ਪੜਚੋਲ ਕਰੋ

Paris Olympics- ਪੈਰਿਸ ਓਲੰਪਿਕ ਵਿਚ ਗੋਲਡ ਮੈਡਲ ਜਿੱਤਣ ਵਾਲੇ ਅਰਸ਼ਦ ਨਦੀਮ ਨੂੰ ਮਿਲੇਗੀ ਅਲਟੋ ਕਾਰ

ਪੈਰਿਸ ਓਲੰਪਿਕ ਵਿਚ ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ ਸੀ। ਪਾਕਿਸਤਾਨ ਨੂੰ ਓਲੰਪਿਕ ਵਿਚ 32 ਸਾਲਾਂ ਬਾਅਦ ਤਮਗਾ ਮਿਲਿਆ ਹੈ,  ਜਿਸ ਤੋਂ ਬਾਅਦ ਅਰਸ਼ਦ ਨਦੀਮ ਨੂੰ ਲਗਾਤਾਰ ਇਨਾਮ ਮਿਲ ਰਹੇ ਹਨ।

Arshad Nadeem: ਪੈਰਿਸ ਓਲੰਪਿਕ ਵਿਚ ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ ਸੀ। ਪਾਕਿਸਤਾਨ ਨੂੰ ਓਲੰਪਿਕ ਵਿਚ 32 ਸਾਲਾਂ ਬਾਅਦ ਤਮਗਾ ਮਿਲਿਆ ਹੈ,  ਜਿਸ ਤੋਂ ਬਾਅਦ ਅਰਸ਼ਦ ਨਦੀਮ ਨੂੰ ਲਗਾਤਾਰ ਇਨਾਮ ਮਿਲ ਰਹੇ ਹਨ। ਕਈ ਲੋਕਾਂ ਨੇ ਉਸ ਲਈ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ। ਪਰ ਇਸ ਸਭ ਦੇ ਵਿਚਕਾਰ ਉਸ ਨੂੰ ਕੁਝ ਅਜੀਬ ਇਨਾਮ ਵੀ ਮਿਲ ਰਹੇ ਹਨ।

ਅਰਸ਼ਦ ਨਦੀਮ ਨੂੰ ਉਸ ਦੇ ਸਹੁਰੇ ਨੇ ਇੱਕ ਮੱਝ ਭੇਟ ਕੀਤੀ ਸੀ। ਅਰਸ਼ਦ ਨਦੀਮ ਦੇ ਸਹੁਰੇ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਮੱਝ ਨੂੰ ਤੋਹਫੇ ਵਜੋਂ ਦੇਣਾ ਬਹੁਤ ਕੀਮਤੀ ਅਤੇ ਸਤਿਕਾਰਯੋਗ ਮੰਨਿਆ ਜਾਂਦਾ ਹੈ।

ਪਾਕਿਸਤਾਨੀ-ਅਮਰੀਕੀ ਕਾਰੋਬਾਰੀ ਵੱਲੋਂ ਆਲਟੋ ਕਾਰ ਦੇਣ ਦਾ ਐਲਾਨ
ਪਾਕਿਸਤਾਨੀ-ਅਮਰੀਕੀ ਕਾਰੋਬਾਰੀ ਅਲੀ ਸ਼ੇਖਾਨੀ ਨੇ ਅਰਸ਼ਦ ਨੂੰ ਆਲਟੋ ਕਾਰ ਗਿਫਟ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਆਲਟੋ ਕਾਰ ਪਾਕਿਸਤਾਨ ਦੀਆਂ ਸਭ ਤੋਂ ਸਸਤੀਆਂ ਕਾਰਾਂ ਵਿੱਚੋਂ ਇੱਕ ਹੈ। ਇਸ ਐਲਾਨ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਨੂੰ ਜ਼ਬਰਦਸਤ ਟ੍ਰੋਲ ਕਰ ਰਹੇ ਹਨ। ਆਲਟੋ ਕਾਰ ਦਾ ਆਕਾਰ ਛੋਟਾ ਹੈ, ਇਸ ਲਈ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਅਰਸ਼ਦ ਨਦੀਮ ਇਸ ਕਾਰ ਵਿੱਚ ਫਿੱਟ ਨਹੀਂ ਹੋ ਸਕਣਗੇ।

ਪਾਕਿਸਤਾਨੀ-ਅਮਰੀਕੀ ਕਾਰੋਬਾਰੀ ਅਲੀ ਸ਼ੇਖਾਨੀ ਨੂੰ ਵੀ ਭਾਰਤ ‘ਚ ਟ੍ਰੋਲ ਕੀਤਾ ਜਾ ਰਿਹਾ ਹੈ। ਇੱਕ ਭਾਰਤੀ ਪ੍ਰਸ਼ੰਸਕ ਨੇ ਕਾਰੋਬਾਰੀ ਦਾ ਮਜ਼ਾਕ ਉਡਾਉਂਦੇ ਹੋਏ ਲਿਖਿਆ ਕਿ ਇੱਥੇ ਲੋਕ ਕੈਬ ਵਿੱਚ ਵੀ ਆਲਟੋ ਕਾਰਾਂ ਦੀ ਬੁਕਿੰਗ ਨਹੀਂ ਕਰਦੇ ਹਨ। ਇਸ ਦੇ ਨਾਲ ਹੀ ਇਕ ਪ੍ਰਸ਼ੰਸਕ ਨੇ ਲਿਖਿਆ, ਬਿਹਤਰ ਹੋਵੇਗਾ ਜੇਕਰ ਤੁਸੀਂ ਮਹਿੰਦਰਾ ਸਕਾਰਪੀਓ ਦਿਓ।

ਨਦੀਮ ਨੂੰ ਹੁਣ ਤੱਕ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਮਿਲ ਚੁੱਕੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਗਵਰਨਰ ਸਰਦਾਰ ਸਲੀਮ ਹੈਦਰ ਖਾਨ ਨੇ ਨਦੀਮ ਲਈ 20 ਲੱਖ ਪਾਕਿਸਤਾਨੀ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸਿੰਧ ਦੇ ਮੁੱਖ ਮੰਤਰੀ ਨੇ ਨਦੀਮ ਲਈ 5 ਕਰੋੜ ਪਾਕਿਸਤਾਨੀ ਰੁਪਏ ਦੇਣ ਦੀ ਗੱਲ ਵੀ ਕਹੀ ਹੈ। ਨਦੀਮ ਨੂੰ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget