ਪੜਚੋਲ ਕਰੋ

ਅਮਿਤ ਮਿਸ਼ਰਾ ਦੀ ਧਮਾਕੇਦਾਰ ਦੀਵਾਲੀ

1/10
ਇਹ ਸੀਰੀਜ਼ ਤਾਂ ਅਮਿਤ ਮਿਸ਼ਰਾ ਦੇ ਨਾਮ ਰਹੀ ਹੀ ਪਰ ਨਾਲ ਹੀ ਇਸ ਵਾਰ ਦੀ ਦੀਵਾਲੀ ਵੀ ਅਮਿਤ ਮਿਸ਼ਰਾ ਦੇ ਨਾਮ ਹੋ ਗਈ।

2/10
ਅਮਿਤ ਮਿਸ਼ਰਾ ਨੇ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਗਈ ਵਨਡੇ ਸੀਰੀਜ਼ 'ਚ ਧਮਾਕੇਦਾਰ ਖੇਡ ਵਿਖਾਇਆ।

3/10
ਟੀਮ ਇੰਡੀਆ ਦੇ ਫਿਰਕੀ ਗੇਂਦਬਾਜ਼ ਅਮਿਤ ਮਿਸ਼ਰਾ ਨੇ ਵਿਸ਼ਾਖਾਪਟਨਮ 'ਚ ਖੇਡੇ ਗਏ ਸੀਰੀਜ਼ ਡਿਸਾਈਡਰ ਮੈਚ 'ਚ 18 ਰਨ ਦੇਕੇ 5 ਵਿਕਟ ਝਟਕੇ ਅਤੇ ਆਪਣੇ ਦਮਦਾਰ ਸਪੈਲ ਦੇ ਆਸਰੇ ਟੀਮ ਇੰਡੀਆ ਨੂੰ 190 ਰਨ ਨਾਲ ਮੈਚ ਜਿੱਤਣ 'ਚ ਮਦਦ ਕੀਤੀ।

4/10
ਸਾਲ 2016 ਦੀ ਦੀਵਾਲੀ ਅਮਿਤ ਮਿਸ਼ਰਾ ਦੇ ਨਾਮ ਰਹੀ। ਇੱਕ ਪਾਸੇ ਅਮਿਤ ਮਿਸ਼ਰਾ ਨੇ ਸੀਰੀਜ਼ ਦੇ ਆਖਰੀ ਵਨਡੇ 'ਚ ਧਮਾਕੇਦਾਰ ਖੇਡ ਵਿਖਾ ਕੇ 'ਮੈਨ ਆਫ ਦ ਮੈਚ' ਦਾ ਖਿਤਾਬ ਆਪਣੇ ਨਾਮ ਕੀਤਾ। ਦੂਜੇ ਪਾਸੇ ਅਮਿਤ ਮਿਸ਼ਰਾ ਨੂੰ ਆਪਣੇ ਦਮਦਾਰ ਪ੍ਰਦਰਸ਼ਨ ਸਦਕਾ 'ਮੈਨ ਆਫ ਦ ਸੀਰੀਜ਼' ਵੀ ਚੁਣਿਆ ਗਿਆ।

5/10
ਅਮਿਤ ਮਿਸ਼ਰਾ ਪੂਰੀ ਸੀਰੀਜ਼ ਦੌਰਾਨ ਟੀਮ ਇੰਡੀਆ ਦੇ ਸਭ ਤੋਂ ਸਫਲ ਗੇਂਦਬਾਜ਼ ਬਣ ਕੇ ਉਭਰੇ। ਅਮਿਤ ਮਿਸ਼ਰਾ ਨੇ ਸੀਰੀਜ਼ ਦੇ 5 ਮੈਚਾਂ 'ਚ 44.5 ਓਵਰ ਕਰਵਾਏ ਜਿਸ 'ਚ ਉਨ੍ਹਾਂ ਨੇ 215 ਰਨ ਦੇਕੇ 15 ਵਿਕਟ ਹਾਸਿਲ ਕੀਤੇ।

6/10
ਅਮਿਤ ਮਿਸ਼ਰਾ ਦੀ ਔਸਤ 14.33 ਦੀ ਸੀ ਜਦਕਿ ਇਕਾਨਮੀ ਰੇਟ 4.79 ਦਾ ਰਿਹਾ।

7/10
ਦੋਨੇ ਟੀਮਾਂ ਦਾ ਕੋਈ ਹੋਰ ਗੇਂਦਬਾਜ਼ ਸੀਰੀਜ਼ 'ਚ 10 ਵਿਕਟ ਵੀ ਹਾਸਿਲ ਨਹੀਂ ਕਰ ਪਾਇਆ ਅਤੇ ਅਮਿਤ ਮਿਸ਼ਰਾ ਇਕੱਲੇ ਹੀ ਸੀਰੀਜ਼ 'ਚ 15 ਵਿਕਟ ਹਾਸਿਲ ਕਰਨ 'ਚ ਕਾਮਯਾਬ ਰਹੇ।

8/10
9/10
10/10
Sponsored Links by Taboola

ਟਾਪ ਹੈਡਲਾਈਨ

ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

Commonwealth Games Day 2, India Schedule : ਅੱਜ ਰਾਸ਼ਟਰਮੰਡਲ ਖੇਡਾਂ ਦੇ ਦੂਜੇ ਦਿਨ ਭਾਰਤੀ ਖਿਡਾਰੀਆਂ ਦਾ ਪੂਰਾ ਸ਼ਡਿਊਲ, ਦੇਖੋ ਕਿਸਦਾ ਮੈਚ ਕਦੋਂ ਹੈ।

ਰਾਜਾ ਚਾਰਲਸ III ਨੇ ਰਾਸ਼ਟਰਮੰਡਲ ਖੇਡਾਂ 2026 ਦਾ ਉਦਘਾਟਨ ਕੀਤਾ, ਮੀਰਾਬਾਈ-ਲਵਲੀਨਾ ਭਾਰਤ ਦੇ ਝੰਡੇਬਾਜ਼ ਹਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget