ਪੜਚੋਲ ਕਰੋ

ਟੀਮ ਇੰਡੀਆ ਨੇ 208 ਰਨ ਨਾਲ ਮਾਰੀ ਬਾਜ਼ੀ

1/12
ਇਸਤੋਂ ਬਾਅਦ ਮਹਿਮੂਦੁੱਲਾ ਨੇ ਅਰਧ-ਸੈਂਕੜਾ ਜੜਿਆ ਅਤੇ ਬੰਗਲਾਦੇਸ਼ ਦੀ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ। ਪਰ ਦੂਜੇ ਪਾਸੇ ਵਿਕਟਾਂ ਡਿਗਦੀਆਂ ਰਹੀਆਂ। ਮਹਿਮੂਦੁੱਲਾ ਨੇ 64 ਰਨ ਦੀ ਪਾਰੀ ਖੇਡੀ। ਬੰਗਲਾਦੇਸ਼ ਦੀ ਟੀਮ 250 ਰਨ 'ਤੇ ਆਲ ਆਊਟ ਹੋ ਗਈ।

2/12
ਬੰਗਲਾਦੇਸ਼ ਦੀ ਟੀਮ ਨੇ 5ਵੇਂ ਦਿਨ 3 ਵਿਕਟਾਂ 'ਤੇ 103 ਰਨ ਤੋਂ ਆਪਣੀ ਪਾਰੀ ਨੂੰ ਅੱਗੇ ਵਧਾਇਆ। ਬੰਗਲਾਦੇਸ਼ ਦੀ ਟੀਮ ਨੂੰ ਪਹਿਲਾ ਝਟਕਾ ਜਲਦੀ ਹੀ ਲੱਗਾ ਜਦ ਸ਼ਾਕਿਬ ਅਲ ਹਸਨ 22 ਰਨ ਬਣਾ ਕੇ ਆਊਟ ਹੋ ਗਏ। ਉਸ ਵੇਲੇ ਬੰਗਲਾਦੇਸ਼ ਦਾ ਸਕੋਰ 106 ਰਨ ਤਕ ਪਹੁੰਚਿਆ ਸੀ।

3/12
4/12
ਬੰਗਲਾਦੇਸ਼ - 250 ਆਲ ਆਊਟ
ਬੰਗਲਾਦੇਸ਼ - 250 ਆਲ ਆਊਟ
5/12
ਟੀਮ ਇੰਡੀਆ ਦੀ ਫਿਰਕੀ ਹਿਟ
ਟੀਮ ਇੰਡੀਆ ਦੀ ਫਿਰਕੀ ਹਿਟ
6/12
ਭਾਰਤ ਲਈ ਰਵੀਚੰਦਰਨ ਅਸ਼ਵਿਨ ਅਤੇ ਜਡੇਜਾ ਨੇ 4-4 ਵਿਕਟ ਹਾਸਿਲ ਕੀਤੇ। ਇਸ਼ਾਂਤ ਸ਼ਰਮਾ ਨੇ 2 ਵਿਕਟ ਹਾਸਿਲ ਕੀਤੇ।

7/12
ਭਾਰਤ ਨੇ ਬੰਗਲਾਦੇਸ਼ ਨੂੰ ਦੂਜੀ ਪਾਰੀ 'ਚ ਰਨ 'ਤੇ ਆਲ ਆਊਟ ਕਰ ਦਿੱਤਾ।

8/12
9/12
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਹੈਦਰਾਬਾਦ 'ਚ ਖੇਡੇ ਗਏ ਟੈਸਟ ਮੈਚ 'ਚ ਟੀਮ ਇੰਡੀਆ ਨੇ 208 ਰਨ ਨਾਲ ਜਿੱਤ ਦਰਜ ਕੀਤੀ ਹੈ।

10/12
11/12
12/12
ਬੱਲੇਬਾਜ਼ੀ 'ਚ ਵਿਰਾਟ, ਪੁਜਾਰਾ ਅਤੇ ਮੁਰਲੀ ਵਿਜੈ ਨੇ ਕਮਾਲ ਕੀਤਾ ਅਤੇ ਗੇਂਦਬਾਜ਼ੀ 'ਚ ਅਸ਼ਵਿਨ, ਜਡੇਜਾ, ਇਸ਼ਾਂਤ ਅਤੇ ਯਾਦਵ ਦਾ ਪ੍ਰਦਰਸ਼ਨ ਦਮਦਾਰ ਰਿਹਾ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ 1 ਮੈਚ ਦੀ ਸੀਰੀਜ਼ ਵੀ ਆਪਣੇ ਨਾਮ ਕਰ ਲਈ।

Sponsored Links by Taboola

ਟਾਪ ਹੈਡਲਾਈਨ

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?

India vs New Zealand :  7 ਸਾਲ ਬਾਅਦ ਭਾਰਤ ਨੇ ਨਿਊਜ਼ੀਲੈਂਡ 'ਚ ਜਿੱਤੀ ਵਨਡੇ ਸੀਰੀਜ਼, ਗੇਂਦਬਾਜ਼ਾਂ ਨੇ ਪਲਟੀ ਹਾਰੀ ਹੋਈ ਬਾਜ਼ੀ

ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ

Hardik Pandya: ਹਾਰਦਿਕ ਪਾਂਡਿਆ ਦੀ ਪੰਜਾਬ ਕਿੰਗਜ਼ 'ਚ ਐਂਟਰੀ, ਪਹਿਲਾ ਬਿਆਨ ਆਇਆ ਸਾਹਮਣੇ, ਕਪਤਾਨੀ ਨੂੰ ਲੈ ਕੇ ਬੋਲੇ...
ਹਾਰਦਿਕ ਪਾਂਡਿਆ ਦੀ ਪੰਜਾਬ ਕਿੰਗਜ਼ 'ਚ ਐਂਟਰੀ, ਪਹਿਲਾ ਬਿਆਨ ਆਇਆ ਸਾਹਮਣੇ, ਕਪਤਾਨੀ ਨੂੰ ਲੈ ਕੇ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026

 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?

 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ

 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ

Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...

Embed widget