ਕਦਮ ਦਰ ਕਦਮ ਹਾਰ:
  • ਭਾਰਤੀ ਟੀਮ ਨੂੰ ਚਾਰ ਦੌੜਾਂ 'ਤੇ ਪਹਿਲਾ ਝਟਕਾ ਰੋਹਿਤ ਸ਼ਰਮਾ ਦੇ ਰੂਪ 'ਚ ਲੱਗਾ ਤੇ ਇਸ ਤੋਂ ਬਾਅਦ ਪੰਜ ਦੌੜਾਂ 'ਤੇ ਟੀਮ ਦੇ ਤਿੰਨ ਵਿਕੇਟ ਡਿੱਗਦਿਆਂ ਹੀ ਖਿਡਾਰੀਆਂ 'ਤੇ ਦਬਾਅ ਵਧ ਗਿਆ। ਰੋਹਿਤ ਸ਼ਰਮਾ, ਵਿਰਾਟ ਕੋਹਲੀ ਤੇ ਕੇ.ਐਲ. ਰਾਹੁਲ ਪੈਵੇਲੀਅਨ ਪਰਤ ਗਏ।
  • ਇਸ ਤੋਂ ਬਾਅਦ ਟੀਮ ਵੱਲੋਂ ਰਿਸ਼ਭ ਪੰਤ ਤੇ ਹਾਰਦਿਕ ਪਾਂਡਿਆ ਨੇ ਸਕੋਰ ਜੋੜਨੇ ਸ਼ੁਰੂ ਕੀਤੇ ਪਰ 71 ਦੌੜਾਂ 'ਤੇ ਭਾਰਤ ਨੂੰ ਪੰਜਵਾਂ ਝਟਕਾ ਰਿਸ਼ਭ ਪੰਤ ਦੇ ਰੂਪ 'ਚ ਲੱਗਾ।
  • 92 ਦੌੜਾਂ 'ਤੇ ਜਦੋਂ ਹਾਰਦਿਕ ਪਾਂਡਿਆ ਆਊਟ ਹੋਏ ਤਾਂ ਰਵਿੰਦਰ ਜਡੇਜਾ ਤੇ ਮਹੇਂਦਰ ਸਿੰਘ ਧੋਨੀ ਨੇ ਮੈਚ ਵਿੱਚ ਟੀਮ ਦੀ ਵਾਪਸੀ ਕਰਵਾਈ, ਪਰ ਉਨ੍ਹਾਂ ਅੱਗੇ ਵੀ ਪਿਛੇ ਟੋਆ ਤੇ ਅੱਗੇ ਖਾਈ ਵਾਲੀ ਸਥਿਤੀ ਸੀ। ਜੇਕਰ ਤੇਜ਼ ਸ਼ਾਟ ਮਾਰਦੇ ਸਨ ਤਾਂ ਕੈਚ ਆਊਟ ਹੋਣ ਦਾ ਡਰ ਤੇ ਹੌਲੀ 'ਤੇ ਰਨ ਰੇਟ ਘਟ ਰਿਹਾ ਸੀ। ਇਸ ਦਾ ਸ਼ਿਕਾਰ ਬਣੇ ਰਵਿੰਦਰ ਜਡੇਜਾ ਜਦੋਂ ਉਹ 48ਵੇਂ ਓਵਰ ਦੀ ਆਖ਼ਰੀ ਗੇਂਦ 'ਤੇ ਵੱਡਾ ਸ਼ਾਟ ਮਾਰਨ ਦੇ ਚੱਕਰ 'ਚ ਆਪਣਾ ਵਿਕੇਟ ਗੁਆ ਬੈਠੇ।
  • ਇਸ ਤੋਂ ਬਾਅਦ ਸਾਰਿਆਂ ਦੀਆਂ ਨਜ਼ਰਾਂ ਦੁਨੀਆਂ ਦੇ ਬਿਹਤਰੀਨ ਫ਼ਿਨੀਸ਼ਰ ਮਹੇਂਦਰ ਧੋਨੀ 'ਤੇ ਟਿਕ ਗਈਆਂ, ਪਰ ਭਾਰਤੀ ਟੀਮ ਦੀ ਢਿੱਲੀ ਕਿਸਮਤ ਸੀ ਤੇ ਧੋਨੀ ਰਨ ਆਊਟ ਹੋ ਗਏ ਤੇ ਉਮੀਦਾਂ 'ਤੇ ਪਾਣੀ ਫਿਰ ਗਿਆ।
  • ਇਸ ਤੋਂ ਬਾਅਦ ਭਾਰਤ ਲਈ ਅੱਗੇ ਦੀ ਰਾਹ ਬੇਹੱਦ ਮੁਸ਼ਕਿਲ ਹੋ ਗਿਆ ਤੇ ਤਿੰਨ ਗੇਂਦਾਂ ਰਹਿੰਦਿਆਂ ਭਾਰਤੀ ਟੀਮ 221 ਦੌੜਾਂ 'ਤੇ ਆਲ ਆਊਟ ਹੋ ਗਈ। ਭਾਰਤੀ ਟੀਮ ਦਾ ਚੌਥੀ ਵਾਰ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੇ ਫਾਇਨਲ 'ਚ ਪਹੁੰਚਣ ਦਾ ਸੁਫ਼ਨਾ ਚਕਨਾਚੂਰ ਹੋ ਗਿਆ।

ਟਾਪ ਹੈਡਲਾਈਨ

Cricketer Daughter Death: ਵੱਡੀ ਖਬਰ, ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ! ਧੀ ਦੀ ਦਰਦਨਾਕ ਮੌਤ; ਕਰੰਟ ਲੱਗਣ ਨਾਲ...
ਵੱਡੀ ਖਬਰ, ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ! ਧੀ ਦੀ ਦਰਦਨਾਕ ਮੌਤ; ਕਰੰਟ ਲੱਗਣ ਨਾਲ...
33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ
33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ
Team India Squad Announced: ਸ਼੍ਰੀਲੰਕਾ ਖਿਲਾਫ ਭਾਰਤ ਦੀ ਟੈਸਟ ਟੀਮ ਦਾ ਐਲਾਨ, ਤੇਜ਼ ਗੇਂਦਬਾਜ਼ੀ ਦੀ ਜ਼ਿੰਮੇਵਾਰੀ ਸੰਭਾਲਣਗੇ ਇਹ ਧਾਕੜ ਖਿਡਾਰੀ; ਜਡੇਜਾ ਦੀ ਵਾਪਸੀ ਸਣੇ...
ਸ਼੍ਰੀਲੰਕਾ ਖਿਲਾਫ ਭਾਰਤ ਦੀ ਟੈਸਟ ਟੀਮ ਦਾ ਐਲਾਨ, ਤੇਜ਼ ਗੇਂਦਬਾਜ਼ੀ ਦੀ ਜ਼ਿੰਮੇਵਾਰੀ ਸੰਭਾਲਣਗੇ ਇਹ ਧਾਕੜ ਖਿਡਾਰੀ; ਜਡੇਜਾ ਦੀ ਵਾਪਸੀ ਸਣੇ...
Commonwealth Games 2026: ਸ਼ਾਟਪੁੱਟ 'ਚ ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਗੋਲਡ
Commonwealth Games 2026: ਸ਼ਾਟਪੁੱਟ 'ਚ ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਗੋਲਡ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget