ਪੜਚੋਲ ਕਰੋ

ਅਸ਼ਵਿਨ-ਜਡੇਜਾ ਨੇ ਸੰਭਾਲਿਆ

1/10
2/10
ਪੁਜਾਰਾ ਨੇ 51 ਰਨ ਦੀ ਪਾਰੀ ਖੇਡੀ ਜਦਕਿ ਕਪਤਾਨ ਵਿਰਾਟ ਕੋਹਲੀ ਨੇ 62 ਰਨ ਬਣਾਏ। ਅਜਿੰਕਿਆ ਰਹਾਣੇ ਬਿਨਾ ਖਾਤਾ ਖੋਲੇ ਹੀ ਆਊਟ ਹੋ ਗਏ।

3/10
ਟੀਮ ਇੰਡੀਆ ਇੱਕ ਸਮੇਂ ਖਰਾਬ ਸਥਿਤੀ 'ਚ ਸੀ ਪਰ ਫਿਰ ਅਸ਼ਵਿਨ ਅਤੇ ਜਡੇਜਾ ਨੇ ਮਿਲਕੇ ਟੀਮ ਇੰਡੀਆ ਦੀ ਪਾਰੀ ਨੂੰ ਸੰਭਾਲਿਆ।

4/10
ਟੀਮ ਇੰਡੀਆ ਨੇ ਮੋਹਾਲੀ ਟੈਸਟ ਦੇ ਦੂਜੇ ਦਿਨ ਦਾ ਖੇਡ ਖਤਮ ਹੋਣ ਤਕ 6 ਵਿਕਟ ਗਵਾ ਕੇ 271 ਰਨ ਬਣਾ ਲਏ ਸਨ।

5/10
ਵਿਰਾਟ-ਪੁਜਾਰਾ ਦੀ ਪਾਰਟਨਰਸ਼ਿਪ
ਵਿਰਾਟ-ਪੁਜਾਰਾ ਦੀ ਪਾਰਟਨਰਸ਼ਿਪ
6/10
ਇਸਤੋਂ ਬਾਅਦ ਚੇਤੇਸ਼ਵਰ ਪੁਜਾਰਾ ਅਤੇ ਵਿਰਾਟ ਕੋਹਲੀ ਨੇ ਅਰਧ-ਸੈਂਕੜੇ ਜੜ ਟੀਮ ਇੰਡੀਆ ਨੂੰ ਸੰਭਾਲਿਆ।

7/10
ਟੀਮ ਇੰਡੀਆ ਨੂੰ ਸ਼ੁਰੂਆਤੀ ਖੇਡ ਦੌਰਾਨ ਪਹਿਲਾ ਝਟਕਾ ਜਲਦੀ ਹੀ ਲੱਗਾ ਜਦ ਮੁਰਲੀ ਵਿਜੈ 12 ਰਨ ਬਣਾ ਕੇ ਆਪਣਾ ਵਿਕਟ ਗਵਾ ਬੈਠੇ। ਇਸਤੋਂ ਬਾਅਦ ਦੂਜੇ ਸੈਸ਼ਨ ਦੌਰਾਨ ਪਾਰਥੀਵ ਪਟੇਲ ਵੀ 42 ਰਨ ਬਣਾ ਕੇ ਆਊਟ ਹੋ ਗਏ। ਟੀਮ ਇੰਡੀਆ 73 ਰਨ 'ਤੇ 2 ਵਿਕਟ ਗਵਾ ਚੁੱਕੀ ਸੀ।

8/10
9/10
ਟੀਮ ਇੰਡੀਆ ਨੂੰ ਜਦ 204 ਰਨ 'ਤੇ 6ਵਾਂ ਝਟਕਾ ਲੱਗਾ ਤਾਂ ਟੀਮ ਇੰਡੀਆ ਖਰਾਬ ਸਥਿਤੀ 'ਚ ਨਜਰ ਆ ਰਹੀ ਸੀ। ਪਰ ਫਿਰ ਟੀਮ ਇੰਡੀਆ ਨੂੰ ਅਸ਼ਵਿਨ ਅਤੇ ਜਡੇਜਾ ਨੇ ਮਿਲਕੇ ਸੰਭਾਲਿਆ। ਅਸ਼ਵਿਨ ਨੇ ਅਰਧ-ਸੈਂਕੜਾ ਠੋਕਿਆ ਜਦਕਿ ਜਡੇਜਾ ਨੇ ਦਿਨ ਦਾ ਖੇਡ ਖਤਮ ਹੋਣ ਤਕ ਨਾਬਾਦ 31 ਰਨ ਬਣਾ ਲਏ ਸਨ। ਦੋਨਾ ਨੇ ਮਿਲਕੇ 7ਵੇਂ ਵਿਕਟ ਲਈ 67 ਰਨ ਦੀ ਨਾਬਾਦ ਪਾਰਟਨਰਸ਼ਿਪ ਕਰ ਲਈ ਸੀ। ਅਸ਼ਵਿਨ ਅਤੇ ਜਡੇਜਾ ਦੇ ਆਸਰੇ ਟੀਮ ਇੰਡੀਆ ਦੂਜੇ ਦਿਨ ਦੇ ਖੇਡ ਦੌਰਾਨ ਹੀ ਇੰਗਲੈਂਡ ਦੇ ਸਕੋਰ ਦੀ ਬਰਾਬਰੀ ਦੇ ਨੇੜ ਪਹੁੰਚ ਗਈ। ਫਿਲਹਾਲ ਟੀਮ ਇੰਡੀਆ ਇੰਗਲੈਂਡ ਤੋਂ 12 ਰਨ ਪਿੱਛੇ ਹੈ। ਪੁਜਾਰਾ, ਵਿਰਾਟ ਅਤੇ ਅਸ਼ਵਿਨ ਦੇ ਅਰਧ-ਸੈਂਕੜੇਆਂ ਆਸਰੇ ਟੀਮ ਇੰਡੀਆ ਨੇ ਇੰਗਲੈਂਡ 'ਤੇ ਦਬਾਅ ਬਣਾ ਲਿਆ ਹੈ।

10/10
ਅਸ਼ਵਿਨ-ਜਡੇਜਾ ਹਿਟ
ਅਸ਼ਵਿਨ-ਜਡੇਜਾ ਹਿਟ
Sponsored Links by Taboola

ਟਾਪ ਹੈਡਲਾਈਨ

IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ

ਇੰਗਲੈਂਡ ਦੇ ਇਹ ਦੋ ਖਿਡਾਰੀ IPL 2027 ਦੀ ਨਿਲਾਮੀ ਵਿੱਚ ਅਮੀਰ ਬਣ ਸਕਦੇ ਹਨ, ਇੱਕ ਸਭ ਤੋਂ ਮਹਿੰਗਾ ਹੋ ਸਕਦਾ ਹੈ!

T20 Squad Announced: ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
David Warner Case : ਡੇਵਿਡ ਵਾਰਨਰ ਨੇ ਅਦਾਲਤ ਵਿੱਚ ਕੀ ਕਿਹਾ? ਉਸ 'ਤੇ ਇਸ ਗੰਭੀਰ ਅਪਰਾਧ ਦਾ ਦੋਸ਼ ਸੀ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Embed widget