ਪੜਚੋਲ ਕਰੋ

ਭਾਰਤ ਦਾ 500ਵਾਂ ਟੈਸਟ ਹੋਵੇਗਾ ਕਪਤਾਨਾਂ ਲਈ ਖਾਸ

ਨਵੀਂ ਦਿੱਲੀ - ਕਾਨਪੁਰ 'ਚ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਾਲੇ ਖੇਡਿਆ ਜਾਣ ਵਾਲਾ ਘਰੇਲੂ ਸੀਰੀਜ਼ ਦਾ ਪਹਿਲਾ ਟੈਸਟ ਭਾਰਤੀ ਕ੍ਰਿਕਟ ਲਈ ਬੇਹਦ ਖਾਸ ਹੋਵੇਗਾ। ਇਹ ਭਾਰਤ ਦਾ 500ਵਾਂ ਟੈਸਟ ਹੋਵੇਗਾ। ਖਬਰਾਂ ਹਨ ਕਿ ਇਸ ਖਾਸ ਮੌਕੇ ਨੂੰ BCCI ਹੋਰ ਵੀ ਖਾਸ ਬਣਾਉਣ ਬਾਰੇ ਤਿਆਰੀ ਕਰ ਰਹੀ ਹੈ। ਖਬਰਾਂ ਹਨ ਕਿ ਭਾਰਤ ਲਈ ਅੱਜ ਤਕ ਕਪਤਾਨੀ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਇਸ ਟੈਸਟ ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਸਨਮਾਨਿਤ ਕੀਤਾ ਜਾਵੇਗਾ। 
kapil-dev-and-sourav-ganguly-1473958849-800  MELBOURNE, AUSTRALIA - DECEMBER 28: Virat Kohli celebrates after reaching his century during day three of the Third Test match between Australia and India at Melbourne Cricket Ground on December 28, 2014 in Melbourne, Australia. (Photo by Scott Barbour/Getty Images)
 
ਕਪਤਾਨਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਇਸ ਮੌਕੇ ਟਾਸ ਲਈ ਇੱਕ ਖਾਸ ਸਿੱਕਾ ਵੀ ਤਿਆਰ ਕੀਤਾ ਜਾ ਰਿਹਾ ਹੈ। ਇਸ ਸਿੱਕੇ ਦੇ ਇੱਕ ਪਾਸੇ 500 ਖੁਦਵਾਇਆ ਜਾ ਰਿਹਾ ਹੈ। ਇਹ ਸਿੱਕਾ ਭਾਰਤ ਦੇ 500ਵੇਂ ਟੈਸਟ ਦੀ ਯਾਦਗਾਰ ਵਜੋਂ ਵਰਤਿਆ ਜਾਵੇਗਾ। BCCI ਦੇ ਸੀਨੀਅਰ ਅਧਿਕਾਰੀ ਅਤੇ ਉੱਤਰ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਵੀ ਜਾਣਕਾਰੀ ਦਿੱਤੀ ਕੇ BCCI ਕਾਨਪੁਰ ਟੈਸਟ 'ਚ ਖਾਸ ਮੌਕੇ 'ਤੇ ਭਾਰਤ ਦੇ ਹੁਣ ਤਕ ਦੇ ਸਾਰੇ ਕਪਤਾਨਾਂ ਨੂੰ ਸਨਮਾਨਿਤ ਕਰੇਗਾ। ਕਾਨਪੁਰ ਦਾ ਗਰੀਨ ਪਾਰਕ ਸਟੇਡੀਅਮ ਭਾਰਤ ਦੇ ਪਹਿਲੇ ਕ੍ਰਿਕਟ ਮੈਦਾਨਾਂ ਚੋਂ ਇੱਕ ਹੈ। ਚੇਪੌਕ, ਵਾਨਖੇੜੇ ਅਤੇ ਈਡਨ ਗਾਰਡਨਸ ਮੈਦਾਨ ਦੇ ਨਾਲ-ਨਾਲ ਗਰੀਨ ਪਾਰਕ ਸਟੇਡੀਅਮ ਵੀ ਦੇਸ਼ ਦੇ ਸਭ ਤੋਂ ਪੁਰਾਣੇ ਸਟੇਡੀਅਮਸ ਚੋਂ ਇੱਕ ਹੈ। 
LONDON, ENGLAND - JULY 23: India batsman Rahul Dravid picks up some runs during day three of the 1st npower test match between England and India at Lords on July 23, 2011 in London, England. (Photo by Stu Forster/Getty Images)  sunil-gavaskar
 
