ਪੜਚੋਲ ਕਰੋ

ਅਸ਼ਵਿਨ ਤੋਂ ਬਗ਼ੈਰ ਹੋਵੇਗਾ ਧਰਮਸ਼ਾਲਾ 'ਚ ਮੁਕਾਬਲਾ

ਧਰਮਸ਼ਾਲਾ ਦੇ ਕ੍ਰਿਕਟ ਸਟੇਡੀਅਮ 'ਚ ਦੇਵਧਰ ਟਰਾਫੀ 2017-18 ਕੱਲ੍ਹ ਸ਼ੁਰੂ ਹੋ ਰਹੀ ਹੈ। ਫਾਈਨਲ ਮੈਚ 8 ਮਾਰਚ ਨੂੰ ਖੇਡਿਆ ਜਾਵੇਗਾ। ਇਹ ਸਾਰੇ ਮੈਚ ਇੱਕ-ਰੋਜ਼ਾ ਮੈਚ ਹੋਣਗੇ। ਇਸ ਟੂਰਨਾਮੈਂਟ ਵਿੱਚ ਫਾਈਨਲ ਸਮੇਤ ਕੁੱਲ 4 ਮੈਚ ਖੇਡੇ ਜਾਣਗੇ। ਇਨ੍ਹਾਂ ਸਾਰੇ ਇਕ ਰੋਜ਼ਾ ਮੈਚਾਂ ਵਿਚ ਭਾਰਤ-ਏ, ਇੰਡੀਆ-ਬੀ ਅਤੇ ਵਿਜੈ ਹਜ਼ਾਰੇ ਟਰਾਫੀ ਜੇਤੂ (ਕਰਨਾਟਕ ਜਾਂ ਸੌਰਾਸ਼ਟਰ) ਵਿਚਾਲੇ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਦੇ ਸਾਰੇ ਚਾਰ ਮੈਚ, ਕੱਲ ਤੋਂ ਉਸੇ ਸਟੇਡੀਅਮ ਵਿਚ ਖੇਡੇ ਜਾਣਗੇ। ਇਹ ਸਾਰੇ ਮੈਚ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਐਚਪੀਸੀਏ ਸਟੇਡੀਅਮ ਵਿੱਚ ਖੇਡੇ ਜਾਣਗੇ। ਟੂਰਨਾਮੈਂਟ ਦਾ ਪਿਛਲੇ ਸਾਲ ਦਾ ਖ਼ਿਤਾਬ ਤਾਮਿਲਨਾਡੂ ਦੀ ਟੀਮ ਨੇ ਜਿੱਤਿਆ ਸੀ। ਕੱਲ੍ਹ ਭਾਰਤ ਏ ਅਤੇ ਭਾਰਤ ਬੀ ਵਿਚਾਲੇ ਮੁਕਾਬਲਾ ਹੋਵੇਗਾ। ਮੈਚ ਦੁਪਹਿਰ 1.30 ਵਜੇ ਖੇਡਿਆ ਜਾਵੇਗਾ। ਭਾਰਤ-ਏ ਟੀਮ ਦੇ ਕਪਤਾਨ ਰਵੀਚੰਦਰਨ ਅਸ਼ਵਿਨ ਦੇ ਪੈਰ 'ਚ ਤਕਲੀਫ ਕਾਰਨ ਦੇਵਧਰ ਟਰਾਫੀ ਨਹੀਂ ਖੇਡ ਰਹੇ ਹਨ।

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget