ਪੜਚੋਲ ਕਰੋ

ਕਾਨਪੁਰ ਟੈਸਟ ਬਣੇਗਾ ਇਤਿਹਾਸਿਕ

1/10
2/10
ਸਾਬਕਾ ਕਪਤਾਨ ਨਾਰੀ ਕੰਟਰੈਕਟਰ, ਚੰਦੁ ਬੋਰਦੇ, ਸੁਨੀਲ ਗਵਾਸਕਰ, ਕਪਿਲ ਦੇਵ, ਦਿਲੀਪ ਵੇਂਗਸਰਕਰ, ਰਵੀ ਸ਼ਾਸਤਰੀ, ਕ੍ਰਿਸ਼ਨਮਾਚਾਰੀ ਸ਼੍ਰੀਕਾਂਤ, ਸਚਿਨ ਤੇਂਦੁਲਕਰ, ਸੌਰਵ ਗਾਂਗੁਲੀ ਅਤੇ ਵੀਰੇਂਦਰ ਸਹਿਵਾਗ ਦੇ ਇਸ ਮੌਕੇ ਪਹੁੰਚਣ ਦੀ ਉਮੀਦ ਹੈ।

3/10
ਕਪਤਾਨਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਇਸ ਮੌਕੇ ਟਾਸ ਲਈ ਇੱਕ ਖਾਸ ਸਿੱਕਾ ਵੀ ਤਿਆਰ ਕੀਤਾ ਜਾ ਰਿਹਾ ਹੈ। ਇਸ ਸਿੱਕੇ ਦੇ ਇੱਕ ਪਾਸੇ 500 ਖੁਦਵਾਇਆ ਜਾ ਰਿਹਾ ਹੈ। ਇਹ ਸਿੱਕਾ ਭਾਰਤ ਦੇ 500ਵੇਂ ਟੈਸਟ ਦੀ ਯਾਦਗਾਰ ਵਜੋਂ ਵਰਤਿਆ ਜਾਵੇਗਾ।

4/10
ਇਸਤੋਂ ਪਹਿਲਾਂ ਇੰਗਲੈਂਡ (976), ਆਸਟ੍ਰੇਲੀਆ (791) ਅਤੇ ਵੈਸਟ ਇੰਡੀਜ਼ (517) ਦੀਆਂ ਟੀਮਾਂ ਨੇ 500 ਤੋਂ ਵਧ ਟੈਸਟ ਖੇਡੇ ਹਨ।

5/10
ਕਾਨਪੁਰ 'ਚ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਾਲੇ ਖੇਡਿਆ ਜਾਣ ਵਾਲਾ ਘਰੇਲੂ ਸੀਰੀਜ਼ ਦਾ ਪਹਿਲਾ ਟੈਸਟ ਭਾਰਤੀ ਕ੍ਰਿਕਟ ਲਈ ਬੇਹਦ ਖਾਸ ਹੋਵੇਗਾ। ਇਹ ਭਾਰਤ ਦਾ 500ਵਾਂ ਟੈਸਟ ਹੋਵੇਗਾ। ਖਬਰਾਂ ਹਨ ਕਿ ਇਸ ਖਾਸ ਮੌਕੇ ਨੂੰ BCCI ਹੋਰ ਵੀ ਖਾਸ ਬਣਾਉਣ ਬਾਰੇ ਤਿਆਰੀ ਕਰ ਰਹੀ ਹੈ। ਖਬਰਾਂ ਹਨ ਕਿ ਭਾਰਤ ਲਈ ਅੱਜ ਤਕ ਕਪਤਾਨੀ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਇਸ ਟੈਸਟ ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਸਨਮਾਨਿਤ ਕੀਤਾ ਜਾਵੇਗਾ।

6/10
BCCI ਦੇ ਸੀਨੀਅਰ ਅਧਿਕਾਰੀ ਅਤੇ ਉੱਤਰ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਵੀ ਜਾਣਕਾਰੀ ਦਿੱਤੀ ਕੇ BCCI ਕਾਨਪੁਰ ਟੈਸਟ 'ਚ ਖਾਸ ਮੌਕੇ 'ਤੇ ਭਾਰਤ ਦੇ ਹੁਣ ਤਕ ਦੇ ਸਾਰੇ ਕਪਤਾਨਾਂ ਨੂੰ ਸਨਮਾਨਿਤ ਕਰੇਗਾ।

7/10
8/10
ਭਾਰਤ ਵਿਸ਼ਵ ਦਾ 6ਵਾਂ ਟੈਸਟ ਪਲੇਇੰਗ ਦੇਸ਼ ਬਣਿਆ ਸੀ। ਭਾਰਤ ਦੀ ਟੈਸਟ ਮੈਚਾਂ 'ਚ ਹੁਣ ਤਕ ਕੁਲ 32 ਖਿਡਾਰੀਆਂ ਨੇ ਕਪਤਾਨੀ ਕੀਤੀ ਹੈ। 500 ਟੈਸਟ ਮੈਚ ਖੇਡਣ ਵਾਲਾ ਭਾਰਤ ਵਿਸ਼ਵ ਦਾ ਚੌਥਾ ਦੇਸ਼ ਹੋਵੇਗਾ।

9/10
ਅਨਿਲ ਕੁੰਬਲੇ ਅਤੇ ਵਿਰਾਟ ਕੋਹਲੀ ਤਾਂ ਇਸ ਮੌਕੇ ਮੌਜੂਦ ਹੋਣਗੇ ਹੀ। ਨਾਲ ਹੀ ਰਾਹੁਲ ਦ੍ਰਵਿੜ ਵੀ ਕਾਨਪੁਰ ਪਹੁੰਚ ਸਕਦੇ ਹਨ। ਹਾਲਾਂਕਿ ਮੋਹੰਮਦ ਅਜ਼ਹਰੂਦੀਨ ਨੂੰ ਇਸ ਖਾਸ ਮੌਕੇ ਬੁਲਾਏ ਜਾਣ 'ਤੇ ਅਜੇ ਸਸਪੈਂਸ ਹੈ।

10/10
ਕਾਨਪੁਰ ਦਾ ਗਰੀਨ ਪਾਰਕ ਸਟੇਡੀਅਮ ਭਾਰਤ ਦੇ ਪਹਿਲੇ ਕ੍ਰਿਕਟ ਮੈਦਾਨਾਂ ਚੋਂ ਇੱਕ ਹੈ। ਚੇਪੌਕ, ਵਾਨਖੇੜੇ ਅਤੇ ਈਡਨ ਗਾਰਡਨਸ ਮੈਦਾਨ ਦੇ ਨਾਲ-ਨਾਲ ਗਰੀਨ ਪਾਰਕ ਸਟੇਡੀਅਮ ਵੀ ਦੇਸ਼ ਦੇ ਸਭ ਤੋਂ ਪੁਰਾਣੇ ਸਟੇਡੀਅਮਸ ਚੋਂ ਇੱਕ ਹੈ।

Sponsored Links by Taboola

ਟਾਪ ਹੈਡਲਾਈਨ

Asian Games 2026 : ਭਾਰਤ ਲਈ ਇਤਿਹਾਸਕ ਰਿਹਾ ਅੱਜ ਦਾ ਦਿਨ, 6 ਗੋਲਡ, 2 ਸਿਲਵਰ ਤੇ 2 ਕਾਂਸੀ ਸਮੇਤ ਜਿੱਤੇ 10 ਮੈਡਲ

Asian Games 2026 : ਭਾਰਤ ਦੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, 44 ਸਾਲ ਬਾਅਦ ਏਸ਼ੀਅਨ ਗੇਮਜ਼ ’ਚ ਜਿੱਤਿਆ ਗੋਲਡ

Asian Games 2026 : ਆਰਚਰੀ 'ਚ ਭਾਰਤ ਨੂੰ ਇੱਕ ਹੋਰ ਮੈਡਲ, ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਸਿਲਵਰ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ

Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ

Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ

Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ

Gas Cylinder : ਮਹੀਨਿਆਂ ਤੱਕ ਚੱਲੇਗਾ ਗੈਸ ਸਿਲੰਡਰ! ਖਾਣਾ ਬਣਾਉਂਦੇ ਸਮੇਂ ਕਰੋ ਇਹ 1 ਛੋਟਾ ਕੰਮ

FASTag ਵਾਲਿਆਂ ਦੇ ਲਈ ਵੱਡਾ ਬਦਲਾਅ, ਅੱਜ ਤੋਂ ਬਦਲ ਗਿਆ ਨਿਯਮ

Gold Loan News : ਕੀ ਤੁਸੀਂ ਵੀ ਬੈਂਕ ’ਚ ਸੋਨਾ ਗਿਰਵੀ ਰੱਖ ਕੇ ਲਿਆ ਹੈ ਲੋਨ? ਗਾਹਕ ਨੂੰ ਮਿਲਿਆ 14.5 ਲੱਖ ਰੁਪਏ ਦਾ ਮੁਆਵਜ਼ਾ

Embed widget