ਪੜਚੋਲ ਕਰੋ

ਕੋਹਲੀ ਤੇ ਅਨੁਸ਼ਕਾ ਦੀ ਭੂਟਾਨ ਗੇੜੀ, ਤਸਵੀਰਾਂ ਵਾਇਰਲ

ਇੰਡੀਅਨ ਕ੍ਰਿਕਟ ਟੀਮ ਦੇ ਕਪਤਾਨ ਅੱਜ ਆਪਣਾ 31ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ ਨੂੰ ਫੈਨਸ ਵੱਲੋਂ ਜਨਮ ਦਿਨ ਦੀ ਵਧਾਈ ਮਿਲ ਰਹੀ ਹੈ। ਹੁਣ ਵਿਰਾਟ ਨੇ ਸਾਰੇ ਫੈਸਨ ਨੂੰ ਵਧਾਈ ਦੇਣ ਲਈ ਧੰਨਵਾਦ ਕੀਤਾ ਹੈ। ਦੱਸ ਦਈਏ ਕਿ ਇਨ੍ਹੀਂ ਦਿਨੀਂ ਕੋਹਲੀ ਆਪਣੀ ਪਤਨੀ ਬਾਲੀਵੁੱਡ ਐਕਸਟਰ ਅਨੁਸ਼ਕਾ ਸ਼ਰਮਾ ਨਾਲ ਭੂਟਾਨ ‘ਚ ਛੁੱਟੀਆਂ ਦੇ ਮਜ਼ੇ ਲੈ ਰਹੇ ਹਨ।

ਨਵੀਂ ਦਿੱਲੀ: ਇੰਡੀਅਨ ਕ੍ਰਿਕਟ ਟੀਮ ਦੇ ਕਪਤਾਨ ਅੱਜ ਆਪਣਾ 31ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ ਨੂੰ ਫੈਨਸ ਵੱਲੋਂ ਜਨਮ ਦਿਨ ਦੀ ਵਧਾਈ ਮਿਲ ਰਹੀ ਹੈ। ਹੁਣ ਵਿਰਾਟ ਨੇ ਸਾਰੇ ਫੈਸਨ ਨੂੰ ਵਧਾਈ ਦੇਣ ਲਈ ਧੰਨਵਾਦ ਕੀਤਾ ਹੈ। ਦੱਸ ਦਈਏ ਕਿ ਇਨ੍ਹੀਂ ਦਿਨੀਂ ਕੋਹਲੀ ਆਪਣੀ ਪਤਨੀ ਬਾਲੀਵੁੱਡ ਐਕਸਟਰ ਅਨੁਸ਼ਕਾ ਸ਼ਰਮਾ ਨਾਲ ਭੂਟਾਨ ‘ਚ ਛੁੱਟੀਆਂ ਦੇ ਮਜ਼ੇ ਲੈ ਰਹੇ ਹਨ। ਇੱਥੇ ਦੀ ਖੂਬਸੂਰਤ ਥਾਂਵਾਂ ‘ਤੇ ਘੁੰਮਦੇ ਹੋਏ ਕੋਹਲੀ ਨੇ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਟਵਿਟਰ ‘ਤੇ ਪੋਸਟ ਕਰਦੇ ਹੋਏ ਲਿਖਿਆ, “ਮੇਰੀ ਸੋਲਮੇਟ ਨਾਲ ਇਨ੍ਹਾਂ ਥਾਂਵਾਂ ਦਾ ਦੌਰਾ ਕਰਨ ‘ਚ ਕਾਮਯਾਬ ਹੋਣਾ ਕਿਸੇ ਵਰਦਾਨ ਤੋਂ ਘੱਟ ਨਹੀਂ। ਨਾਲ ਹੀ ਸ਼ੁਭਕਾਮਨਾਵਾਂ ਲਈ ਸਾਰਿਆਂ ਦਾ ਦਿਲੋਂ ਧੰਨਵਾਦ।” ਵਿਰਾਟ ਤੋਂ ਪਹਿਲਾਂ ਅਨੁਸ਼ਕਾ ਨੇ ਵੀ ਜਨਮ ਦਿਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸੀ। ਤਸਵੀਰਾਂ ਸ਼ੇਅਰ ਕਰਦੇ ਹੋਏ ਉਸ ਨੇ ਲਿਖਿਆ, “ਅੱਜ ਸਾਡੀ 8.5 ਕਿਲੋਮੀਟਰ ਅਨਫੀਲ ਟ੍ਰੈਕ ਤੋਂ ਬਾਅਦ ਇੱਕ ਪਿੰਡ ‘ਚ ਰੁਕੇ। ਇੱਥੇ ਅਸੀਂ ਇੱਕ ਗਾਂ ਦੇ ਬੱਚੇ ਨੂੰ ਖਾਣਾ ਖਿਲਾਉਣ ਲਈ ਰੁਕੇ। ਇਹ ਗਾਂ ਦਾ ਬੱਚਾ ਮਹਿਜ਼ ਚਾਰ ਮਹੀਨੇ ਦਾ ਸੀ। ਘਰ ਦੇ ਮਾਲਕ ਨੂੰ ਲੱਗਿਆ ਕਿ ਅਸੀਂ ਥੱਕ ਗਏ ਹਾਂ ਜਿਨ੍ਹਾਂ ਨੇ ਸਾਨੂੰ ਚਾਹ ਲਈ ਪੁੱਛਿਆ ਜੋ ਸ਼ਾਇਦ ਨਹੀਂ ਜਾਣਦੇ ਸੀ ਕਿ ਅਸੀਂ ਕੌਣ ਹਾਂ। ਫੇਰ ਵੀ ਉਨ੍ਹਾਂ ਨੇ ਜਿਸ ਖੂਬਸੂਰਤੀ ਤੇ ਪਿਆਰ ਨਾਲ ਸਾਡਾ ਸਵਾਗਤ ਕੀਤਾ ਉਹ ਖਾਸ ਸੀ।” ਦੱਸ ਦਈਏ ਕਿ ਕੋਹਲੀ ਦੁਨੀਆ ਦੇ ਬੈਸਟ ਪਲੇਅਰਸ ‘ਚ ਗਿਣੇ ਜਾਂਦੇ ਹਨ ਜਿਨ੍ਹਾਂ ਨੇ ਕ੍ਰਿਕਟ ਮੈਦਾਨ ‘ਚ ਕਾਫੀ ਰਿਕਾਰਡ ਕਾਇਮ ਕੀਤੇ ਹਨ।

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget