ਪੜਚੋਲ ਕਰੋ

ਟੀਮ ਇੰਡੀਆ 'ਚ ਇਨ੍ਹਾਂ 5 ਖਿਡਾਰੀਆਂ ਨੂੰ ਮਿਲੇਗਾ ਮੌਕਾ, ਇਨ੍ਹਾਂ 4 ਜਣਿਆਂ ਦੀ ਹੋ ਸਕਦੀ ਛੁੱਟੀ

ਇੰਡੀਅਨ ਪ੍ਰੀਮੀਅਰ ਲੀਗ ਸ਼ੁਰੂ ਹੋਣ ਤੋਂ ਪਹਿਲਾਂ ਟੀਮ ਇੰਡੀਆ ਦੀ ਟੱਕਰ ਦੱਖਣੀ ਅਫਰੀਕਾ ਨਾਲ ਵਨਡੇ ਸੀਰੀਜ਼ 'ਚ ਹੋਵੇਗੀ। ਦੱਖਣੀ ਅਫਰੀਕਾ ਦੀ ਟੀਮ ਭਾਰਤ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡਣ ਆਵੇਗੀ। ਚਲੋ ਨਜ਼ਰ ਮਾਰੀਏ ਉਨ੍ਹਾਂ 5 ਖਿਡਾਰੀਆਂ 'ਤੇ ਜਿਨ੍ਹਾਂ ਨੂੰ ਟੀਮ 'ਚ ਜਗ੍ਹਾ ਮਿਲ ਸਕਦੀ ਹੈ ਤੇ ਉੱਥੇ ਹੀ 4 ਖਿਡਾਰੀ ਟੀਮ ਤੋਂ ਬਾਹਰ ਹੋ ਸਕਦੇ ਹਨ।

ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ ਸ਼ੁਰੂ ਹੋਣ ਤੋਂ ਪਹਿਲਾਂ ਟੀਮ ਇੰਡੀਆ ਦੀ ਟੱਕਰ ਦੱਖਣੀ ਅਫਰੀਕਾ ਨਾਲ ਵਨਡੇ ਸੀਰੀਜ਼ 'ਚ ਹੋਵੇਗੀ। ਦੱਖਣੀ ਅਫਰੀਕਾ ਦੀ ਟੀਮ ਭਾਰਤ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡਣ ਆਵੇਗੀ। ਚਲੋ ਨਜ਼ਰ ਮਾਰੀਏ ਉਨ੍ਹਾਂ 5 ਖਿਡਾਰੀਆਂ 'ਤੇ ਜਿਨ੍ਹਾਂ ਨੂੰ ਟੀਮ 'ਚ ਜਗ੍ਹਾ ਮਿਲ ਸਕਦੀ ਹੈ ਤੇ ਉੱਥੇ ਹੀ 4 ਖਿਡਾਰੀ ਟੀਮ ਤੋਂ ਬਾਹਰ ਹੋ ਸਕਦੇ ਹਨ। 1. ਸ਼ੁਭਮਨ ਗਿੱਲ: ਵਿਰਾਟ ਕੋਹਲੀ ਗਿੱਲ ਨੂੰ ਟੀਮ 'ਚ ਬੈਕਅਪ ਦੇ ਤੌਰ 'ਤੇ ਸ਼ਾਮਲ ਕਰ ਸਕਦੇ ਹਨ। ਨੰਬਰ 3 'ਤੇ ਖਿਡਾ ਸਕਦੇ ਹਨ। 2. ਸ਼ਹਿਬਾਜ਼ ਨਦੀਮ: ਸ਼ਹਿਬਾਜ਼ ਨਦੀਮ ਦਾ ਕਰੀਅਰ ਜ਼ਿਆਦਾ ਖ਼ਾਸ ਨਹੀਂ ਰਿਹਾ ਪਰ ਨਦੀਮ ਨੂੰ ਟੀਮ 'ਚ ਸ਼ਾਮਲ ਕੀਤਾ ਜਾ ਸਕਦਾ ਹੈ। 3. ਸੂਰਿਆਕੁਮਾਰ ਯਾਦਵ: ਮੁੰਬਈ ਦੇ ਇਸ ਬੱਲੇਬਾਜ਼ ਸੂਰਿਆਕੁਮਾਰ ਕਿਸੇ ਵੀ ਥਾਂ 'ਤੇ ਬੱਲੇਬਾਜ਼ੀ ਕਰ ਸਕਦੇ ਹਨ। ਅਜਿਹੇ 'ਚ ਯਾਦਵ ਨੂੰ ਟੀਮ 'ਚ ਸ਼ਾਮਲ ਕੀਤਾ ਜਾ ਸਕਦਾ ਹੈ। 4. ਸੰਜੂ ਸੈਮਸਨ: ਇਹ ਇੱਕ ਅਜਿਹੇ ਖਿਡਾਰੀ ਨੇ ਜਿਨ੍ਹਾਂ ਨੂੰ ਕਈ ਮੌਕਿਆਂ 'ਤੇ ਟੀਮ 'ਚ ਲਿਆ ਜਾਣਾ ਸੀ, ਪਰ ਨਹੀਂ ਲਿਆ ਗਿਆ ਪਰ ਇਸ ਵਾਰ ਮੌਕਾ ਦਿੱਤਾ ਜਾ ਸਕਦਾ ਹੈ। 5. ਰਾਹੁਲ ਚਹਿਰ: ਰਾਜਸਥਾਨ ਦਾ 20 ਸਾਲਾਂ ਇਹ ਖਿਡਾਰੀ ਬੱਲੇ ਤੇ ਗੇਂਦ ਦੋਵਾਂ ਨਾਲ ਕਮਾਲ ਕਰਦਾ ਹੈ। ਅਜਿਹੇ 'ਚ ਡੈਬਿਊ ਕਰਨ ਵਾਲਾ ਇਹ ਖਿਡਾਰੀ ਕਮਾਲ ਕਰ ਸਕਦਾ ਹੈ। ਇਨ੍ਹਾਂ 4 ਖਿਡਾਰੀਆਂ ਦੀ ਹੋ ਸਕਦੀ ਟੀਮ ਤੋਂ ਛੁੱਟੀ: 1. ਮਯੰਕ ਅਗਰਵਾਲ: ਮਯੰਕ ਅਗਰਵਾਲ ਤੋਂ ਕਈ ਉਮੀਦਾਂ ਕੀਤੀਆਂ ਜਾ ਰਹੀਆਂ ਸੀ, ਪਰ ਉਹ ਲਗਾਤਾਰ ਫੇਲ੍ਹ ਹੋ ਰਹੇ ਹਨ। ਅਜਿਹੇ 'ਚ ਇਨ੍ਹਾਂ ਨੂੰ ਟੀਮ 'ਚੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕਦਾ ਹੈ। 2. ਕੇਦਾਰ ਯਾਦਵ: ਕੇਦਾਰ ਯਾਦਵ ਨਿਊਜ਼ੀਲੈਂਡ 'ਚ ਪੂਰੀ ਤਰ੍ਹਾਂ ਨਾਲ ਫੇਲ੍ਹ ਰਹੇ। ਅਜਿਹੇ 'ਚ ਉਨ੍ਹਾਂ ਨੂੰ ਦੱਖਣੀ ਅਫਰੀਕਾ ਦੌਰੇ ਤੋਂ ਵੀ ਬਾਹਰ ਕੀਤਾ ਜਾ ਸਕਦਾ ਹੈ। 3. ਸ਼ਿਵਮ ਦੂਬੇ: ਇਸ ਖਿਡਾਰੀ ਦੀ ਵੀ ਟੀਮ 'ਚੋਂ ਛੁੱਟੀ ਕੀਤੀ ਜਾ ਸਕਦੀ ਹੈ। 4. ਸ਼ਾਰਦੁਲ ਠਾਕੁਰ: ਸ਼ਾਰਦੁਲ ਠਾਕੁਰ ਤਿੰਨ ਵਨਡੇ ਮੈਚਾਂ ਦੀ ਸੀਰੀਜ਼ 'ਚ ਬੂਰੀ ਤਰ੍ਹਾਂ ਨਾਲ ਫੇਲ੍ਹ ਹੋਏ। ਇਸ ਕਰਕੇ ਉਨ੍ਹਾਂ ਨੂੰ ਇਸ ਵਾਰ ਟੀਮ ਇੰਡੀਆ 'ਚੋਂ ਬਾਹਰ ਕੀਤਾ ਜਾ ਸਕਦਾ ਹੈ। ਸਬੰਧਤ ਖ਼ਬਰ: Ind vs NZ, 2nd Test: ਤੀਸਰੇ ਦਿਨ ਹੀ ਭਾਰਤ ਦੀ ਸ਼ਰਮਨਾਕ ਹਾਰ, ਦੋ ਮੈਚਾਂ ਦੀ ਸੀਰੀਜ਼ 'ਚ ਨਿਊਜ਼ੀਲੈਂਡ ਨੇ ਕੀਤਾ ਕਲੀਨਸਵੀਪ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget