ਪੜਚੋਲ ਕਰੋ

IND vs AFG: ਭਾਰਤ ਦੇ ਖਿਲਾਫ ਸੀਰੀਜ਼ 'ਚ ਅਫਗ਼ਾਨ ਟੀਮ ਦੀ ਅਗਵਾਈ ਕਰਨਗੇ ਅਬਰਾਹਮ ਜਾਦਰਾਨ, ਰਾਸ਼ਿਦ ਖਾਨ ਦੀ ਹੋਈ ਵਾਪਸੀ

Afghanistan Cricket Team: ਭਾਰਤ ਖਿਲਾਫ ਟੀ-20 ਸੀਰੀਜ਼ 'ਚ ਅਫਗਾਨਿਸਤਾਨ ਦੀ ਟੀਮ ਦੀ ਅਗਵਾਈ ਇਬਰਾਹਿਮ ਜ਼ਦਰਾਨ ਕਰਨਗੇ। ਇਸ ਤੋਂ ਇਲਾਵਾ ਰਾਸ਼ਿਦ ਖਾਨ ਅਤੇ ਮੁਹੰਮਦ ਨਬੀ ਵਰਗੇ ਦਿੱਗਜ ਖਿਡਾਰੀ ਅਫਗਾਨਿਸਤਾਨ ਟੀਮ ਦਾ ਹਿੱਸਾ ਹੋਣਗੇ।

IND vs AFG T20 Series: ਭਾਰਤ ਦੇ ਖਿਲਾਫ T20 ਸੀਰੀਜ਼ ਲਈ ਅਫਗਾਨਿਸਤਾਨ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਬਰਾਹਿਮ ਜ਼ਦਰਾਨ ਇਸ ਸੀਰੀਜ਼ 'ਚ ਅਫਗਾਨ ਟੀਮ ਦੀ ਅਗਵਾਈ ਕਰਨਗੇ। ਇਸ ਤੋਂ ਇਲਾਵਾ ਰਾਸ਼ਿਦ ਖਾਨ ਅਤੇ ਮੁਹੰਮਦ ਨਬੀ ਵਰਗੇ ਦਿੱਗਜ ਖਿਡਾਰੀ ਅਫਗਾਨਿਸਤਾਨ ਟੀਮ ਦਾ ਹਿੱਸਾ ਹੋਣਗੇ। ਰਹਿਮਾਨਉੱਲ੍ਹਾ ਗੁਰਬਾਜ਼ ਅਤੇ ਇਕਰਾਮ ਅਲੀਖਿਲ ਨੂੰ ਭਾਰਤ ਖ਼ਿਲਾਫ਼ ਲੜੀ ਲਈ ਅਫ਼ਗਾਨ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਨ੍ਹਾਂ ਖਿਡਾਰੀਆਂ ਨੂੰ ਅਫਗਾਨਿਸਤਾਨ ਦੀ ਟੀਮ 'ਚ ਜਗ੍ਹਾ ਮਿਲੀ...
ਅਫਗਾਨਿਸਤਾਨ ਦੀ ਟੀਮ ਵਿੱਚ ਕਪਤਾਨ ਇਬਰਾਹਿਮ ਜ਼ਦਰਾਨ ਅਤੇ ਰਹਿਮਾਨਉੱਲ੍ਹਾ ਗੁਰਬਾਜ਼ ਸਲਾਮੀ ਬੱਲੇਬਾਜ਼ ਹੋਣਗੇ। ਇਸ ਤੋਂ ਇਲਾਵਾ ਇਕਰਾਮ ਅਲੀਖਿਲ ਅਤੇ ਹਜ਼ਰਤੁੱਲਾ ਜ਼ਜ਼ਈ ਚੋਟੀ ਦੇ ਕ੍ਰਮ 'ਚ ਹੋਣਗੇ। ਜਦੋਂ ਕਿ ਮੱਧਕ੍ਰਮ ਵਿੱਚ ਰਹਿਮਤ ਸ਼ਾਹ, ਨਜੀਬੁੱਲਾ ਜ਼ਦਰਾਨ, ਮੁਹੰਮਦ ਨਬੀ ਅਤੇ ਕਰੀਮ ਜਨਤ ਹਨ। ਨਾਲ ਹੀ ਹਰਫਨਮੌਲਾ ਅਜਮੁੱਲਾ ਉਮਰਜ਼ਈ ਵੀ ਜਗ੍ਹਾ ਬਣਾਉਣ 'ਚ ਸਫਲ ਰਿਹਾ। ਰਾਸ਼ਿਦ ਖਾਨ ਅਤੇ ਮੁਜੀਬ ਉਰ ਰਹਿਮਾਨ ਸਪਿਨਰ ਵਿਭਾਗ ਦੀ ਅਗਵਾਈ ਕਰਨਗੇ। ਤੇਜ਼ ਗੇਂਦਬਾਜ਼ ਫਜ਼ਲ ਹੱਕ ਫਾਰੂਕੀ, ਫਰੀਦ ਅਹਿਮਦ ਅਤੇ ਨਵੀਨ ਉਲ ਹੱਕ ਹੋਣਗੇ।

ਭਾਰਤ ਖਿਲਾਫ ਸੀਰੀਜ਼ ਲਈ ਅਫਗਾਨਿਸਤਾਨ ਦੀ ਟੀਮ
ਇਬਰਾਹਿਮ ਜ਼ਾਦਰਾਨ (ਕਪਤਾਨ), ਰਹਿਮਾਨਉੱਲ੍ਹਾ ਗੁਰਬਾਜ਼ (ਵਕੀ), ਇਕਰਾਮ ਅਲੀਖਿਲ (ਵਕੀ), ਹਜ਼ਰਤੁੱਲਾ ਜ਼ਜ਼ਈ, ਰਹਿਮਤ ਸ਼ਾਹ, ਨਜੀਬੁੱਲਾ ਜ਼ਦਰਾਨ, ਮੁਹੰਮਦ ਨਬੀ, ਕਰੀਮ ਜਨਤ, ਅਜ਼ਮੁੱਲਾ ਉਮਰਜ਼ਈ, ਸ਼ਰਫੂਦੀਨ ਅਸ਼ਰਫ, ਮੁਜੀਬ ਉਰ ਰਹਿਮਾਨ, ਫਜ਼ਲ ਹੱਕ ਫਾਰੂਕੀ, ਫਰੀਦ ਅਹਿਮਦ, ਨਵੀਨ ਉਲ ਹੱਕ, ਨੂਰ ਅਹਿਮਦ, ਮੁਹੰਮਦ ਸਲੀਮ, ਕੈਸ ਅਹਿਮਦ, ਗੁਲਬਦੀਨ ਨਾਇਬ ਅਤੇ ਰਾਸ਼ਿਦ ਖਾਨ।

ਸੀਰੀਜ਼ ਦਾ ਪਹਿਲਾ ਮੈਚ ਮੋਹਾਲੀ 'ਚ ਖੇਡਿਆ ਜਾਵੇਗਾ...
ਭਾਰਤ ਅਤੇ ਅਫਗਾਨਿਸਤਾਨ ਵਿਚਾਲੇ 3 ਟੀ-20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ 11 ਜਨਵਰੀ ਨੂੰ ਮੋਹਾਲੀ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਦੋਵੇਂ ਟੀਮਾਂ 14 ਜਨਵਰੀ ਨੂੰ ਇੰਦੌਰ 'ਚ ਆਹਮੋ-ਸਾਹਮਣੇ ਹੋਣਗੀਆਂ। ਫਿਰ ਸੀਰੀਜ਼ ਦਾ ਤੀਜਾ ਯਾਨੀ ਆਖਰੀ ਮੈਚ 17 ਜਨਵਰੀ ਨੂੰ ਖੇਡਿਆ ਜਾਵੇਗਾ। ਇਹ ਮੈਚ ਬੈਂਗਲੁਰੂ ਦੇ ਐੱਨ. ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾਵੇਗਾ। ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਸੀਰੀਜ਼ ਦੇ ਤਿੰਨੋਂ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਸ਼ੁਰੂ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget