ਪੜਚੋਲ ਕਰੋ

ਅਸ਼ਵਿਨ ਨੇ ਕੀਤੀ ਕਪਿਲ ਦੀ ਬਰਾਬਰੀ

1/12
ਭਾਰਤ ਦੇ ਦਿੱਗਜ ਆਲ ਰਾਉਂਡਰ ਕਪਿਲ ਦੇਵ ਨੇ ਸਾਲ 1979 'ਚ 17 ਟੈਸਟ ਮੈਚਾਂ 'ਚ 619 ਰਨ ਬਣਾਏ ਸਨ ਅਤੇ 74 ਵਿਕਟ ਝਟਕੇ ਸਨ।

2/12
ਕਪਿਲ ਦੇਵ ਨੇ ਸਾਲ 1983 'ਚ 18 ਟੈਸਟ ਮੈਚਾਂ 'ਚ 579 ਰਨ ਬਣਾਏ ਅਤੇ 75 ਵਿਕਟ ਹਾਸਿਲ ਕੀਤੇ ਸਨ।

3/12
ਵਿਸ਼ਵ ਦੇ ਨੰਬਰ 1 ਆਲ ਰਾਉਂਡਰ ਰਵੀਚੰਦਰਨ ਅਸ਼ਵਿਨ ਨੇ ਸਾਲ 2016 'ਚ 500 ਰਨ ਅਤੇ 50 ਵਿਕਟਾਂ ਦਾ ਡਬਲ ਪੂਰਾ ਕਰ ਲਿਆ ਹੈ।

4/12
ਇਹ ਉਪਲਬਧੀ ਹਾਸਿਲ ਕਰਨ ਵਾਲੇ ਓਹ ਦੂਜੇ ਭਾਰਤੀ ਖਿਡਾਰੀ ਬਣ ਗਏ ਹਨ। ਅਸ਼ਵਿਨ ਤੋਂ ਪਹਿਲਾਂ ਭਾਰਤ ਲਈ ਇਹ ਕਾਰਨਾਮਾ ਸਿਰਫ ਕਪਿਲ ਦੇਵ ਹੀ ਕਰ ਸਕੇ ਹਨ। ਕਪਿਲ ਦੇਵ ਨੇ ਇਹ ਕਾਰਨਾਮਾ 2 ਵਾਰ ਕੀਤਾ ਸੀ।

5/12
ਅਸ਼ਵਿਨ ਨੇ ਇੰਗਲੈਂਡ ਖਿਲਾਫ ਚਲ ਰਹੇ ਤੀਜੇ ਟੈਸਟ ਮੈਚ 'ਚ ਐਤਵਾਰ ਨੂੰ ਆਪਣੀ 57 ਰਨ ਦੀ ਨਾਬਾਦ ਪਾਰੀ ਦੌਰਾਨ ਇਹ ਉਪਲਬਧੀ ਹਾਸਿਲ ਕੀਤੀ।

6/12
7/12
ਇਸਤੋਂ ਪਹਿਲਾਂ ਸਾਲ 2009 'ਚ ਮਿਚਲ ਜਾਨਸਨ ਨੇ 13 ਟੈਸਟ ਮੈਚਾਂ 'ਚ 500 ਰਨ ਬਣਾਏ ਸਨ ਅਤੇ 13 ਵਿਕਟ ਹਾਸਿਲ ਕੀਤੇ ਸਨ।

8/12
ਅਸ਼ਵਿਨ ਇਸ ਸਾਲ 56 ਵਿਕਟ ਲਾਇ ਚੁੱਕੇ ਹਨ ਅਤੇ ਐਤਵਾਰ ਨੂੰ ਹੀ ਅਸ਼ਵਿਨ ਨੇ ਇਸ ਸਾਲ 500 ਰਨ ਵੀ ਪੂਰੇ ਕਰ ਲਏ।

9/12
ਅਸ਼ਵਿਨ ਨੇ ਇਸ ਸਾਲ 545 ਰਨ ਬਣਾਏ ਹਨ। ਅਸ਼ਵਿਨ ਨੇ ਇਸ ਸਾਲ ਸਿਰਫ 10 ਟੈਸਟ ਮੈਚ ਖੇਡੇ ਹਨ ਜਿਸ 'ਚ ਉਨ੍ਹਾਂ ਨੇ ਇਹ ਕਮਾਲ ਕਰ ਵਿਖਾਇਆ ਹੈ।

10/12
11/12
12/12
ਅਸ਼ਵਿਨ ਨੇ ਮੋਹਾਲੀ 'ਚ 72 ਰਨ ਦੀ ਪਾਰੀ ਖੇਡੀ। ਪਿਛਲੇ 7 ਸਾਲ 'ਚ ਡਬਲ ਬਣਾਉਣ ਵਾਲੇ ਅਸ਼ਵਿਨ ਪਹਿਲੇ ਖਿਡਾਰੀ ਹਨ।

Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget