ਪੜਚੋਲ ਕਰੋ

ਵਿਰਾਟ-ਅਨੁਸ਼ਕਾ ਨੇ ਲਾਈਆਂ ਯੁਵੀ ਦੇ ਵਿਆਹ 'ਤੇ ਰੌਣਕਾਂ

ਮੋਰਝਿਮ - ਭਾਰਤ ਦੇ ਸਟਾਰ ਕ੍ਰਿਕਟਰ ਯੁਵਰਾਜ ਸਿੰਘ ਨੇ ਗੋਆ ਦੇ ਮੋਰਝਿਮ 'ਚ ਹੇਜ਼ਲ ਕੀਚ ਨਾਲ ਹਿੰਦੂ ਰੀਤੀ ਰਿਵਾਜਾਂ ਦੇ ਅਨੁਸਾਰ ਵਿਆਹ ਕਰਵਾ ਲਿਆ। ਇਸ ਖਾਸ ਮੌਕੇ ਯੁਵਰਾਜ ਸਿੰਘ ਦੇ ਕਰੀਬੀ ਦੋਸਤ ਅਤੇ ਰਿਸ਼ਤੇਦਾਰ ਮੌਜੂਦ ਸਨ। ਗੋਆ 'ਚ ਵਿਆਹ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਹੋਈ ਕਾਕਟੇਲ ਪਾਰਟੀ 'ਚ ਯੁਵੀ-ਹੇਜ਼ਲ ਦੇ ਨਾਲ-ਨਾਲ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਵੀ ਖੂਬ ਐਂਜੌਏ ਕੀਤਾ। 
12  kohli1
 
ਵਿਆਹ ਤੋਂ ਬਾਅਦ ਆਪਣੀ ਨਵੀਂ ਜਿੰਦਗੀ ਦੀ ਸ਼ੁਰੂਆਤ ਯੁਵਰਾਜ ਨੇ ਹੇਜ਼ਲ ਨਾਲ ਕੇਕ ਕਟ ਕੇ ਕੀਤੀ। ਇਸ ਦੌਰਾਨ ਦੋਨਾ ਨੇ ਅਜਿਹਾ ਡਾਂਸ ਪਰਫਾਰਮੈਂਸ ਦਿੱਤਾ ਕਿ ਹਰ ਕੋਈ ਵੇਖਦਾ ਰਹਿ ਗਿਆ। ਇਹ ਵਿਆਹ ਤੋਂ ਬਾਅਦ ਦੋਨਾ ਦਾ ਪਹਿਲਾ ਡਾਂਸ ਪਰਫਾਰਮੈਂਸ ਸੀ। ਦੋਨਾ ਨੇ ਇੱਕ ਅੰਗਰੇਜ਼ੀ ਗੀਤ 'ਤੇ ਰੋਮਾਂਟਿਕ ਡਾਂਸ ਕੀਤਾ। ਪਰ ਅਜੇ ਇੱਕ ਹੋਰ ਡਾਂਸ ਪਰਫਾਰਮੈਂਸ ਬਾਕੀ ਸੀ। ਯੁਵੀ ਦੇ ਵਿਆਹ 'ਤੇ ਪਹੁੰਚੇ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਵੀ ਜੰਮ ਕਰ ਡਾਂਸ ਕੀਤਾ ਅਤੇ ਯੁਵੀ ਦੇ ਵਿਆਹ 'ਤੇ ਰੌਣਕਾਂ ਲਾ ਦਿੱਤੀਆਂ। ਯੁਵੀ ਦੇ ਸੰਗੀਤ ਅਤੇ ਮਹਿੰਦੀ ਦੇ ਪ੍ਰੋਗਰਾਮ 'ਤੇ ਵਿਰਾਟ ਨੇ ਖੂਬ ਭੰਗੜਾ ਪਾਇਆ ਸੀ ਪਰ ਉਸ ਵੇਲੇ ਅਨੁਸ਼ਕਾ ਉਨ੍ਹਾਂ ਦੇ ਨਾਲ ਨਹੀਂ ਸੀ। ਪਰ ਗੋਆ 'ਚ ਵਿਰਾਟ ਦੇ ਨਾਲ ਅਨੁਸ਼ਕਾ ਸ਼ਰਮਾ ਵੀ ਮੌਜੂਦ ਸੀ ਅਤੇ ਦੋਨਾ ਨੇ ਮਿਲਕੇ ਲਟਕੇ-ਝਟਕੇ ਲਗਾਏ। 
virat-kohli-and-anushka-sharma-finally-pose-for-the-wedding-day-picture-with-yuvraj-singh-and-hazel-keech-201612-847657  dance2_1480698791
 
ਦੂਜੇ ਪਾਸੇ ਯੁਵੀ ਅਤੇ ਹੇਜ਼ਲ ਡਾਂਸ ਕਰਦੇ ਹੋਏ ਇੱਕ-ਦੂਜੇ ਦੀਆਂ ਅੱਖਾਂ 'ਚ ਅੱਖਾਂ ਪਾਕੇ ਵੇਖ ਰਹੇ ਸਨ ਅਤੇ ਇੱਕ ਦੂਜੇ ਤੋਂ ਨਜਰ ਹੀ ਨਹੀਂ ਹਟਾ ਰਹੇ ਸਨ। ਪਾਰਟੀ 'ਚ ਮੌਜੂਦ ਹਰ ਕੋਈ ਦੋਨਾ ਦਾ ਡਾਂਸ ਅਤੇ ਪਿਆਰ ਵੇਖ ਹੈਰਾਨ ਸੀ। ਯੁਵੀ ਸਕਾਈ ਬਲੂ ਰੰਗ ਦੇ ਸੂਟ 'ਚ ਸਨ ਅਤੇ ਹੇਜ਼ਲ ਕਰੀਮ ਰੰਗ ਦੇ ਈਵਨਿੰਗ ਗਾਊਨ 'ਚ ਸੀ। ਬੇਹਦ ਖੂਬਸੂਰਤ ਲਗ ਰਹੀ ਹੇਜ਼ਲ ਕੀਚ (ਗੁਰਬਸੰਤ ਕੌਰ) 'ਤੇ ਹਰ ਕਿਸੇ ਦੀਆਂ ਨਜਰਾਂ ਟਿਕੀਆਂ ਸਨ। 
3333_1480740343  dance1_1480698791
 
Watch video : 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

Christmas Day 2024: ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰSri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾJagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget