ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

BAN vs AFG : ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ, ਜਾਦਰਾਨ ਦਾ ਤੂਫਾਨੀ ਪ੍ਰਦਰਸ਼ਨ

ਏਸ਼ੀਆ ਕੱਪ 2022 ਦੇ ਤੀਜੇ ਮੈਚ ਵਿੱਚ ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੂੰ 128 ਦੌੜਾਂ ਦਾ ਟੀਚਾ ਮਿਲਿਆ ਸੀ। ਜਵਾਬ 'ਚ ਅਫਗਾਨਿਸਤਾਨ ਨੇ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।

Asia Cup 2022, BANG vs AFG  : ਏਸ਼ੀਆ ਕੱਪ 2022 ਦੇ ਤੀਜੇ ਮੈਚ ਵਿੱਚ ਅਫਗਾਨਿਸਤਾਨ ( Afghanistan ) ਨੇ ਬੰਗਲਾਦੇਸ਼ (Bangladesh) ਨੂੰ 7 ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੂੰ 128 ਦੌੜਾਂ ਦਾ ਟੀਚਾ ਮਿਲਿਆ ਸੀ। ਜਵਾਬ 'ਚ ਅਫਗਾਨਿਸਤਾਨ ਨੇ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਟੀਮ ਲਈ ਇਬਰਾਹਿਮ ਜ਼ਦਰਾਨ ਨੇ 42 ਦੌੜਾਂ ਦੀ ਅਜੇਤੂ ਪਾਰੀ ਖੇਡੀ, ਜਦਕਿ ਨਜੀਬੁੱਲਾ ਜ਼ਦਰਾਨ ਨੇ ਤੂਫਾਨੀ ਪ੍ਰਦਰਸ਼ਨ ਕੀਤਾ। ਉਸ ਨੇ ਨਾਬਾਦ 43 ਦੌੜਾਂ ਬਣਾਈਆਂ।

ਬੰਗਲਾਦੇਸ਼ ਵੱਲੋਂ ਦਿੱਤੇ ਗਏ ਟੀਚੇ ਦਾ ਪਿੱਛਾ ਕਰਨ ਉਤਰੀ ਅਫਗਾਨ ਟੀਮ ਲਈ ਹਜ਼ਰਤੁੱਲਾ ਜ਼ਜ਼ਈ ਅਤੇ ਰਹਿਮਾਨਉੱਲ੍ਹਾ ਗੁਰਬਾਜ਼ ਓਪਨਿੰਗ ਕਰਨ ਆਏ। ਇਸ ਦੌਰਾਨ ਜਜ਼ਈ 26 ਗੇਂਦਾਂ ਦਾ ਸਾਹਮਣਾ ਕਰਦੇ ਹੋਏ 23 ਦੌੜਾਂ ਬਣਾ ਕੇ ਆਊਟ ਹੋ ਗਿਆ। ਜਦਕਿ ਗੁਰਬਾਜ਼ ਮਹਿਜ਼ 11 ਦੌੜਾਂ ਬਣਾ ਕੇ ਪੈਵੇਲੀਅਨ ਪਰਤੇ। ਕਪਤਾਨ ਮੁਹੰਮਦ ਨਬੀ ਜ਼ਿਆਦਾ ਕੁਝ ਨਹੀਂ ਕਰ ਸਕੇ। ਉਹ 9 ਗੇਂਦਾਂ 'ਤੇ 8 ਦੌੜਾਂ ਬਣਾ ਕੇ ਆਊਟ ਹੋਏ।

ਅਫਗਾਨਿਸਤਾਨ ਲਈ ਇਬਰਾਹਿਮ ਜ਼ਾਦਰਾਨ ਅਤੇ ਨਜੀਬੁੱਲਾ ਜ਼ਦਰਾਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਬਰਾਹਿਮ ਨੇ 41 ਗੇਂਦਾਂ 'ਤੇ ਅਜੇਤੂ 42 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 4 ਚੌਕੇ ਸ਼ਾਮਲ ਸਨ। ਜਦਕਿ ਨਜੀਬੁੱਲਾ ਨੇ ਸਿਰਫ 17 ਗੇਂਦਾਂ 'ਤੇ ਅਜੇਤੂ 43 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 6 ਛੱਕੇ ਅਤੇ ਇੱਕ ਚੌਕਾ ਸ਼ਾਮਲ ਸੀ।

ਇਸ ਤੋਂ ਪਹਿਲਾਂ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 127 ਦੌੜਾਂ ਹੀ ਬਣਾ ਸਕੀ। ਟੀਮ ਲਈ ਮੋਸਾਦਿਕ ਹੁਸੈਨ ਨੇ 31 ਗੇਂਦਾਂ ਵਿੱਚ ਨਾਬਾਦ 48 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 4 ਚੌਕੇ ਅਤੇ ਇੱਕ ਛੱਕਾ ਸ਼ਾਮਲ ਸੀ। ਮੁਹੰਮਦੁੱਲਾ ਨੇ 25 ਦੌੜਾਂ ਦਾ ਯੋਗਦਾਨ ਦਿੱਤਾ। ਇਸ ਦੌਰਾਨ ਅਫਗਾਨਿਸਤਾਨ ਲਈ ਰਾਸ਼ਿਦ ਖਾਨ ਅਤੇ ਮੁਜੀਬ ਉਰ ਰਹਿਮਾਨ ਨੇ 3-3 ਵਿਕਟਾਂ ਲਈਆਂ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget