ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਪਹਿਲੇ ਸੈਸ਼ਨ 'ਚ ਲੱਗੇ 2 ਝਟਕੇ

ਰਾਜਕੋਟ - ਭਾਰਤ ਅਤੇ ਇੰਗਲੈਂਡ ਵਿਚਾਲੇ ਰਾਜਕੋਟ 'ਚ ਖੇਡੇ ਜਾ ਰਹੇ ਟੈਸਟ ਮੈਚ ਦੇ ਚੌਥੇ ਦਿਨ ਟੀਮ ਇੰਡੀਆ ਨੇ ਲੰਚ ਵੇਲੇ ਤਕ 6 ਵਿਕਟ ਗਵਾ ਕੇ 411 ਰਨ ਬਣਾ ਲਏ ਸਨ। ਅਸ਼ਵਿਨ ਅਤੇ ਸਾਹਾ ਨੇ ਜਲਦੀ ਲੱਗੇ ਝਟਕਿਆਂ ਤੋਂ ਬਾਅਦ ਟੀਮ ਇੰਡੀਆ ਨੂੰ ਸੰਭਾਲਿਆ ਅਤੇ ਟੀਮ ਨੂੰ 400 ਰਨ ਦੇ ਪਾਰ ਪਹੁੰਚਾਇਆ। 
113487190_kohli_out-large_trans++KkzUGe8q7_A35DWV6BPUce14Pz-15YqJf4CTW25MJ6s  hit-wicket_647_111216105946
 
ਪਹਿਲੇ ਸੈਸ਼ਨ 'ਚ 2 ਝਟਕੇ 
 
ਟੀਮ ਇੰਡੀਆ ਨੂੰ ਦਿਨ ਦੀ ਖੇਡ ਦੀ ਸ਼ੁਰੂਆਤ 'ਚ ਪਹਿਲਾ ਝਟਕਾ ਕਪਤਾਨ ਵਿਰਾਟ ਕੋਹਲੀ ਦੇ ਰੂਪ 'ਚ ਲੱਗਾ। ਕਪਤਾਨ ਵਿਰਾਟ ਕੋਹਲੀ 40 ਰਨ ਬਣਾ ਕੇ ਰਾਸ਼ਿਦ ਦੀ ਗੇਂਦ 'ਤੇ ਹਿਟ ਵਿਕਟ ਹੋ ਗਏ। ਇਸਤੋਂ ਬਾਅਦ ਅਜਿੰਕਿਆ ਰਹਾਣੇ ਵੀ 13 ਰਨ ਬਣਾ ਕੇ ਪੈਵਲੀਅਨ ਪਰਤ ਗਏ। ਟੀਮ ਇੰਡੀਆ 361 ਰਨ ਦੇ ਸਕੋਰ 'ਤੇ 6 ਵਿਕਟ ਗਵਾ ਚੁੱਕੀ ਸੀ। 
India's middle order batsmen Ravichandran Ashwin, right, and Wriddhiman Saha walk of the field at lunch during day two of their third cricket Test match at the Daren Sammy Cricket Ground in Gros Islet, St. Lucia, Wednesday, Aug. 10, 2016. (AP Photo/Ricardo Mazalan)  000_EC42E1
 
ਅਸ਼ਵਿਨ-ਸਾਹਾ ਡਟੇ 
 
ਚੌਥੇ ਦਿਨ ਦੀ ਖੇਡ ਦੇ ਸ਼ੁਰੂਆਤੀ ਸੈਸ਼ਨ 'ਚ 2 ਝਟਕਿਆਂ ਤੋਂ ਹਿੱਲੀ ਟੀਮ ਇੰਡੀਆ ਨੂੰ ਅਸ਼ਵਿਨ ਅਤੇ ਸਾਹਾ ਨੇ ਸੰਭਾਲਿਆ। ਦੋਨੇ ਬੱਲੇਬਾਜਾਂ ਨੇ ਮਿਲਕੇ ਸੰਭਲ ਕੇ ਖੇਡਣਾ ਸ਼ੁਰੂ ਕੀਤਾ ਅਤੇ ਇੰਗਲੈਂਡ ਦੇ ਗੇਂਦਬਾਜ਼ਾਂ ਨੂੰ ਆਪਣੇ 'ਤੇ ਹਾਵੀ ਹੋਣ ਦਾ ਕੋਈ ਮੌਕਾ ਨਹੀਂ ਦਿੱਤਾ। ਲੰਚ ਵੇਲੇ ਤਕ ਦੋਨੇ ਬੱਲੇਬਾਜ਼ਾਂ ਨੇ 29-29 ਰਨ ਬਣਾ ਲਏ ਸਨ। ਅਸ਼ਵਿਨ ਅਤੇ ਸਾਹਾ ਦੀ ਪਾਰੀਆਂ ਸਦਕਾ ਟੀਮ ਇੰਡੀਆ ਨੇ 400 ਰਨ ਦਾ ਅੰਕੜਾ ਪਾਰ ਕੀਤਾ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget