ਪੜਚੋਲ ਕਰੋ

ਮੈਚ ਹਾਰਨ ਮਗਰੋਂ ਭਾਰਤੀ ਖਿਡਾਰੀ ਮੰਗਦੇ ਸੀ ਪਾਕਿਸਤਾਨੀ ਖਿਡਾਰੀਆਂ ਤੋਂ ਮੁਆਫੀ !

ਅਫਰੀਦੀ ਨੇ ਕਿਹਾ ਕਿ ਅਸੀਂ ਭਾਰਤ ਨੂੰ ਕਈ ਵਾਰ ਬੁਰੀ ਤਰ੍ਹਾਂ ਹਰਾਇਆ। ਅਸੀਂ ਉਨ੍ਹਾਂ ਨੂੰ ਇੰਨਾ ਕੁੱਟਿਆ ਹੈ ਕਿ ਮੈਚ ਤੋਂ ਬਾਅਦ ਉਹ ਸਾਡੇ ਤੋਂ ਮੁਆਫੀ ਮੰਗਦੇ ਸੀ।

ਕਰਾਚੀ: ਸਾਬਕਾ ਪਾਕਿਸਤਾਨੀ ਕਪਤਾਨ ਸ਼ਾਹਿਦ ਅਫਰੀਦੀ ਸਾਲ 2016 ‘ਚ ਕ੍ਰਿਕਟ ਨੂੰ ਅਲਵਿਦਾ ਕਹਿਣ ਤੋਂ ਬਾਅਦ ਆਪਣੇ ਬਿਆਨਾਂ ਨੂੰ ਲੈ ਕੇ ਅਕਸਰ ਸੁਰਖੀਆਂ ‘ਚ ਰਹਿੰਦੇ ਹਨ। ਇਸ ਕੜੀ ‘ਚ ਅਫਰੀਦੀ ਨੇ ਇੱਕ ਵਾਰ ਫਿਰ ਭਾਰਤ ਬਾਰੇ ਅਜਿਹਾ ਬਿਆਨ ਦਿੱਤਾ ਹੈ, ਜਿਸ ਕਾਰਨ ਉਹ ਚਰਚਾ ‘ਚ ਬਣੇ ਹੋਏ ਹਨ। ਅਫਰੀਦੀ ਨੇ ਕਿਹਾ ਕਿ ਅਸੀਂ ਭਾਰਤ ਨੂੰ ਕਈ ਵਾਰ ਬੁਰੀ ਤਰ੍ਹਾਂ ਹਰਾਇਆ। ਅਸੀਂ ਉਨ੍ਹਾਂ ਨੂੰ ਇੰਨਾ ਕੁੱਟਿਆ ਹੈ ਕਿ ਮੈਚ ਤੋਂ ਬਾਅਦ ਉਹ ਸਾਡੇ ਤੋਂ ਮੁਆਫੀ ਮੰਗਦੇ ਸੀ। ਅਸੀਂ ਭਾਰਤ ਨੂੰ ਬਹੁਤ ਵਾਰ ਬੁਰੀ ਤਰ੍ਹਾਂ ਹਰਾਇਆ - ਅਫਰੀਦੀ ਅਫਰੀਦੀ ਨੇ ਕ੍ਰਿਕ ਕਾਸਟ ਯੂਟਿਊਬ ਸ਼ੋਅ 'ਤੇ ਕਿਹਾ,'ਅਸੀਂ ਹਮੇਸ਼ਾ ਭਾਰਤ ਖਿਲਾਫ ਖੇਡਣਾ ਪਸੰਦ ਕੀਤਾ ਹੈ। ਅਸੀਂ ਉਨ੍ਹਾਂ ਨੂੰ ਕਈ ਵਾਰ ਬੁਰੀ ਤਰ੍ਹਾਂ ਹਰਾਇਆ। ਅਸੀਂ ਉਨ੍ਹਾਂ ਨੂੰ ਇੰਨਾ ਕੁੱਟਿਆ ਹੈ ਕਿ ਮੈਚ ਤੋਂ ਬਾਅਦ ਉਹ ਸਾਡੇ ਤੋਂ ਮੁਆਫੀ ਮੰਗਦੇ ਸੀ। ਉਸ ਨੇ ਅੱਗੇ ਕਿਹਾ ਕਿ ਮੈਂ ਹਮੇਸ਼ਾਂ ਭਾਰਤ ਤੇ ਆਸਟਰੇਲੀਆ ਖ਼ਿਲਾਫ਼ ਖੇਡਣ ਦਾ ਅਨੰਦ ਲਿਆ ਹੈ ਪਰ ਭਾਰਤੀ ਟੀਮ ਇਸ ਤੋਂ ਕਿਤੇ ਬਿਹਤਰ ਹੈ। ਉਨ੍ਹਾਂ ਦੀਆਂ ਕੰਡੀਸ਼ਨਸ ‘ਚ ਖੇਡਣਾ ਤੇ ਪ੍ਰਦਰਸ਼ਨ ਕਰਨਾ ਇਕ ਵੱਡੀ ਚੀਜ਼ ਹੈ। ਭਾਰਤ-ਚੀਨ ਵਿਚਾਲੇ ਵਧਿਆ ਤਣਾਅ, ਸਰਹੱਦ 'ਤੇ ਜੰਗ ਦੀ ਤਿਆਰੀ ਅਫਰੀਦੀ ਦਾ ਪੂਰਾ ਪਰਿਵਾਰ ਕੋਰੋਨਾ ਸਕਾਰਾਤਮਕ ਸੀ: ਹਾਲ ਹੀ ‘ਚ ਅਫਰੀਦੀ ਨੇ ਟਵਿੱਟਰ 'ਤੇ ਆਪਣੇ ਪੂਰੇ ਪਰਿਵਾਰ ਦੀ ਕੋਰੋਨਾ ਸਕਾਰਾਤਮਕ ਹੋਣ ਬਾਰੇ ਜਾਣਕਾਰੀ ਦਿੱਤੀ ਸੀ। ਪਹਿਲਾਂ ਅਫਰੀਦੀ ਕੋਰੋਨਾ ਪੌਜ਼ੇਟਿਵ ਪਾਏ ਗਏ। ਫਿਰ ਉਸ ਦੀ ਪਤਨੀ ਅਤੇ ਧੀਆਂ ਕੋਰੋਨਾ ਪੌਜ਼ੇਟਿਵ ਆਈਆਂ।  ਪੰਜਾਬ ਪੁਲਿਸ ਨੇ 'ਰੈਫਰੰਡਮ 2020' ਰਾਹੀਂ ਕਰ ਲੈਣੀ ਮੋਟੀ ਕਮਾਈ! ਲੋਕ ਕੀਤੇ ਜਾ ਰਹੇ ਖੱਜਲ, ਖਹਿਰੇ ਦੇ ਸਨਸਨੀਖੇਜ਼ ਖ਼ੁਲਾਸੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget