ਪੜਚੋਲ ਕਰੋ

ਅੰਗਰੇਜ਼ੀ ਬੀਟ 'ਤੇ

1/12
ਪਾਰਟੀ 'ਚ ਮੌਜੂਦ ਹਰ ਕੋਈ ਦੋਨਾ ਦਾ ਡਾਂਸ ਅਤੇ ਪਿਆਰ ਵੇਖ ਹੈਰਾਨ ਸੀ। ਯੁਵੀ ਸਕਾਈ ਬਲੂ ਰੰਗ ਦੇ ਸੂਟ 'ਚ ਸਨ ਅਤੇ ਹੇਜ਼ਲ ਕਰੀਮ ਰੰਗ ਦੇ ਈਵਨਿੰਗ ਗਾਊਨ 'ਚ ਸੀ।

2/12
Watch video : http://abpnews.abplive.in/sports/virat-and-anushka-dancing-at-yuvraj-hazel-wedding-509232/

3/12
4/12
ਗੋਆ 'ਚ ਵਿਆਹ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਹੋਈ ਕਾਕਟੇਲ ਪਾਰਟੀ 'ਚ ਯੁਵੀ-ਹੇਜ਼ਲ ਦੇ ਨਾਲ-ਨਾਲ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਵੀ ਖੂਬ ਐਂਜੌਏ ਕੀਤਾ।

5/12
ਭਾਰਤ ਦੇ ਸਟਾਰ ਕ੍ਰਿਕਟਰ ਯੁਵਰਾਜ ਸਿੰਘ ਨੇ ਗੋਆ ਦੇ ਮੋਰਝਿਮ 'ਚ ਹੇਜ਼ਲ ਕੀਚ ਨਾਲ ਹਿੰਦੂ ਰੀਤੀ ਰਿਵਾਜਾਂ ਦੇ ਅਨੁਸਾਰ ਵਿਆਹ ਕਰਵਾ ਲਿਆ। ਇਸ ਖਾਸ ਮੌਕੇ ਯੁਵਰਾਜ ਸਿੰਘ ਦੇ ਕਰੀਬੀ ਦੋਸਤ ਅਤੇ ਰਿਸ਼ਤੇਦਾਰ ਮੌਜੂਦ ਸਨ।

6/12
ਬੇਹਦ ਖੂਬਸੂਰਤ ਲਗ ਰਹੀ ਹੇਜ਼ਲ ਕੀਚ (ਗੁਰਬਸੰਤ ਕੌਰ) 'ਤੇ ਹਰ ਕਿਸੇ ਦੀਆਂ ਨਜਰਾਂ ਟਿਕੀਆਂ ਸਨ।

7/12
ਵਿਆਹ ਤੋਂ ਬਾਅਦ ਆਪਣੀ ਨਵੀਂ ਜਿੰਦਗੀ ਦੀ ਸ਼ੁਰੂਆਤ ਯੁਵਰਾਜ ਨੇ ਹੇਜ਼ਲ ਨਾਲ ਕੇਕ ਕਟ ਕੇ ਕੀਤੀ। ਇਸ ਦੌਰਾਨ ਦੋਨਾ ਨੇ ਅਜਿਹਾ ਡਾਂਸ ਪਰਫਾਰਮੈਂਸ ਦਿੱਤਾ ਕਿ ਹਰ ਕੋਈ ਵੇਖਦਾ ਰਹਿ ਗਿਆ।

8/12
ਦੂਜੇ ਪਾਸੇ ਯੁਵੀ ਅਤੇ ਹੇਜ਼ਲ ਡਾਂਸ ਕਰਦੇ ਹੋਏ ਇੱਕ-ਦੂਜੇ ਦੀਆਂ ਅੱਖਾਂ 'ਚ ਅੱਖਾਂ ਪਾਕੇ ਵੇਖ ਰਹੇ ਸਨ ਅਤੇ ਇੱਕ ਦੂਜੇ ਤੋਂ ਨਜਰ ਹੀ ਨਹੀਂ ਹਟਾ ਰਹੇ ਸਨ।

9/12
10/12
ਯੁਵੀ ਦੇ ਸੰਗੀਤ ਅਤੇ ਮਹਿੰਦੀ ਦੇ ਪ੍ਰੋਗਰਾਮ 'ਤੇ ਵਿਰਾਟ ਨੇ ਖੂਬ ਭੰਗੜਾ ਪਾਇਆ ਸੀ ਪਰ ਉਸ ਵੇਲੇ ਅਨੁਸ਼ਕਾ ਉਨ੍ਹਾਂ ਦੇ ਨਾਲ ਨਹੀਂ ਸੀ। ਪਰ ਗੋਆ 'ਚ ਵਿਰਾਟ ਦੇ ਨਾਲ ਅਨੁਸ਼ਕਾ ਸ਼ਰਮਾ ਵੀ ਮੌਜੂਦ ਸੀ ਅਤੇ ਦੋਨਾ ਨੇ ਮਿਲਕੇ ਲਟਕੇ-ਝਟਕੇ ਲਗਾਏ।

11/12
ਯੁਵੀ ਦੇ ਵਿਆਹ 'ਤੇ ਪਹੁੰਚੇ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਵੀ ਜੰਮ ਕਰ ਡਾਂਸ ਕੀਤਾ ਅਤੇ ਯੁਵੀ ਦੇ ਵਿਆਹ 'ਤੇ ਰੌਣਕਾਂ ਲਾ ਦਿੱਤੀਆਂ।

12/12
ਇਹ ਵਿਆਹ ਤੋਂ ਬਾਅਦ ਦੋਨਾ ਦਾ ਪਹਿਲਾ ਡਾਂਸ ਪਰਫਾਰਮੈਂਸ ਸੀ। ਦੋਨਾ ਨੇ ਇੱਕ ਅੰਗਰੇਜ਼ੀ ਗੀਤ 'ਤੇ ਰੋਮਾਂਟਿਕ ਡਾਂਸ ਕੀਤਾ। ਪਰ ਅਜੇ ਇੱਕ ਹੋਰ ਡਾਂਸ ਪਰਫਾਰਮੈਂਸ ਬਾਕੀ ਸੀ।

Sponsored Links by Taboola

ਟਾਪ ਹੈਡਲਾਈਨ

World Cup 2027 Schedule: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ

Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ

ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026

Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Embed widget