ਪੜਚੋਲ ਕਰੋ

ਲਿਨ ਡਾਨ ਦੇ ਨਜਾਇਜ਼ ਸੰਬੰਧਾਂ ਦਾ ਖੁਲਾਸਾ

ਨਵੀਂ ਦਿੱਲੀ - ਦਿੱਗਜ ਚੀਨੀ ਸ਼ਟਲਰ ਲਿਨ ਡਾਨ ਨੇ ਆਪਣੀ ਪਤਨੀ ਦੇ ਪ੍ਰੈਗਨੈਂਟ ਹੋਣ ਦੌਰਾਨ ਬਣਾਏ ਨਜਾਇਜ਼ ਸੰਬੰਧਾਂ ਲਈ ਮੁਆਫੀ ਮੰਗੀ ਹੈ। ਇੱਕ ਮਾਡਲ ਨਾਲ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਲਿਨ ਨੇ ਆਪਣੀ ਪਤਨੀ ਅਤੇ ਫੈਨਸ ਤੋਂ ਮੁਆਫੀ ਮੰਗੀ ਹੈ। ਲਿਨ ਦੇ ਨਜਾਇਜ਼ ਸੰਬੰਧ ਦੀਆਂ ਤਸਵੀਰਾਂ ਅਤੇ GIF ਸੋਸ਼ਲ ਮੀਡੀਆ 'ਚ ਵਾਇਰਲ ਹੋ ਗਏ ਹਨ। 
001320d123930a17691610  0ExRppblfH
 
ਇਸ ਖਬਰ ਨੂੰ ਅਤੇ ਲਿਨ ਡਾਨ ਦੀਆਂ ਤਸਵੀਰਾਂ ਨੂੰ ਵੇਇਬੋ ਨਾਮ ਦੀ ਵੈਬਸਾਈਟ ਨੇ ਲੀਕ ਕੀਤਾ। 'ਲਿਨ ਡਾਨ ਅਫੇਅਰ' ਦੇ ਹੈਸ਼ਟੈਗ ਵਾਲੇ ਪੇਜ ਨੂੰ ਜਲਦੀ ਹੀ 10ਲੱਖ ਤੋਂ ਵਧ ਲੋਕਾਂ ਨੇ ਵੇਖ ਲਿਆ ਸੀ। ਕਈ ਲੋਕਾਂ ਨੇ ਕਮੈਂਟ ਕੀਤਾ ਕਿ ਲਿਨ ਨੇ ਕੋਰਟ 'ਤੇ ਮੈਚ ਜਿੱਤੇ ਪਰ ਉਨ੍ਹਾਂ ਨੇ ਆਪਣੇ ਫੈਨਸ ਨੂੰ ਨਿਰਾਸ਼ ਕਰ ਦਿੱਤਾ। 
0ExMNO3xxK  af8da194-ac75-11e6-a45e-e639c32a4ac5_660x385
 
ਮਨੋਰੰਜਨ ਨਾਲ ਜੁੜੇ ਖੇਤਰ ਤੋਂ ਕਿਸੇ ਸ਼ਖਸ ਨੇ ਇਨ੍ਹਾਂ ਤਸਵੀਰਾਂ ਨੂੰ ਪੋਸਟ ਕੀਤਾ ਹੈ। ਤਸਵੀਰਾਂ ਪੋਸਟ ਕਰਨ ਵਾਲੇ ਸ਼ਖਸ ਨੇ ਆਪਣੀ ਪਛਾਣ ਡਿਟੈਕਟਿਵ ਜ਼ਹਾਓ ਦੇ ਰੂਪ 'ਚ ਕੀਤੀ। ਜਲਦੀ ਹੀ ਫੈਨਸ ਨੇ ਲਿਨ ਡਾਨ ਦੇ ਨਾਲ ਤਸਵੀਰਾਂ 'ਚ ਆਈ ਮਾਡਲ ਨੂੰ ਵੀ ਪਛਾਣ ਲਿਆ। ਮਾਡਲ ਦੀ ਪਛਾਣ ਅਦਾਕਾਰਾ ਜ਼ਹਾਓ ਯਾਕੀ ਵਜੋਂ ਹੋਈ। ਅਕਤੂਬਰ ਦੀਆਂ ਇਨ੍ਹਾਂ ਤਸਵੀਰਾਂ 'ਚ ਹੋਟਲ ਦੇ ਕਮਰੇ 'ਚ ਲਿਨ ਨੂੰ ਮਾਡਲ ਜ਼ਹਾਓ ਯਾਕੀ ਨਾਲ ਇਤਰਾਜਯੋਗ ਹਾਲਾਤਾਂ 'ਚ ਵਿਖਾਇਆ ਗਿਆ ਹੈ। 
zhaoyaqi2  ihp1376283742
 
ਖਾਸ ਗੱਲ ਇਹ ਹੈ ਕਿ ਇਸ ਦੌਰਾਨ ਲਿਨ ਡਾਨ ਦੀ ਪਤਨੀ ਜ਼ੇ ਜਿੰਗਫੈਂਗ ਪ੍ਰੈਗਨੈਂਟ ਸੀ। ਜ਼ੇ ਜਿੰਗਫੈਂਗ ਵੀ ਬੈਡਮਿੰਟਨ ਖਿਡਾਰਨ ਹੈ ਅਤੇ 2 ਵਾਰ ਦੀ ਵਿਸ਼ਵ ਚੈਂਪੀਅਨ ਹੈ। ਜ਼ੇ ਨੇ 4 ਨਵੰਬਰ ਨੂੰ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਸੀ। ਇਸਤੋਂ ਬਾਅਦ ਲਿਨ ਡਾਨ ਨੇ ਵੇਇਬੋ 'ਤੇ ਆਪਣਾ ਪੱਖ ਰਖਦਿਆਂ ਕਿਹਾ ਕਿ ਇੱਕ ਪੁਰੁਸ਼ ਵਜੋਂ ਓਹ ਆਪਣੇ ਨਜਾਇਜ਼ ਸੰਬੰਧਾਂ ਦਾ ਬਚਾਅ ਨਹੀਂ ਕਰਨਾ ਚਾਹੁੰਦੇ ਕਿਉਂਕਿ ਇਸ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਦੁਖ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਬਰਤਾਵ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਆਪਣੇ ਪਰਿਵਾਰ ਤੋਂ ਵੀ ਮੁਆਫੀ ਮੰਗੀ। ਜਾਣਕਾਰੀ ਤੋਂ ਬਾਅਦ ਲਿਨ ਡਾਨ ਦੇ 2 ਸਪਾਂਸਰਸ ਨੇ ਵੀ ਉਸ ਨਾਲ ਕਰਾਰ ਖਤਮ ਕਰ ਦਿੱਤਾ ਹੈ। ਵਿਸ਼ਵ ਦੇ ਨੰਬਰ 3 ਖਿਡਾਰਨ ਲਿਨ ਡਾਨ ਸਾਲ 2008 ਅਤੇ 2012 ਦੇ ਓਲੰਪਿਕ ਚੈਂਪੀਅਨ ਹਨ। 

ਟਾਪ ਹੈਡਲਾਈਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ
6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ
ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ
ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ
1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget