ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Andrew Symonds Died: ਆਸਟ੍ਰੇਲੀਆਈ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ 'ਚ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Andrew Symonds Died: ਆਸਟ੍ਰੇਲੀਆ ਦੇ ਮਹਾਨ ਕ੍ਰਿਕਟਰ ਐਂਡਰਿਊ ਸਾਇਮੰਡਸ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਟਾਊਨਸਵਿਲੇ 'ਚ ਇਕ ਕਾਰ ਹਾਦਸੇ 'ਚ ਸਾਇਮੰਡਸ ਦੀ ਮੌਤ ਹੋ ਗਈ।
![Andrew Symonds Died: ਆਸਟ੍ਰੇਲੀਆਈ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ 'ਚ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ Andrew Symonds Died: Australian cricketer Andrew Symonds dies in car accident, wave of mourning in sports world Andrew Symonds Died: ਆਸਟ੍ਰੇਲੀਆਈ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ 'ਚ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ](https://feeds.abplive.com/onecms/images/uploaded-images/2022/05/15/8eb7241df778a71abcf9df5e53fbe87f_original.jpg?impolicy=abp_cdn&imwidth=1200&height=675)
Andrew Symonds Died
Andrew Symonds Died: ਆਸਟ੍ਰੇਲੀਆ ਦੇ ਮਹਾਨ ਕ੍ਰਿਕਟਰ ਐਂਡਰਿਊ ਸਾਇਮੰਡਸ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਟਾਊਨਸਵਿਲੇ 'ਚ ਇਕ ਕਾਰ ਹਾਦਸੇ 'ਚ ਸਾਇਮੰਡਸ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਸਾਇਮੰਡਜ਼ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਨੇ ਇਹ ਵੀ ਕਿਹਾ ਕਿ ਸਾਈਮੰਡਸ ਨੂੰ ਹਾਦਸੇ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)