ਪੜਚੋਲ ਕਰੋ

Asia Cup 2022: ਜਦੋਂ ਪਹਿਲੀ ਵਾਰ ਏਸ਼ੀਆ ਕੱਪ `ਚ ਚੈਂਪੀਅਨ ਬਣੀ ਸੀ ਟੀਮ ਇੰਡੀਆ, ਪਾਕਿਸਤਾਨ ਨੂੰ ਦਿੱਤੀ ਸੀ ਕਰਾਰੀ ਸ਼ਿਕਸਤ

India vs Pakistan: ਏਸ਼ੀਆ ਕੱਪ 2022 27 ਅਗਸਤ ਤੋਂ ਸ਼ੁਰੂ ਹੋਵੇਗਾ। ਟੀਮ ਇੰਡੀਆ ਨੇ ਇਸ ਟੂਰਨਾਮੈਂਟ ਦਾ ਪਹਿਲਾ ਖਿਤਾਬ ਜਿੱਤਿਆ।

India vs Pakistan Asia Cup 2022: ਏਸ਼ੀਆ ਕੱਪ 2022 27 ਅਗਸਤ ਤੋਂ ਸ਼ੁਰੂ ਹੋਵੇਗਾ। ਇਸ 'ਚ ਭਾਰਤੀ ਟੀਮ ਆਪਣਾ ਪਹਿਲਾ ਮੈਚ 28 ਅਗਸਤ ਨੂੰ ਪਾਕਿਸਤਾਨ ਖਿਲਾਫ ਖੇਡੇਗੀ। ਭਾਰਤੀ ਟੀਮ ਇਸ ਟੂਰਨਾਮੈਂਟ ਦੀ ਸਭ ਤੋਂ ਸਫਲ ਟੀਮ ਹੈ। ਉਹ ਇਸ ਟੂਰਨਾਮੈਂਟ ਦੀ ਪਹਿਲੀ ਚੈਂਪੀਅਨ ਟੀਮ ਵੀ ਹੈ। ਭਾਰਤ ਨੇ 1984 'ਚ ਪਾਕਿਸਤਾਨ ਅਤੇ ਸ਼੍ਰੀਲੰਕਾ ਨੂੰ ਹਰਾ ਕੇ ਖਿਤਾਬ 'ਤੇ ਕਬਜ਼ਾ ਕੀਤਾ ਸੀ। ਇਸ ਦੌਰਾਨ ਭਾਰਤ ਲਈ ਸੁਰਿੰਦਰ ਖੰਨਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਏਸ਼ੀਆ ਕੱਪ ਦਾ ਪਹਿਲਾ ਐਡੀਸ਼ਨ 1984 ਵਿੱਚ ਹੋਇਆ ਸੀ। ਇਸ ਵਿੱਚ ਭਾਰਤ, ਪਾਕਿਸਤਾਨ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਗਿਆ। ਇਸ ਵਿੱਚ ਸ਼੍ਰੀਲੰਕਾ ਨੇ 5 ਵਿਕਟਾਂ ਨਾਲ ਜਿੱਤ ਦਰਜ ਕੀਤੀ। ਜਦਕਿ ਦੂਜੇ ਮੈਚ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ। ਟੀਮ ਇੰਡੀਆ ਨੇ ਇਹ ਮੈਚ 170 ਗੇਂਦਾਂ ਬਾਕੀ ਰਹਿੰਦਿਆਂ ਜਿੱਤ ਲਿਆ।ਤੀਜੇ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ।

ਤੀਜੇ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੁਨੀਲ ਗਾਵਸਕਰ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ 46 ਓਵਰਾਂ ਵਿੱਚ 188 ਦੌੜਾਂ ਬਣਾਈਆਂ। ਇਸ ਦੌਰਾਨ ਭਾਰਤ ਨੇ 4 ਵਿਕਟਾਂ ਗੁਆ ਦਿੱਤੀਆਂ। ਸਲਾਮੀ ਬੱਲੇਬਾਜ਼ ਸੁਰਿੰਦਰ ਖੰਨਾ ਨੇ 56 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਸ ਨੇ 72 ਗੇਂਦਾਂ 'ਚ 3 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਦੂਜੇ ਪਾਸੇ ਸੰਦੀਪ ਪਾਟਿਲ ਨੇ 50 ਗੇਂਦਾਂ ਵਿੱਚ 5 ਚੌਕਿਆਂ ਅਤੇ ਇੱਕ ਛੱਕੇ ਦੀ ਮਦਦ ਨਾਲ 43 ਦੌੜਾਂ ਬਣਾਈਆਂ। ਕਪਤਾਨ ਗਾਵਸਕਰ 36 ਦੌੜਾਂ ਬਣਾ ਕੇ ਅਜੇਤੂ ਰਹੇ।

ਭਾਰਤ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨੀ ਟੀਮ 39.4 ਓਵਰਾਂ ਵਿੱਚ 134 ਦੌੜਾਂ ’ਤੇ ਸਿਮਟ ਗਈ। ਪਾਕਿਸਤਾਨ ਲਈ ਮੋਹਸਿਨ ਖਾਨ ਨੇ ਸਭ ਤੋਂ ਵੱਧ 35 ਦੌੜਾਂ ਬਣਾਈਆਂ। ਜਦਕਿ ਜ਼ਹੀਰ ਅੱਬਾਸ 27 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਦੌਰਾਨ ਭਾਰਤ ਲਈ ਰਵੀ ਸ਼ਾਸਤਰੀ ਅਤੇ ਰੋਜਰ ਬਿੰਨੀ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਸ਼ਾਸਤਰੀ ਨੇ 10 ਓਵਰਾਂ 'ਚ 40 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਬਿੰਨੀ ਨੇ 9.4 ਓਵਰਾਂ ਵਿੱਚ 33 ਦੌੜਾਂ ਦੇ ਕੇ 3 ਵਿਕਟਾਂ ਲਈਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ

Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 

ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ

Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ
Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

Crime News | Abohar | ਪਤੀ ਕੱਢਦਾ ਸੀ ਗਾਲ੍ਹਾਂ!ਪਤਨੀ ਨੇ ਦਿੱਤੀ ਅਜਿਹੀ ਸਜ਼ਾ..| Abp Sanjhaਦਿਲਜੀਤ ਦੋਸਾਂਝ ਤੇ ਬਾਦਸ਼ਾਹ ਦਾ ਪਿਆਰ ਤਾਂ ਵੇਖੋ , ਕਮਾਲ ਹੋ ਗਿਆBigg Boss 18 ਦਾ Twist ਘਰ 'ਚ ਗਧਾ , ਕੀ ਬਣੂ ਹੁਣਬਿਗ ਬੌਸ ਚ ਰਿਤਿਕ ਰੋਸ਼ਨ ???? ਸਲਮਾਨ ਨੂੰ ਆਇਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ
Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ
Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ
Pakistani Cricketer: ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
Risk of Stroke: ਹੁਣ ਆਹ ਕੰਮ ਕਰਨ ਵਾਲਿਆਂ ਨੂੰ ਵੀ ਹਾਰਟ ਅਟੈਕ ਦਾ ਖਤਰਾ....ਹੋ ਜਾਓ ਸਾਵਧਾਨ!

Healthy Cake Recipie: ਕਿਹੜਾ ਕੇਕ ਸਭ ਤੋਂ ਸੁਰੱਖਿਅਤ ਹੈ, ਘਰ ਚ ਕੇਕ ਕਿਵੇਂ ਬਣਾਇਆ ਜਾਵੇ

ਅਫੀਮ ਤਸਕਰ ਪਿਤਾ ਨੇ ਜੇਲ੍ਹ 'ਚੋਂ ਕੀਤੀ ਸੈਟਿੰਗ, 20 ਲੱਖ 'ਚ ਖਰੀਦੇ ਪੇਪਰ, ਧੀ-ਪੁੱਤ ਪੁਲਿਸ 'ਚ ਕਰਵਾਏ ਭਰਤੀ

Embed widget