ਪੜਚੋਲ ਕਰੋ

FIFA WC 2022: ਕੀ 2026 ਦਾ ਵਿਸ਼ਵ ਕੱਪ ਵੀ ਖੇਡਣਗੇ ਮੇਸੀ? ਅਰਜਨਟੀਨਾ ਦੇ ਕੋਚ ਨੇ ਦਿੱਤਾ ਇਹ ਜਵਾਬ

Lionel Messi's Last World Cup: ਲਿਓਨੇਲ ਮੇਸੀ ਦਾ ਇਹ ਪੰਜਵਾਂ ਵਿਸ਼ਵ ਕੱਪ ਸੀ। ਮੰਨਿਆ ਜਾ ਰਿਹੈ ਕਿ ਇਹ ਸ਼ਾਇਦ ਉਨ੍ਹਾਂ ਦੇ ਕਰੀਅਰ ਦਾ ਆਖਰੀ ਵਿਸ਼ਵ ਕੱਪ ਸੀ।

Lionel Scaloni on Messi's Retirement: ਕਤਰ ਵਿੱਚ ਸਮਾਪਤ ਹੋਇਆ ਫੀਫਾ ਵਿਸ਼ਵ ਕੱਪ 2022 (FIFA WC 2022) ਲਿਓਨੇਲ ਮੇਸੀ  (Lionel Messi) ਦੇ ਕਰੀਅਰ ਦਾ ਆਖਰੀ ਵਿਸ਼ਵ ਕੱਪ ਮੰਨਿਆ ਜਾ ਰਿਹਾ ਹੈ। ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਖੁਦ ਲਿਓਨਲ ਮੇਸੀ ਨੇ ਵੀ ਕਿਹਾ ਸੀ ਕਿ ਸ਼ਾਇਦ ਇਸ ਤੋਂ ਬਾਅਦ ਉਹ ਅਗਲਾ ਵਿਸ਼ਵ ਕੱਪ ਨਹੀਂ ਖੇਡ ਸਕਣਗੇ। ਫੁੱਟਬਾਲ ਜਗਤ ਦੇ ਕਈ ਮਾਹਿਰਾਂ ਨੇ ਵੀ ਇਸ ਵਿਸ਼ਵ ਕੱਪ ਨੂੰ ਸੰਭਵ ਤੌਰ 'ਤੇ ਮੈਸੀ ਦਾ ਆਖਰੀ ਵਿਸ਼ਵ ਕੱਪ ਕਰਾਰ ਦਿੱਤਾ ਹੈ, ਹਾਲਾਂਕਿ ਜਦੋਂ ਅਰਜਨਟੀਨਾ ਦੇ ਕੋਚ ਲਿਓਨੇਲ ਸਕਾਲੋਨੀ ਨੂੰ ਇਸ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਕਾਫੀ ਦਿਲਚਸਪ ਸੀ।

ਸਕੂਲੋਨੀ ਨੇ ਕਿਹਾ, 'ਜੇਕਰ ਉਹ ਖੇਡਣਾ ਜਾਰੀ ਰੱਖਣਾ ਚਾਹੁੰਦਾ ਹੈ ਤਾਂ ਉਹ ਸਾਡੇ ਨਾਲ ਹੋਵੇਗਾ। ਇਹ ਉਸਦਾ ਫੈਸਲਾ ਹੋਵੇਗਾ ਕਿ ਉਹ ਅਰਜਨਟੀਨਾ ਲਈ ਖੇਡਣਾ ਜਾਰੀ ਰੱਖਣਾ ਚਾਹੁੰਦਾ ਹੈ ਜਾਂ ਨਹੀਂ ਅਤੇ ਉਹ ਆਪਣੇ ਕਰੀਅਰ ਵਿੱਚ ਅੱਗੇ ਕੀ ਕਰਨਾ ਚਾਹੁੰਦਾ ਹੈ। ਉਹ ਸਾਡੇ ਲਈ ਵੱਡਾ ਖਿਡਾਰੀ ਹੈ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਮੈਨੂੰ ਅਜਿਹੇ ਖਿਡਾਰੀ ਨੂੰ ਕੋਚ ਕਰਨ ਦਾ ਮੌਕਾ ਮਿਲਿਆ। ਉਸ ਨੇ ਆਪਣੇ ਸਾਥੀ ਖਿਡਾਰੀਆਂ ਵਿੱਚ ਜੋ ਕੁਝ ਬਿਠਾਇਆ ਹੈ ਉਹ ਵਿਲੱਖਣ ਹੈ। ਮੈਂ ਇਹ ਪਹਿਲਾਂ ਕਦੇ ਨਹੀਂ ਦੇਖਿਆ।

 ਕੀ ਕਹਿਣਾ ਹੈ ਮੇਸੀ ਦਾ ਇਸ ਬਾਰੇ?

ਵਿਸ਼ਵ ਚੈਂਪੀਅਨ ਬਣਨ ਤੋਂ ਬਾਅਦ ਜਦੋਂ ਮੇਸੀ ਤੋਂ ਵੀ ਇਸ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਗੋਲ-ਮੋਲ ਜਵਾਬ ਦਿੱਤਾ। ਉਸ ਨੇ ਕਿਹਾ, 'ਯਕੀਨਨ ਹੀ ਮੈਂ ਇਸ ਨਾਲ ਆਪਣੇ ਵਿਸ਼ਵ ਕੱਪ ਕਰੀਅਰ ਦਾ ਅੰਤ ਕਰਨਾ ਚਾਹਾਂਗਾ। ਮੈਂ ਹੋਰ ਕੀ ਮੰਗ ਸਕਦਾ ਹਾਂ। ਮੇਰਾ ਕਰੀਅਰ ਲਗਭਗ ਖਤਮ ਹੋਣ ਦੀ ਕਗਾਰ 'ਤੇ ਹੈ ਕਿਉਂਕਿ ਇਹ ਮੇਰਾ ਆਖਰੀ ਸਾਲ ਹੈ। ਹਾਲਾਂਕਿ ਮੇਸੀ ਨੇ ਇਹ ਵੀ ਕਿਹਾ ਕਿ ਉਹ ਆਉਣ ਵਾਲੇ ਕੁਝ ਸਮੇਂ ਤੱਕ ਵਿਸ਼ਵ ਚੈਂਪੀਅਨ ਦੇ ਰੂਪ 'ਚ ਆਪਣੀ ਟੀਮ ਨਾਲ ਮੈਦਾਨ 'ਚ ਉਤਰਦਾ ਰਹੇਗਾ।

ਅਰਜਨਟੀਨਾ ਨੇ ਤੀਜੀ ਵਾਰ ਬਣਾਇਆ ਵਿਸ਼ਵ ਚੈਂਪੀਅਨ

ਫੀਫਾ ਵਿਸ਼ਵ ਕੱਪ 2022 ਦਾ ਫਾਈਨਲ ਮੈਚ ਅਰਜਨਟੀਨਾ ਅਤੇ ਫਰਾਂਸ ਵਿਚਾਲੇ ਖੇਡਿਆ ਗਿਆ। ਇਹ ਮੈਚ ਜਿੱਤ ਕੇ ਅਰਜਨਟੀਨਾ ਨੇ ਤੀਜੀ ਵਾਰ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਵਾਧੂ ਸਮੇਂ ਤੱਕ ਮੈਚ 3-3 ਨਾਲ ਬਰਾਬਰ ਰਿਹਾ ਅਤੇ ਮੈਚ ਦਾ ਨਤੀਜਾ ਪੈਨਲਟੀ ਸ਼ੂਟਆਊਟ ਵਿੱਚ ਹੋਇਆ। ਅਰਜਨਟੀਨਾ ਨੇ ਫਰਾਂਸ ਨੂੰ 4-2 ਨਾਲ ਹਰਾ ਕੇ ਖਿਤਾਬ 'ਤੇ ਕਬਜ਼ਾ ਕੀਤਾ। 

ਟਾਪ ਹੈਡਲਾਈਨ

ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
T20 Series 2026: ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget