ਪੜਚੋਲ ਕਰੋ

Asian Games 2022 Postponed: ਚੀਨ ਮੀਡੀਆ ਦਾ ਦਾਅਵਾ, ਏਸ਼ੀਆਈ ਖੇਡਾਂ 2022 ਮੁਲਤਵੀ

Asian Games 2022: ਚੀਨੀ ਮੀਡੀਆ ਮੁਤਾਬਕ ਏਸ਼ੀਅਨ ਖੇਡਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਖੇਡਾਂ 10 ਸਤੰਬਰ ਤੋਂ 25 ਸਤੰਬਰ ਤੱਕ ਹਾਂਗਜ਼ੂ ਵਿੱਚ ਹੋਣੀਆਂ ਸੀ।

Asian Games 2022 postponed Chinese state media: ਏਸ਼ੀਅਨ ਖੇਡਾਂ 2022 ਨੂੰ ਕੋਰੋਨਾ ਵਾਇਰਸ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਚੀਨੀ ਮੀਡੀਆ ਦੀ ਰਿਪੋਰਟ ਮੁਤਾਬਕ ਏਸ਼ੀਆ ਓਲੰਪਿਕ ਕੌਂਸਲ ਨੇ ਕਿਹਾ ਕਿ 10 ਤੋਂ 25 ਸਤੰਬਰ ਤੱਕ ਚੀਨ ਦੇ ਹਾਂਗਜ਼ੂ 'ਚ ਹੋਣ ਵਾਲੀਆਂ 19ਵੀਆਂ ਏਸ਼ੀਆਈ ਖੇਡਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਮੁਲਤਵੀ ਕਰਨ ਦਾ ਕਾਰਨ ਨਹੀਂ ਦੱਸਿਆ ਗਿਆ ਹੈ। ਪਰ ਮੌਜੂਦਾ ਸਮੇਂ ਵਿੱਚ ਚੀਨ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅਜਿਹੇ 'ਚ ਏਸ਼ੀਆਈ ਖੇਡਾਂ ਨੂੰ ਮੁਲਤਵੀ ਕਰਨ ਦਾ ਕਾਰਨ ਕੋਵਿਡ 19 ਮੰਨਿਆ ਜਾ ਰਿਹਾ ਹੈ।

ਚੀਨੀ ਮੀਡੀਆ ਨੇ ਏਸ਼ੀਆਈ ਖੇਡਾਂ 2022 ਨੂੰ ਮੁਲਤਵੀ ਕਰਨ ਦਾ ਦਾਅਵਾ ਕੀਤਾ ਹੈ। ਪਰ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਚੀਨੀ ਮੀਡੀਆ ਦੀ ਰਿਪੋਰਟ ਤੋਂ ਬਾਅਦ ਦੁਨੀਆ ਭਰ ਦੇ ਕਈ ਮੀਡੀਆ ਅਦਾਰਿਆਂ ਨੇ ਇਹ ਖ਼ਬਰ ਪ੍ਰਕਾਸ਼ਿਤ ਕੀਤੀ ਹੈ। ਇਸ ਦੇ ਨਾਲ ਹੀ ਇਸ ਦੇ ਮੁਲਤਵੀ ਹੋਣ ਦਾ ਕਾਰਨ ਵੀ ਕੋਰੋਨਾ ਵਾਇਰਸ ਦੱਸਿਆ ਜਾ ਰਿਹਾ ਹੈ। ਏਸ਼ਿਆਈ ਖੇਡਾਂ 2022 ਹਾਂਗਜ਼ੂ ਵਿੱਚ ਹੋਣੀਆਂ ਸੀ। ਪਰ ਹੁਣ ਇਹ ਕਦੋਂ ਸ਼ੁਰੂ ਹੋਵੇਗਾ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

Hongzhou ਸ਼ੰਘਾਈ ਦੇ ਨੇੜੇ ਸਥਿਤ ਹੈ। ਚੀਨ ਦੇ ਸਭ ਤੋਂ ਵੱਡੇ ਸ਼ਹਿਰ ਸ਼ੰਘਾਈ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਅਜਿਹੀ ਸਥਿਤੀ ਵਿੱਚ ਉਥੇ ਲੌਕਡਾਊਨ ਲਗਾ ਦਿੱਤਾ ਗਿਆ ਸੀ। ਏਸ਼ਿਆਈ ਖੇਡਾਂ ਦੇ ਬਾਰੇ ਵਿੱਚ ਪ੍ਰਬੰਧਕਾਂ ਨੇ ਕਿਹਾ ਸੀ ਕਿ ਉਨ੍ਹਾਂ ਨੇ ਚੀਨ ਦੇ ਪੂਰਬੀ ਹਿੱਸੇ ਵਿੱਚ 12 ਮਿਲੀਅਨ ਦੀ ਆਬਾਦੀ ਵਾਲੇ ਸ਼ਹਿਰ ਹਾਂਗਜ਼ੂ ਵਿੱਚ ਏਸ਼ੀਆਈ ਖੇਡਾਂ ਲਈ ਲਗਭਗ 56 ਮੁਕਾਬਲੇ ਵਾਲੇ ਸਥਾਨਾਂ ਦਾ ਨਿਰਮਾਣ ਪੂਰਾ ਕਰ ਲਿਆ ਹੈ।

ਇਹ ਵੀ ਪੜ੍ਹੋ: ਇੱਕ ਵਾਰ ਫਿਰ Shehnaaz Gill ਨੇ ਚੁਰਾਇਆ ਫੈਨਸ ਦਾ ਦਿਲ, ਬ੍ਰਹਮਾਕੁਮਾਰੀ ਸਿਸਟਰ ਨਾਲ ਏਅਰਪੋਰਟ 'ਤੇ ਆਈ ਨਜ਼ਰ

ਟਾਪ ਹੈਡਲਾਈਨ

ਤਗਮਿਆਂ ਦੀ ਝੜੀ ਨਾਲ ਚਮਕਿਆ ਭਾਰਤ, CWG ਮੈਡਲ ਟੇਬਲ 'ਚ ਵੱਡਾ ਉਛਾਲ
ਤਗਮਿਆਂ ਦੀ ