ਪੜਚੋਲ ਕਰੋ

ਫਿਲੌਰੀ ਨੂੰ ਆਇਆ ਗੁੱਸਾ, ਕਿਹਾ ਕੁਝ ਸ਼ਰਮ ਕਰੋ

1/10
ਅਦਾਕਾਰਾ ਨੇ ਇੰਸਟਾਗਰਾਮ 'ਤੇ ਆਪਣੇ ਪੋਸਟ 'ਚ ਲਿਖਿਆ 'ਫਿਲਮ ਫਿਲੌਰੀ ਦਾ ਨਿਰਮਾਣ ਫਾਕਸ ਸਟਾਰ ਸਟੂਡੀਓਸ ਅਤੇ ਕਲੀਨ ਸਲੇਟ ਫਿਲਮਸ ਨੇ ਕੀਤਾ ਹੈ।

2/10
ਮੀਡੀਆ 'ਚ ਲਗਾਤਾਰ ਅਜੇਹੀਆਂ ਖਬਰਾਂ ਆ ਰਹੀਆਂ ਸਨ ਕਿ ਫਿਲਮ 'ਚ ਵਿਰਾਟ ਕੋਹਲੀ ਨੇ ਆਪਣਾ ਪੈਸਾ ਲਗਾਇਆ ਗਿਆ ਹੈ। ਇਸ ਫਿਲਮ 'ਚ ਅਨੁਸ਼ਕਾ ਮੁੱਖ ਭੂਮਿਕਾ 'ਚ ਹੈ।

3/10
ਅਨੁਸ਼ਕਾ ਨੇ ਕਿਹਾ ਕਿ ਫਿਲਮ 'ਕਲੀਨ ਸਲੇਟ ਫਿਲਮਸ' ਦੇ ਬੈਨਰ ਹੇਠ ਬਣ ਰਹੀ ਹੈ।

4/10
ਪੱਤਰਕਾਰਿਤਾ ਦੇ ਪੇਸ਼ੇ ਨੂੰ ਜਿੰਮੇਦਾਰੀ ਨਾਲ ਨਿਭਾਓ ਅਤੇ ਕੁਝ ਸ਼ਰਮ ਕਰੋ।' ਅਨੁਸ਼ਕਾ ਨੇ ਕਿਹਾ ਕਿ ਅਜੇਹੀਆਂ ਖਬਰਾਂ ਉਨ੍ਹਾਂ ਦੇ ਅਤੇ ਟੀਮ ਦੇ ਸਾਲਾਂ ਦੀ ਕੜੀ ਮਹਿਨਤ ਨੂੰ ਨਕਾਰ ਦਿੰਦੀ ਹੈ ਪਰ ਓਹ ਇਨ੍ਹਾਂ ਮਾਮਲਿਆਂ ਨਾਲ ਨਿਪਟਣਾ ਜਾਣਦੀ ਹੈ।'

5/10
ਜਦਕਿ ਕੁਝ ਹੋਰ ਦਾਅਵਾ ਕਰਨ ਵਾਲੇ ਟੀ.ਵੀ. ਚੈਨਲ, ਅਖਬਾਰ ਜਾਂ ਵੈਬਸਾਈਟਸ ਕਿਰਪਾ ਕਰਕੇ ਆਪਣੇ ਤੱਥਾਂ ਦੀ ਜਾਂਚ ਕਰ ਲੈਣ।

6/10
7/10
ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਉਨ੍ਹਾਂ ਖਬਰਾਂ 'ਤੇ ਨਾਰਾਜਗੀ ਜਾਹਿਰ ਕੀਤੀ ਹੈ ਜਿਸ 'ਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਕਥਿਤ ਬੁਆਏਫਰੈਂਡ ਵਿਰਾਟ ਕੋਹਲੀ ਨੇ ਉਨ੍ਹਾਂ ਦੀ ਪ੍ਰੋਡਕਸ਼ਨ ਦੀ ਦੂਜੀ ਫਿਲਮ 'ਫਿਲੌਰੀ' 'ਚ ਆਪਣਾ ਪੈਸੇ ਲਗਾਇਆ ਹੈ।

8/10
28 ਸਾਲ ਦੀ ਅਨੁਸ਼ਕਾ ਨੇ ਕਿਹਾ ਕਿ ਉਨ੍ਹਾਂ ਦੇ ਬੈਨਰ ਤੋਂ ਅਲਾਵਾ 'ਫਾਕਸ ਸਟਾਰ ਸਟੂਡੀਓਸ' ਨੇ ਵੀ ਫਿਲਮ 'ਚ ਪੈਸਾ ਲਗਾਇਆ ਹੈ।

9/10
ਪੱਤਰਕਾਰਿਤਾ ਨੂੰ ਜਿੰਮੇਦਾਰੀ ਨਾਲ ਨਿਭਾਉਣ ਦੀ ਲੋੜ

10/10
Sponsored Links by Taboola

ਟਾਪ ਹੈਡਲਾਈਨ

Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 6 ਓਪਨਰ, ਪਹਿਲੇ ਨੰਬਰ 'ਤੇ ਕੌਣ ਹੈ?

Cricketer Daughter Death: ਵੱਡੀ ਖਬਰ, ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ! ਧੀ ਦੀ ਦਰਦਨਾਕ ਮੌਤ; ਕਰੰਟ ਲੱਗਣ ਨਾਲ...
ਵੱਡੀ ਖਬਰ, ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ! ਧੀ ਦੀ ਦਰਦਨਾਕ ਮੌਤ; ਕਰੰਟ ਲੱਗਣ ਨਾਲ...
33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ

Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

Embed widget