ਪੜਚੋਲ ਕਰੋ

ਐਂਡਰਸਨ ਦਾ ਵਿਰਾਟ 'ਤੇ ਵਿਵਾਦਿਤ ਬਿਆਨ

1/10
ਹਾਲਾਂਕਿ ਇਹ ਹਾਰ ਦਾ ਅਸਰ ਵੀ ਹੋ ਸਕਦਾ ਹੈ।
ਹਾਲਾਂਕਿ ਇਹ ਹਾਰ ਦਾ ਅਸਰ ਵੀ ਹੋ ਸਕਦਾ ਹੈ।
2/10
ਟੀਮ ਇੰਡੀਆ ਨੇ ਮੈਚ ਪਾਰੀ ਅਤੇ 36 ਰਨ ਦੇ ਫਰਕ ਨਾਲ ਆਪਣੇ ਨਾਮ ਕਰ ਲਿਆ। ਭਾਰਤ ਨੇ ਸੀਰੀਜ਼ 'ਚ 3-0 ਦੀ ਲੀਡ ਹਾਸਿਲ ਕਰ ਲਈ ਹੈ।

3/10
4/10
5/10
ਮੈਚ 'ਚ ਦੋਹਰਾ ਸੈਂਕੜਾ ਅਤੇ ਸੀਰੀਜ਼ 'ਚ 600 ਤੋਂ ਵਧ ਰਨ ਬਣਾ ਚੁੱਕੇ ਵਿਰਾਟ ਕੋਹਲੀ ਦੀ ਪੂਰੀ ਦੁਨੀਆ ਤਾਰੀਫ ਕਰ ਰਹੀ ਹੈ ਪਰ ਐਂਡਰਸਨ ਨੇ ਵਿਰਾਟ 'ਚ ਕਮੀਆਂ ਕੱਡਣ ਦੀ ਕੋਸ਼ਿਸ਼ ਕੀਤੀ।

6/10
ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਸੀਰੀਜ਼ ਦੇ ਚੌਥੇ ਟੈਸਟ 'ਚ ਭਾਰਤੀ ਟੀਮ ਨੇ ਬਾਜ਼ੀ ਮਾਰੀ। ਭਾਰਤੀ ਟੀਮ ਨੇ ਚੌਥੇ ਦਿਨ ਇੰਗਲੈਂਡ ਖਿਲਾਫ 231 ਰਨ ਦੀ ਲੀਡ ਹਾਸਿਲ ਕਰਨ ਤੋਂ ਬਾਅਦ ਇੰਗਲੈਂਡ ਨੂੰ ਦੂਜੀ ਪਾਰੀ 'ਚ 195 ਰਨ 'ਤੇ ਆਲ ਆਊਟ ਕਰ ਦਿੱਤਾ।

7/10
ਪਰ ਇਸ ਹਾਰ ਤੋਂ ਬਾਅਦ ਇੰਗਲੈਂਡ ਦੀ ਗੇਂਦਬਾਜ਼ ਐਂਡਰਸਨ ਨੇ ਵਿਰਾਟ ਕੋਹਲੀ ਬਾਰੇ ਵਿਵਾਦਿਤ ਬਿਆਨ ਦਿੱਤਾ ਜਿਸਤੋਂ ਬਾਅਦ ਉਨ੍ਹਾਂ ਦੀ ਖੂਬ ਨਿੰਦਾ ਹੋ ਰਹੀ ਹੈ।

8/10
ਐਂਡਰਸਨ ਨੇ ਕਿਹਾ ਕਿ 'ਵਿਰਾਟ ਹੁਣ ਵੀ ਆਫ ਸਟੰਪ 'ਤੇ ਕਮਜ਼ੋਰ ਹਨ। ਉਨ੍ਹਾਂ ਨੂੰ ਸਿਰਫ ਘਰੇਲੂ ਪਿਚਾਂ 'ਤੇ ਖੇਡਣਾ ਆਉਂਦਾ ਹੈ।'

9/10
ਐਂਡਰਸਨ ਵਿਰਾਟ ਕੋਹਲੀ ਨੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਵਿਰਾਟ ਕੋਹਲੀ ਦੀ ਬੱਲੇਬਾਜ਼ੀ 'ਚ ਕਾਫੀ ਕਮੀਆਂ ਹਨ। ਵਿਰਾਟ ਦੀ ਦਮਦਾਰ ਬੱਲੇਬਾਜ਼ੀ ਅਤੇ ਸ਼ਾਨਦਾਰ ਕਪਤਾਨੀ ਬਾਰੇ ਐਂਡਰਸਨ ਨੇ ਪ੍ਰੈਸ ਕਾਨਫਰੈਂਸ ਦੌਰਾਨ ਕਿਹਾ ਕਿ ਓਹ 'ਘਰ ਦੇ ਸ਼ੇਰ' ਹਨ।

10/10
ਉਨ੍ਹਾਂ ਨੇ ਕਿਹਾ ਕਿ ਵਿਰਾਟ ਦੀ ਬੱਲੇਬਾਜ਼ੀ ਤਕਨੀਕ 'ਚ ਕਾਫੀ ਕਮੀਆਂ ਹਨ।

Sponsored Links by Taboola

ਟਾਪ ਹੈਡਲਾਈਨ

T20 Squad Announced: ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
David Warner Case : ਡੇਵਿਡ ਵਾਰਨਰ ਨੇ ਅਦਾਲਤ ਵਿੱਚ ਕੀ ਕਿਹਾ? ਉਸ 'ਤੇ ਇਸ ਗੰਭੀਰ ਅਪਰਾਧ ਦਾ ਦੋਸ਼ ਸੀ।

WI vs NZ: ਪੰਜਵੇਂ ODI 'ਚ ਜਿੱਤ ਮਗਰੋਂ ਸ਼ਾਈ ਹੋਪ ਦਾ ਵੱਡਾ ਬਿਆਨ, ਕਿਹਾ- 'ਅਸੀਂ ਪੂਰੀ ਸੀਰੀਜ਼ 'ਚ ਸ਼ਾਨਦਾਰ ਟੱਕਰ ਦਿੱਤੀ'

ਗੰਭੀਰ ਦੀ ਕੋਚਿੰਗ 'ਤੇ ਉੱਠੇ ਸਵਾਲ! 104 'ਚੋਂ ਸਿਰਫ਼ 38 ਮੈਚਾਂ 'ਚ ਹੀ ਕੁਲਦੀਪ ਨੂੰ ਮਿਲਿਆ ਮੌਕਾ, ਅਸ਼ਵਿਨ ਨੇ ਕੀਤੀ ਤਿੱਖੀ ਟਿੱਪਣੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...

Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

Embed widget