ਭਾਰਤ ਵਿਸ਼ਵ ਦਾ 6ਵਾਂ ਟੈਸਟ ਪਲੇਇੰਗ ਦੇਸ਼ ਬਣਿਆ ਸੀ। ਭਾਰਤ ਦੀ ਟੈਸਟ ਮੈਚਾਂ 'ਚ ਹੁਣ ਤਕ ਕੁਲ 32 ਖਿਡਾਰੀਆਂ ਨੇ ਕਪਤਾਨੀ ਕੀਤੀ ਹੈ। 500 ਟੈਸਟ ਮੈਚ ਖੇਡਣ ਵਾਲਾ ਭਾਰਤ ਵਿਸ਼ਵ ਦਾ ਚੌਥਾ ਦੇਸ਼ ਹੋਵੇਗਾ। ਇਸਤੋਂ ਪਹਿਲਾਂ ਇੰਗਲੈਂਡ (976), ਆਸਟ੍ਰੇਲੀਆ (791) ਅਤੇ ਵੈਸਟ ਇੰਡੀਜ਼ (517) ਦੀਆਂ ਟੀਮਾਂ ਨੇ 500 ਤੋਂ ਵਧ ਟੈਸਟ ਖੇਡੇ ਹਨ। 
Anil-Kumble-India-cricket-6267748  virendra-sehwag-dangerous-batsman-041110
ਸਾਬਕਾ ਕਪਤਾਨ ਨਾਰੀ ਕੰਟਰੈਕਟਰ, ਚੰਦੁ ਬੋਰਦੇ, ਸੁਨੀਲ ਗਵਾਸਕਰ, ਕਪਿਲ ਦੇਵ, ਦਿਲੀਪ ਵੇਂਗਸਰਕਰ, ਰਵੀ ਸ਼ਾਸਤਰੀ, ਕ੍ਰਿਸ਼ਨਮਾਚਾਰੀ ਸ਼੍ਰੀਕਾਂਤ, ਸਚਿਨ ਤੇਂਦੁਲਕਰ, ਸੌਰਵ ਗਾਂਗੁਲੀ ਅਤੇ ਵੀਰੇਂਦਰ ਸਹਿਵਾਗ ਦੇ ਇਸ ਮੌਕੇ ਪਹੁੰਚਣ ਦੀ ਉਮੀਦ ਹੈ। ਅਨਿਲ ਕੁੰਬਲੇ ਅਤੇ ਵਿਰਾਟ ਕੋਹਲੀ ਤਾਂ ਇਸ ਮੌਕੇ ਮੌਜੂਦ ਹੋਣਗੇ ਹੀ। ਨਾਲ ਹੀ ਰਾਹੁਲ ਦ੍ਰਵਿੜ ਵੀ ਕਾਨਪੁਰ ਪਹੁੰਚ ਸਕਦੇ ਹਨ। ਹਾਲਾਂਕਿ ਮੋਹੰਮਦ ਅਜ਼ਹਰੂਦੀਨ ਨੂੰ ਇਸ ਖਾਸ ਮੌਕੇ ਬੁਲਾਏ ਜਾਣ 'ਤੇ ਅਜੇ ਸਸਪੈਂਸ ਹੈ। 

ਟਾਪ ਹੈਡਲਾਈਨ

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ
ਹਰਮਨਪ੍ਰੀਤ ਕੌਰ ਨੇ ਛੱਡੀ ਟੀਮ ਇੰਡੀਆ ਦੀ ਕਪਤਾਨੀ, ਅਚਾਨਕ ਫੈਸਲੇ ਨਾਲ ਦੁਨੀਆ ਹੈਰਾਨ
ਹਰਮਨਪ੍ਰੀਤ ਕੌਰ ਨੇ ਛੱਡੀ ਟੀਮ ਇੰਡੀਆ ਦੀ ਕਪਤਾਨੀ, ਅਚਾਨਕ ਫੈਸਲੇ ਨਾਲ ਦੁਨੀਆ ਹੈਰਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Embed widget