ਪੜਚੋਲ ਕਰੋ

ਪਰਥ ਟੈਸਟ ਹਾਰਨ ਮਗਰੋਂ ਕੋਹਲੀ ਦਾ ਵੱਡਾ ਬਿਆਨ

ਚੰਡੀਗੜ੍ਹ: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੇ ਪਰਥ ਟੈਸਟ ਵਿੱਚ ਆਸਟ੍ਰੇਲੀਆ ਨੇ ਦੂਜੇ ਟੈਸਟ ਵਿੱਚ ਭਾਰਤ ਨੂੰ 146 ਦੌੜਾਂ ਨਾਲ ਕਰਾਰੀ ਮਾਤ ਦਿੱਤੀ। ਇਸ ਦੌਰਾਨ ਆਸਟ੍ਰੇਲਿਆਈ ਗੇਂਦਬਾਜ਼ਾਂ ਨੇ ਕਾਫੀ ਲਾਜਵਾਬ ਪ੍ਰਦਰਸ਼ਨ ਵਿਖਾਇਆ। ਆਸਟ੍ਰੇਲੀਆ ਦੇ ਮਿਛੇਲ ਸਟਾਰਕ ਨੇ 5 ਤੇ ਨੈਥਨ ਲਾਇਨ ਨੇ 8 ਵਿਕਟਾਂ ਹਾਸਲ ਕੀਤੀਆਂ। ਮੈਚ ਹਾਰਨ ਪਿੱਛੋਂ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਉਹ ਟੁਕੜਿਆਂ ਵਿੱਚ ਵਧੀਆ ਖੇਡੇ ਤੇ ਅਗਲੇ ਮੈਚਾਂ ਵਿੱਚ ਵੀ ਉਨ੍ਹਾਂ ਨੂੰ ਇਹੀ ਚੀਜ਼ ਅੱਗੇ ਲੈ ਕੇ ਜਾਣੀ ਚਾਹੀਦੀ ਹੈ। ਉਸ ਨੇ ਕਿਹਾ ਕਿ ਆਸਟ੍ਰੇਲਿਆਈ ਟੀਮ ਵਧੀਆ ਖੇਡੀ ਤੇ ਪਹਿਲੇ ਬੈਟਿੰਗ ਕਰਦਿਆਂ ਇਸ ਪਿਚ ’ਤੇ 330 ਦੌੜਾਂ ਬਣਾਉਣੀਆਂ ਉਨ੍ਹਾਂ ਲਈ ਫਾਇਦੇਮੰਦ ਰਿਹਾ। ਉਹ ਜਿੱਤਣ ਦੇ ਹੱਕਦਾਰ ਸੀ। ਭਾਵੇਂ ਕੋਹਲੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੈਂਕੜਾ ਜੜਿਆ ਤੇ ਹੋਰ ਬੱਲੇਬਾਜ਼ਾਂ ਨੇ ਵੀ ਕੋਈ ਕਸਰ ਨਹੀਂ ਛੱਡੀ, ਫਿਰ ਵੀ ਇਹ ਕੋਸ਼ਿਸ਼ ਭਾਰਤ ਨੂੰ ਜਿੱਤ ਨਹੀਂ ਦਿਵਾ ਸਕੀ। ਨਤੀਜਨ ਭਾਰਤ ਨੇ ਮਹਿਜ਼ 28 ਦੌੜਾਂ ’ਤੇ ਹੀ ਅਖ਼ੀਰ ਦੀਆਂ 5 ਵਿਕਟਾਂ ਗਵਾ ਦਿੱਤੀਆਂ। ਇਸ ਸਬੰਧੀ ਵਿਰਾਟ ਨੇ ਕਿਹਾ ਕਿ ਜਦੋਂ ਤੁਸੀਂ ਮੈਦਾਨ ਵਿੱਚ ਹੁੰਦੇ ਹੋ ਤਾਂ ਤੁਸੀਂ ਕਿਸੇ ਨੂੰ ਘੱਟ ਨਹੀਂ ਸਮਝ ਸਕਦੇ। ਹਾਂ ਜੇ ਆਸਟ੍ਰੇਲੀਆ ਨੇ 30-40 ਦੌੜਾਂ ਘੱਟ ਬਣਾਈਆਂ ਹੁੰਦੀਆਂ ਤਾਂ ਨਤੀਜਾ ਕੁਝ ਹੋਰ ਹੋ ਸਕਦਾ ਸੀ। ਗੇਂਦਬਾਜ਼ਾਂ ਦੀ ਤਾਰੀਫ਼ ਕਰਦਿਆਂ ਕੋਹਲੀ ਨੇ ਕਿਹਾ ਕਿ ਭਾਰਤੀ ਗੇਂਦਬਾਜ਼ਾਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਕਿਹਾ ਕਿ ਜਦੋਂ ਉਨ੍ਹਾਂ ਪਿਚ ਵੇਖੀ ਤਾਂ ਜਡੇਜਾ ਬਾਰੇ ਤਾਂ ਸੋਚਿਆ ਹੀ ਨਹੀਂ ਸੀ। ਉਹ 4 ਤੇਜ਼ ਗੇਂਦਬਾਜ਼ਾਂ ਨਾਲ ਹੀ ਜਾਣਾ ਚਾਹੁੰਦੇ ਸੀ। ਨਾਥਨ ਲਾਇਨ ਦੀ ਗੇਂਦਬਾਜ਼ੀ ਚੰਗੀ ਰਹੀ। ਉਸ ਨੇ ਕਿਹਾ ਕਿ ਹੁਣ ਉਹ ਅਗਲੇ ਮੈਚ ਬਾਰੇ ਸੋਚ ਰਹੇ ਹਨ ਤੇ ਜਿੱਤਣਾ ਚਾਹੁੰਦੇ ਹਨ।

ਟਾਪ ਹੈਡਲਾਈਨ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget