Andrew Symonds Died: ਆਸਟ੍ਰੇਲੀਆ ਦੇ ਮਹਾਨ ਕ੍ਰਿਕਟਰ ਐਂਡਰਿਊ ਸਾਇਮੰਡਸ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਟਾਊਨਸਵਿਲੇ 'ਚ ਇਕ ਕਾਰ ਹਾਦਸੇ 'ਚ ਸਾਇਮੰਡਸ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਸਾਇਮੰਡਜ਼ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਨੇ ਇਹ ਵੀ ਕਿਹਾ ਕਿ ਸਾਈਮੰਡਸ ਨੂੰ ਹਾਦਸੇ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ।
Andrew Symonds Died: ਆਸਟ੍ਰੇਲੀਆਈ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ 'ਚ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
abp sanjha | ravneetk | 15 May 2022 06:59 AM (IST)
Andrew Symonds Died: ਆਸਟ੍ਰੇਲੀਆ ਦੇ ਮਹਾਨ ਕ੍ਰਿਕਟਰ ਐਂਡਰਿਊ ਸਾਇਮੰਡਸ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਟਾਊਨਸਵਿਲੇ 'ਚ ਇਕ ਕਾਰ ਹਾਦਸੇ 'ਚ ਸਾਇਮੰਡਸ ਦੀ ਮੌਤ ਹੋ ਗਈ।
Andrew Symonds Died