ਪੜਚੋਲ ਕਰੋ

ਭਲਵਾਨ ਗੀਤਾ ਦੇ ਵਿਆਹ 'ਤੇ ਆਮਿਰ ਖਾਨ (ਖਾਸ ਤਸਵੀਰਾਂ)

1/15
ਇਸੇ ਕਾਰਨ ਉਨ੍ਹਾਂ ਨੇ 20 ਨਵੰਬਰ ਨੂੰ ਆਪਣੇ ਵਿਆਹ ਤੋਂ 3 ਦਿਨ ਬਾਅਦ ਹੀ ਫਿਰ ਅਖਾੜੇ 'ਚ ਵਾਪਸੀ ਕਰਨ ਦਾ ਮਨ ਬਣਾ ਲਿਆ ਹੈ। ਇਸਤੋਂ ਅਲਾਵਾ ਗੀਤਾ ਨੇ ਆਪਣੇ ਹਨੀਮੂਨ ਨੂੰ ਵੀ ਫਿਲਹਾਲ ਟਾਲ ਦਿੱਤਾ ਹੈ।

2/15
3/15
4/15
ਗੀਤਾ ਨੇ ਵਿਆਹ ਤੋਂ ਕੁਝ ਦਿਨ ਪਹਿਲਾਂ ਦੱਸਿਆ ਸੀ ਕਿ ਓਹ ਆਪਣੇ ਵਿਆਹ ਤੋਂ ਇੱਕ ਦਿਨ ਪਹਿਲਾਂ ਤਕ ਭਲਵਾਨੀ ਦਾ ਅਭਿਆਸ ਜਾਰੀ ਰਖੇਗੀ ਅਤੇ ਵਿਆਹ ਤੋਂ 3 ਦਿਨ ਬਾਅਦ ਕੁਸ਼ਤੀ ਅਖਾੜੇ 'ਚ ਮੁੜ ਵਾਪਸੀ ਕਰ ਲਵੇਗੀ।

5/15
ਗੀਤਾ ਫੋਗਾਟ ਦੇ ਪਿਤਾ ਮਹਾਵੀਰ ਫੋਗਾਟ 'ਤੇ ਬਣ ਰਹੀ ਫਿਲਮ 'ਦੰਗਲ' 'ਚ ਆਮਿਰ ਖਾਨ ਗੀਤਾ ਦੇ ਪਿਤਾ ਦੀ ਭੂਮਿਕਾ ਨਿਭਾਉਂਦੇ ਨਜਰ ਆਉਣਗੇ।

6/15
ਪਰ ਗੀਤ ਦੇ ਵਿਆਹ ਤੋਂ ਬਾਅਦ ਓਹ ਜਲਦੀ ਹੀ ਮੈਦਾਨ 'ਤੇ ਵਾਪਸੀ ਕਰਨ ਲਈ ਤਿਆਰ ਹੈ। ਪ੍ਰੋ ਰੈਸਲਿੰਗ ਲੀਗ ਨੂੰ ਲੈਕੇ ਗੀਤਾ ਕਾਫੀ ਗੰਭੀਰ ਹੈ। ਗੀਤਾ ਪੂਰੀ ਮਜਬੂਤੀ ਨਾਲ ਇਸ ਲੀਗ 'ਚ ਦਾਵੇਦਾਰੀ ਪੇਸ਼ ਕਰਨਾ ਚਾਹੁੰਦੀ ਹੈ।

7/15
8/15
ਗੀਤਾ ਦੇ ਪੂਰੇ ਪਰਿਵਾਰ ਦਾ ਇਸ ਵੇਲੇ ਇੱਕੋ ਟੀਚਾ ਹੈ ਕਿ ਗੀਤਾ ਇੱਕ ਵਾਰ ਫਿਰ ਤੋਂ ਆਪਣੇ ਭਾਰਵਰਗ 'ਚ ਚੋਟੀ 'ਤੇ ਕਾਬਿਜ਼ ਹੋਵੇ। ਕੁਝ ਸਾਲ ਪਹਿਲਾਂ ਤਕ ਗੀਤਾ ਫੋਗਾਟ ਦਾ ਹੀ ਸਿੱਕਾ ਚਲਦਾ ਸੀ ਪਰ ਪਿਛਲੇ ਲਗਭਗ 2 ਸਾਲ ਤੋਂ ਸਾਕਸ਼ੀ ਮਲਿਕ ਨਾਲ ਉਨ੍ਹਾਂ ਦੇ ਮੈਚ ਕਾਫੀ ਦਿਲਚਸਪ ਰਹੇ ਹਨ।

9/15
10/15
ਗੀਤਾ ਫੋਗਾਟ ਦੇ ਵਿਆਹ 'ਤੇ ਹਰਿਆਣਾ ਦੇ ਨਾਲ-ਨਾਲ ਦੇਸ਼ ਦੇ ਕਈ ਸੁਪਰਸਟਾਰ ਖਿਡਾਰੀ ਤਾਂ ਪਹੁੰਚ ਹੀ ਰਹੇ ਹਨ। ਨਾਲ ਹੀ ਬਾਲੀਵੁਡ ਸੁਪਰਸਟਾਰ ਆਮਿਰ ਖਾਨ ਵੀ ਇਸ ਵਿਆਹ ਦਾ ਹਿੱਸਾ ਬਣਨ ਜਾ ਰਹੇ ਹਨ। ਆਮਿਰ ਖਾਨ ਗੀਤਾ ਦੇ ਵਿਆਹ ਦਾ ਹਿੱਸਾ ਬਣਨ ਲਈ ਬਲਾਲੀ ਪਹੁੰਚ ਗਏ ਹਨ।

11/15
ਦੇਸ਼ ਦੀ ਪਹਿਲੀ ਮਹਿਲਾ ਓਲੰਪੀਅਨ ਭਲਵਾਨ ਗੀਤਾ ਫੋਗਾਟ ਅੱਜ ਵਿਆਹ ਦੇ ਬੰਧਨ 'ਚ ਬੱਝ ਜਾਵੇਗੀ। ਗੀਤਾ ਦਾ ਵਿਆਹ ਅੱਜ (20 ਨਵੰਬਰ) ਹੋਣਾ ਹੈ।

12/15
ਗੀਤਾ ਦੇ ਘਰ 'ਚ ਹੀ ਬਣੇ ਅਖਾੜੇ 'ਚ ਇਹ ਭਲਵਾਨ ਆਪਣੇ ਪਿਤਾ ਦ੍ਰੋਣਾਚਾਰਿਆ ਅਵਾਰਡੀ ਮਹਾਵੀਰ ਫੋਗਾਟ ਦੀ ਦੇਖਰੇਖ 'ਚ ਭਲਵਾਨੀ ਦਾ ਅਭਿਆਸ ਕਰ ਰਹੀ ਹੈ। ਗੀਤਾ ਦੇ ਭਰਾ ਦੁਸ਼ਯੰਤ ਅਭਿਆਸ ਦੌਰਾਨ ਉਨ੍ਹਾਂ ਦੇ ਸਪਾਏਰਿੰਗ ਪਾਰਟਨਰ ਹੁੰਦੇ ਹਨ।

13/15
ਰਿਓ ਓਲੰਪਿਕਸ 'ਚ ਮੈਡਲ ਜਿੱਤਣ ਤੋਂ ਬਾਅਦ ਸਾਕਸ਼ੀ ਨੇ ਬੁਲੰਦੀਆਂ ਹਾਸਿਲ ਕੀਤੀਆਂ ਹਨ ਅਤੇ ਗੀਤਾ ਦਾ ਨਾਮ ਦਾ ਚਰਚਾ ਘਟ ਗਿਆ। ਗੀਤਾ PWL 'ਚ ਚੰਗਾ ਪ੍ਰਦਰਸ਼ਨ ਕਰ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਆਉਣਾ ਚਾਹੁੰਦੀ ਹੈ। ਇਸੇ ਕਾਰਨ ਗੀਤਾ ਨੇ ਫਿਲਹਾਲ ਆਪਣੇ ਹਨੀਮੂਨ ਤਕ ਨੂੰ ਟਾਲ ਦਿੱਤਾ ਹੈ।

14/15
15/15
ਇਹ ਵਿਆਹ ਗੀਤਾ ਦੇ ਹਰਿਆਣਾ 'ਚ ਭਵਾਨੀ ਜਿਲੇ ਦੇ ਨਾਲ ਲਗਦੇ ਇਲਾਕੇ ਬਲਾਲੀ 'ਚ ਹੋਣਾ ਹੈ। 16 ਨਵੰਬਰ ਤੋਂ ਹੀ ਸੰਗੀਤ, ਮਹਿੰਦੀ ਅਤੇ ਕਈ ਹੋਰ ਰਸਮਾਂ ਸ਼ੁਰੂ ਹੋ ਗਈਆਂ ਸਨ।

Sponsored Links by Taboola

ਟਾਪ ਹੈਡਲਾਈਨ

ਅਰਜਨਟੀਨਾ ਬਨਾਮ ਮਿਸਰ ਮੈਚ ਇਤਿਹਾਸ ਵਿੱਚ ਦਰਜ, ਰਿਕਾਰਡ ਬਣਾਉਣ ਵਾਲੀ ਘਟਨਾ ਵਜੋਂ ਵਿਵਾਦ ਛੇੜਿਆ; ਮੈਸੀ 'ਤੇ ਦੋਸ਼

Vaibhav Sooryavanshi: ਲਗਾਤਾਰ ਦੋ ਮੈਚਾਂ ਵਿੱਚ ਅਸਫਲ, ਕੀ ਵੈਭਵ Sooryavanshi ਨੂੰ ਟੀਮ ਤੋਂ ਬਾਹਰ ਕੀਤਾ ਜਾਵੇਗਾ?

ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ

 CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget