ਪੜਚੋਲ ਕਰੋ

ਪਹਿਲਾ ਸੈਸ਼ਨ - ਟੀਮ ਇੰਡੀਆ 415/7

1/10
ਟੀਮ ਇੰਡੀਆ ਨੇ ਇੰਗਲੈਂਡ ਖਿਲਾਫ ਵਿਸ਼ਾਖਾਪਟਨਮ ਟੈਸਟ ਦੇ ਦੂਜੇ ਦਿਨ ਖਰਾਬ ਸ਼ੁਰੂਆਤ ਕੀਤੀ। ਟੀਮ ਨੇ ਕਪਤਾਨ ਵਿਰਾਟ ਕੋਹਲੀ ਸਮੇਤ 3 ਵਿਕਟ ਗਵਾਏ।

2/10
ਲੰਚ ਵੇਲੇ ਤਕ ਦੋਨਾ ਨੇ ਮਿਲਕੇ ਭਾਰਤ ਨੂੰ 415 ਰਨ ਤਕ ਪਹੁੰਚਾ ਦਿੱਤਾ ਸੀ। ਅਸ਼ਵਿਨ 47 ਰਨ ਬਣਾ ਕੇ ਖੇਡ ਰਹੇ ਸਨ ਜਦਕਿ ਯਾਦਵ ਨੇ 26 ਰਨ ਬਣਾ ਲਏ ਸਨ।

3/10
 ਅਸ਼ਵਿਨ-ਯਾਦਵ ਡਟੇ
ਅਸ਼ਵਿਨ-ਯਾਦਵ ਡਟੇ
4/10
5/10
ਟੀਮ ਇੰਡੀਆ ਨੂੰ ਵਿਰਾਟ ਕੋਹਲੀ ਅਤੇ ਅਸ਼ਵਿਨ ਨੇ ਮਿਲਕੇ 350 ਰਨ ਦੇ ਪਾਰ ਪਹੁੰਚਾਇਆ। ਪਰ ਫਿਰ ਟੀਮ ਇੰਡੀਆ ਨੇ 12 ਰਨ ਵਿਚਾਲੇ 3 ਵਿਕਟ ਗਵਾ ਦਿੱਤੇ।

6/10
ਵਿਰਾਟ ਤੋਂ ਬਾਅਦ ਸਾਹਾ (3) ਅਤੇ ਜਡੇਜਾ (0) ਦੇ ਵਿਕਟ ਡਿੱਗੇ। ਰਵੀਚੰਦਰਨ ਅਸ਼ਵਿਨ ਅਤੇ ਡੈਬਿਊ ਕਰ ਰਹੇ ਜਯੰਤ ਯਾਦਵ ਨੇ ਮਿਲਕੇ ਭਾਰਤੀ ਪਾਰੀ ਨੂੰ ਸੰਭਾਲਿਆ।

7/10
ਪਰ ਪਹਿਲਾ ਸੈਸ਼ਨ ਖਤਮ ਹੋਣ ਤਕ ਅਸ਼ਵਿਨ ਅਤੇ ਜਯੰਤ ਯਾਦਵ ਨੇ ਟੀਮ ਇੰਡੀਆ ਨੂੰ 400 ਰਨ ਦੇ ਪਾਰ ਪਹੁੰਚਾ ਦਿੱਤਾ।

8/10
ਵਿਰਾਟ ਦੀ ਕਪਤਾਨੀ ਪਾਰੀ
ਵਿਰਾਟ ਦੀ ਕਪਤਾਨੀ ਪਾਰੀ
9/10
ਵਿਰਾਟ ਕੋਹਲੀ ਨੇ 267 ਗੇਂਦਾਂ 'ਤੇ 167 ਰਨ ਦੀ ਪਾਰੀ ਖੇਡੀ। ਵਿਰਾਟ ਦੀ ਪਾਰੀ 'ਚ 18 ਚੌਕੇ ਸ਼ਾਮਿਲ ਸਨ। ਵਿਰਾਟ ਕੋਹਲੀ ਨੇ ਚੇਤੇਸ਼ਵਰ ਪੁਜਾਰਾ ਨਾਲ ਮਿਲਕੇ ਤੀਜੇ ਵਿਕਟ ਲਈ 226 ਰਨ ਦੀ ਪਾਰਟਨਰਸ਼ਿਪ ਕੀਤੀ। ਵਿਰਾਟ ਕੋਹਲੀ ਨੇ ਆਪਣਾ ਸੈਂਕੜਾ 154 ਗੇਂਦਾਂ 'ਤੇ ਪੂਰਾ ਕੀਤਾ। ਪਹਿਲੇ ਦਿਨ ਦਾ ਖੇਡ ਖਤਮ ਹੋਣ ਤਕ ਵਿਰਾਟ ਕੋਹਲੀ 151 ਰਨ ਬਣਾ ਕੇ ਨਾਬਾਦ ਰਹੇ। ਪਰ ਦੂਜੇ ਦਿਨ ਵਿਰਾਟ ਆਪਣੀ ਪਾਰੀ ਨੂੰ ਜਾਦਾ ਅੱਗੇ ਨਹੀਂ ਵਧਾ ਸਕੇ। ਇਹ ਵਿਰਾਟ ਕੋਹਲੀ ਦਾ ਟੈਸਟ ਮੈਚਾਂ 'ਚ 14ਵਾਂ ਸੈਂਕੜਾ ਹੈ।

10/10
Sponsored Links by Taboola

ਟਾਪ ਹੈਡਲਾਈਨ

Asian Games: ਸ੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਦੇ ਭਿੜਨਗੇ ਭਾਰਤ-ਪਾਕਿਸਤਾਨ

Asian Games 2026 : ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਲਈ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ

World Cup 2027 Schedule: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...

Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!

CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ

Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ

Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਇਸ ਤਿਉਹਾਰ ਦੇ ਸੀਜ਼ਨ 'ਚ ਆਪਣੇ ਘਰ 'ਚ ਲੱਗੇ ਸਾਊਂਡ ਸਿਸਟਮ ਨੂੰ ਇਦਾਂ ਕਰੋ ਅਪਗ੍ਰੇਡ, ਜਾਣੋ ਇਨ੍ਹਾਂ 6 Speakers ਬਾਰੇ

DA Hike : ਦੀਵਾਲੀ ਤੋਂ ਪਹਿਲਾਂ ਇਸ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ,  DA-DR ਵਧਾ ਕੇ ਕੀਤਾ 60 ਫੀਸਦੀ

Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ

Embed widget