ਪੜਚੋਲ ਕਰੋ

ਏਸ਼ੀਆਡ ’ਚ ਸੋਨਾ ਜਿੱਤਣ ਵਾਲੇ ਅਰਪਿੰਦਰ ਨੇ ਫਿਰ ਕੀਤਾ ਕਮਾਲ

  ਚੰਡੀਗੜ੍ਹ: ਏਸ਼ੀਅਨ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਅਰਪਿੰਦਰ ਸਿੰਘ ਨੇ ਆਈਏਏਐਫ ਕਾਨਟੀਨੈਂਟਲ ਕੱਪ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗ਼ਮਾ ਹਾਸਲ ਕੀਤਾ। ਇਨ੍ਹਾਂ ਖੇਡਾਂ ਵਿੱਚ ਅਰਪਿੰਦਰ ਨੇ ਏਸ਼ੀਆ ਪ੍ਰਸ਼ਾਂਤ ਦੀ ਪ੍ਰਤੀਨਿਧਤਾ ਕੀਤੀ। ਅਰਪਿੰਦਰ ਨੇ ਟ੍ਰਿਪਲ ਜੰਪ ਦੀ ਪੁਰਸ਼ਾਂ ਦੀ ਕੈਟੇਗਰੀ ਵਿੱਚ 16.59 Mtr ਲੰਮੀ ਛਾਲ ਮਾਰੀ। ਇਸੇ ਨਾਲ ਅਰਪਿੰਦਰ ਆਈਏਏਐਫ ਕਾਨਟੀਨੈਂਟਲ ਕੱਪ ਵਿੱਚ ਵਿਅਕਤੀਗਤ ਮੈਡਲ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਏਸ਼ੀਆਡ ’ਚ ਸੋਨਾ ਜਿੱਤਣ ਵਾਲੇ ਅਰਪਿੰਦਰ ਨੇ ਫਿਰ ਕੀਤਾ ਕਮਾਲ ਯਾਦ ਰਹੇ ਕਿ ਇਡੋਨੇਸ਼ੀਆ ਦੇ ਜਕਾਰਤਾ 'ਚ ਹੋਈਆਂ ਏਸ਼ਿਆਈ ਖੇਡਾਂ 'ਚ ਅਰਪਿੰਦਰ ਸਿੰਘ ਨੇ ਭਾਰਤ ਦੀ ਝੋਲੀ ਸੋਨ ਤਗਮਾ ਪਾਇਆ। ਅਰਪਿੰਦਰ ਨੇ ਟ੍ਰਿਪਲ ਜੰਪ (ਤੀਹਰੀ ਛਾਲ) 'ਚ 16.77 ਮੀਟਰ ਕੁੱਦ ਕੇ ਸੋਨ ਤਗਮਾ ਆਪਣੇ ਨਾਂ ਕੀਤਾ। ਭਾਰਤ ਨੂੰ 48 ਸਾਲ ਬਾਅਦ ਟ੍ਰਿਪਲ ਜੰਪ 'ਚ ਇਹ ਸੋਨ ਤਗਮਾ ਹਾਸਲ ਹੋਇਆ। ਏਸ਼ੀਆਡ ’ਚ ਸੋਨਾ ਜਿੱਤਣ ਵਾਲੇ ਅਰਪਿੰਦਰ ਨੇ ਫਿਰ ਕੀਤਾ ਕਮਾਲ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

T20 World Cup: ਟੀ-20 ਵਿਸ਼ਵ ਕੱਪ ਲਈ ਟੀਮ ਦਾ ਹੋਇਆ ਐਲਾਨ, ਇਸ ਧਾਕੜ ਨੂੰ ਮਿਲੀ ਕਪਤਾਨੀ; ਤਿਆਰੀ 'ਚ ਜੁਟੀਆਂ ਟੀਮਾਂ...
ਟੀ-20 ਵਿਸ਼ਵ ਕੱਪ ਲਈ ਟੀਮ ਦਾ ਹੋਇਆ ਐਲਾਨ, ਇਸ ਧਾਕੜ ਨੂੰ ਮਿਲੀ ਕਪਤਾਨੀ; ਤਿਆਰੀ 'ਚ ਜੁਟੀਆਂ ਟੀਮਾਂ...
Sports News: ਖੇਡ ਜਗਤ ਨੂੰ ਵੱਡਾ ਘਾਟਾ, ਦਿੱਗਜ ਖਿਡਾਰੀ ਦਾ ਹੋਇਆ ਦੇਹਾਂਤ; ਆਈਪੀਐੱਲ ਵਿਚਾਲੇ ਛਾਇਆ ਮਾਤਮ...
Sports News: ਖੇਡ ਜਗਤ ਨੂੰ ਵੱਡਾ ਘਾਟਾ, ਦਿੱਗਜ ਖਿਡਾਰੀ ਦਾ ਹੋਇਆ ਦੇਹਾਂਤ; ਆਈਪੀਐੱਲ ਵਿਚਾਲੇ ਛਾਇਆ ਮਾਤਮ...
ਲਾਈਵ ਮੈਚ 'ਚ ਨਸ਼ਾ ਕਰ ਰਹੇ ਸੀ ਰਿਆਨ ਪਰਾਗ, ਵਾਇਰਲ ਵੀਡੀਓ ਨੇ ਮਚਾਇਆ ਹੜਕੰਪ; ਕੈਮਰੇ 'ਚ ਰਿਕਾਰਡ ਹੋਈ...
ਲਾਈਵ ਮੈਚ 'ਚ ਨਸ਼ਾ ਕਰ ਰਹੇ ਸੀ ਰਿਆਨ ਪਰਾਗ, ਵਾਇਰਲ ਵੀਡੀਓ ਨੇ ਮਚਾਇਆ ਹੜਕੰਪ; ਕੈਮਰੇ 'ਚ ਰਿਕਾਰਡ ਹੋਈ...
IPL 2026: ਆਈਪੀਐੱਲ ਵਿਚਾਲੇ ਇਸ ਫ੍ਰੈਚਾਈਜ਼ੀ ਨੂੰ ਵੱਡਾ ਝਟਕਾ, ਸਟਾਰ ਕ੍ਰਿਕਟਰ ਖਿਲਾਫ ਐਕਸ਼ਨ; ਮੈਚ ਵਿਚਾਲੇ ਹੀ...
IPL 2026: ਆਈਪੀਐੱਲ ਵਿਚਾਲੇ ਇਸ ਫ੍ਰੈਚਾਈਜ਼ੀ ਨੂੰ ਵੱਡਾ ਝਟਕਾ, ਸਟਾਰ ਕ੍ਰਿਕਟਰ ਖਿਲਾਫ ਐਕਸ਼ਨ; ਮੈਚ ਵਿਚਾਲੇ ਹੀ...

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਕੀਤੇ ਗਏ ਤਬਾਦਲੇ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਕੀਤੇ ਗਏ ਤਬਾਦਲੇ; ਲਿਸਟ 'ਚ ਇਹ ਨਾਮ ਸ਼ਾਮਲ...
Australia Deports Indians: ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਭਾਰਤੀਆਂ ਦੀ ਫਲਾਈਟ ਦਿੱਲੀ ਪਹੁੰਚੀ, ਪੰਜਾਬ ਸਰਕਾਰ ਨੇ ਵਾਹਨਾਂ ਦਾ ਕੀਤਾ ਪ੍ਰਬੰਧ; ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਲਿਸਟ 'ਚ ਸ਼ਾਮਲ...
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਭਾਰਤੀਆਂ ਦੀ ਫਲਾਈਟ ਦਿੱਲੀ ਪਹੁੰਚੀ, ਪੰਜਾਬ ਸਰਕਾਰ ਨੇ ਵਾਹਨਾਂ ਦਾ ਕੀਤਾ ਪ੍ਰਬੰਧ; ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਲਿਸਟ 'ਚ ਸ਼ਾਮਲ...
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਇਸ ਕੰਮ ਦੀ ਬਿਲਕੁਲ ਨਹੀਂ ਇਜਾਜ਼ਤ; ਦਿਓ ਧਿਆਨ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਇਸ ਕੰਮ ਦੀ ਬਿਲਕੁਲ ਨਹੀਂ ਇਜਾਜ਼ਤ; ਦਿਓ ਧਿਆਨ...
UGC NET ਦੀ ਰਜਿਸਟ੍ਰੇਸ਼ਨ ਸ਼ੁਰੂ, ਇੰਨੀ ਤਰੀਕ ਤੱਕ ਕਰ ਸਕਦੇ ਅਪਲਾਈ
UGC NET ਦੀ ਰਜਿਸਟ੍ਰੇਸ਼ਨ ਸ਼ੁਰੂ, ਇੰਨੀ ਤਰੀਕ ਤੱਕ ਕਰ ਸਕਦੇ ਅਪਲਾਈ
 Punjab News : ਜਵੈਲਰ ਨਾਲ 35 ਲੱਖ ਰੁਪਏ ਦੀ ਧੋਖਾਧੜੀ , ਜੋੜੇ ਨੇ ਬਣਵਾਏ ਗਹਿਣੇ , ਬਾਅਦ 'ਚ ਪੈਸੇ ਦੇਣ ਤੋਂ ਮੁਕਰੇ 
 Punjab News : ਜਵੈਲਰ ਨਾਲ 35 ਲੱਖ ਰੁਪਏ ਦੀ ਧੋਖਾਧੜੀ , ਜੋੜੇ ਨੇ ਬਣਵਾਏ ਗਹਿਣੇ , ਬਾਅਦ 'ਚ ਪੈਸੇ ਦੇਣ ਤੋਂ ਮੁਕਰੇ 
Punjab News: ਪੰਜਾਬ 'ਚ ਵੱਡੀ ਵਾਰਦਾਤ, ਕਲੱਬ ਨੇੜੇ ਸ਼ਰੇਆਮ ਵੱਢਿਆ ਨੌਜਵਾਨ; ਤੇਜ਼ਧਾਰ ਹਥਿਆਰਾਂ ਨਾਲ ਲੈਸ ਕਾਰ ਸਵਾਰਾਂ ਨੇ ਘੇਰਿਆ ਨੌਜਵਾਨ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਕਲੱਬ ਨੇੜੇ ਸ਼ਰੇਆਮ ਵੱਢਿਆ ਨੌਜਵਾਨ; ਤੇਜ਼ਧਾਰ ਹਥਿਆਰਾਂ ਨਾਲ ਲੈਸ ਕਾਰ ਸਵਾਰਾਂ ਨੇ ਘੇਰਿਆ ਨੌਜਵਾਨ: ਫਿਰ...
ਪੰਜਾਬ 'ਚ CM ਮਾਨ ਦਾ ਵੱਡਾ ਫੈਸਲਾ, ਵਿਧਾਨ ਸਭਾ 'ਚ ਆਵੇਗਾ ਪ੍ਰਸਤਾਵ, 6 ਮਹੀਨਿਆਂ ਲਈ ਸੁਰੱਖਿਅਤ ਹੋ ਜਾਵੇਗੀ AAP
ਪੰਜਾਬ 'ਚ CM ਮਾਨ ਦਾ ਵੱਡਾ ਫੈਸਲਾ, ਵਿਧਾਨ ਸਭਾ 'ਚ ਆਵੇਗਾ ਪ੍ਰਸਤਾਵ, 6 ਮਹੀਨਿਆਂ ਲਈ ਸੁਰੱਖਿਅਤ ਹੋ ਜਾਵੇਗੀ AAP
ਪੰਜਾਬ 'ਚ ਅੱਜ ਤੋਂ ਘਰ ਬੈਠਿਆਂ ਕਰ ਸਕੋਗੇ ਸਵੈ-ਗਣਨਾ, CM ਮਾਨ ਸੰਗਰੂਰ ਤੋਂ ਕਰਨਗੇ ਸ਼ੁਰੂਆਤ
ਪੰਜਾਬ 'ਚ ਅੱਜ ਤੋਂ ਘਰ ਬੈਠਿਆਂ ਕਰ ਸਕੋਗੇ ਸਵੈ-ਗਣਨਾ, CM ਮਾਨ ਸੰਗਰੂਰ ਤੋਂ ਕਰਨਗੇ ਸ਼ੁਰੂਆਤ
Embed widget