ਪੜਚੋਲ ਕਰੋ

ਅਸ਼ਵਿਨ-ਸਾਹਾ ਨੇ ਸੰਭਾਲਿਆ

1/10
2/10
ਪਹਿਲੇ ਸੈਸ਼ਨ 'ਚ 2 ਝਟਕੇ
ਪਹਿਲੇ ਸੈਸ਼ਨ 'ਚ 2 ਝਟਕੇ
3/10
ਟੀਮ ਇੰਡੀਆ ਨੂੰ ਦਿਨ ਦੀ ਖੇਡ ਦੀ ਸ਼ੁਰੂਆਤ 'ਚ ਪਹਿਲਾ ਝਟਕਾ ਕਪਤਾਨ ਵਿਰਾਟ ਕੋਹਲੀ ਦੇ ਰੂਪ 'ਚ ਲੱਗਾ।
ਟੀਮ ਇੰਡੀਆ ਨੂੰ ਦਿਨ ਦੀ ਖੇਡ ਦੀ ਸ਼ੁਰੂਆਤ 'ਚ ਪਹਿਲਾ ਝਟਕਾ ਕਪਤਾਨ ਵਿਰਾਟ ਕੋਹਲੀ ਦੇ ਰੂਪ 'ਚ ਲੱਗਾ।
4/10
5/10
ਕਪਤਾਨ ਵਿਰਾਟ ਕੋਹਲੀ 40 ਰਨ ਬਣਾ ਕੇ ਰਾਸ਼ਿਦ ਦੀ ਗੇਂਦ 'ਤੇ ਹਿਟ ਵਿਕਟ ਹੋ ਗਏ। ਇਸਤੋਂ ਬਾਅਦ ਅਜਿੰਕਿਆ ਰਹਾਣੇ ਵੀ 13 ਰਨ ਬਣਾ ਕੇ ਪੈਵਲੀਅਨ ਪਰਤ ਗਏ।
ਕਪਤਾਨ ਵਿਰਾਟ ਕੋਹਲੀ 40 ਰਨ ਬਣਾ ਕੇ ਰਾਸ਼ਿਦ ਦੀ ਗੇਂਦ 'ਤੇ ਹਿਟ ਵਿਕਟ ਹੋ ਗਏ। ਇਸਤੋਂ ਬਾਅਦ ਅਜਿੰਕਿਆ ਰਹਾਣੇ ਵੀ 13 ਰਨ ਬਣਾ ਕੇ ਪੈਵਲੀਅਨ ਪਰਤ ਗਏ।
6/10
ਅਸ਼ਵਿਨ ਅਤੇ ਸਾਹਾ ਨੇ ਜਲਦੀ ਲੱਗੇ ਝਟਕਿਆਂ ਤੋਂ ਬਾਅਦ ਟੀਮ ਇੰਡੀਆ ਨੂੰ ਸੰਭਾਲਿਆ ਅਤੇ ਟੀਮ ਨੂੰ 400 ਰਨ ਦੇ ਪਾਰ ਪਹੁੰਚਾਇਆ।
ਅਸ਼ਵਿਨ ਅਤੇ ਸਾਹਾ ਨੇ ਜਲਦੀ ਲੱਗੇ ਝਟਕਿਆਂ ਤੋਂ ਬਾਅਦ ਟੀਮ ਇੰਡੀਆ ਨੂੰ ਸੰਭਾਲਿਆ ਅਤੇ ਟੀਮ ਨੂੰ 400 ਰਨ ਦੇ ਪਾਰ ਪਹੁੰਚਾਇਆ।
7/10
ਅਸ਼ਵਿਨ-ਸਾਹਾ ਡਟੇ
ਅਸ਼ਵਿਨ-ਸਾਹਾ ਡਟੇ
8/10
ਟੀਮ ਇੰਡੀਆ 361 ਰਨ ਦੇ ਸਕੋਰ 'ਤੇ 6 ਵਿਕਟ ਗਵਾ ਚੁੱਕੀ ਸੀ।
ਟੀਮ ਇੰਡੀਆ 361 ਰਨ ਦੇ ਸਕੋਰ 'ਤੇ 6 ਵਿਕਟ ਗਵਾ ਚੁੱਕੀ ਸੀ।
9/10
ਭਾਰਤ ਅਤੇ ਇੰਗਲੈਂਡ ਵਿਚਾਲੇ ਰਾਜਕੋਟ 'ਚ ਖੇਡੇ ਜਾ ਰਹੇ ਟੈਸਟ ਮੈਚ ਦੇ ਚੌਥੇ ਦਿਨ ਟੀਮ ਇੰਡੀਆ ਨੇ ਲੰਚ ਵੇਲੇ ਤਕ 6 ਵਿਕਟ ਗਵਾ ਕੇ 411 ਰਨ ਬਣਾ ਲਏ ਸਨ।
ਭਾਰਤ ਅਤੇ ਇੰਗਲੈਂਡ ਵਿਚਾਲੇ ਰਾਜਕੋਟ 'ਚ ਖੇਡੇ ਜਾ ਰਹੇ ਟੈਸਟ ਮੈਚ ਦੇ ਚੌਥੇ ਦਿਨ ਟੀਮ ਇੰਡੀਆ ਨੇ ਲੰਚ ਵੇਲੇ ਤਕ 6 ਵਿਕਟ ਗਵਾ ਕੇ 411 ਰਨ ਬਣਾ ਲਏ ਸਨ।
10/10
ਚੌਥੇ ਦਿਨ ਦੀ ਖੇਡ ਦੇ ਸ਼ੁਰੂਆਤੀ ਸੈਸ਼ਨ 'ਚ 2 ਝਟਕਿਆਂ ਤੋਂ ਹਿੱਲੀ ਟੀਮ ਇੰਡੀਆ ਨੂੰ ਅਸ਼ਵਿਨ ਅਤੇ ਸਾਹਾ ਨੇ ਸੰਭਾਲਿਆ। ਦੋਨੇ ਬੱਲੇਬਾਜਾਂ ਨੇ ਮਿਲਕੇ ਸੰਭਲ ਕੇ ਖੇਡਣਾ ਸ਼ੁਰੂ ਕੀਤਾ ਅਤੇ ਇੰਗਲੈਂਡ ਦੇ ਗੇਂਦਬਾਜ਼ਾਂ ਨੂੰ ਆਪਣੇ 'ਤੇ ਹਾਵੀ ਹੋਣ ਦਾ ਕੋਈ ਮੌਕਾ ਨਹੀਂ ਦਿੱਤਾ। ਲੰਚ ਵੇਲੇ ਤਕ ਦੋਨੇ ਬੱਲੇਬਾਜ਼ਾਂ ਨੇ 29-29 ਰਨ ਬਣਾ ਲਏ ਸਨ। ਅਸ਼ਵਿਨ ਅਤੇ ਸਾਹਾ ਦੀ ਪਾਰੀਆਂ ਸਦਕਾ ਟੀਮ ਇੰਡੀਆ ਨੇ 400 ਰਨ ਦਾ ਅੰਕੜਾ ਪਾਰ ਕੀਤਾ।

Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget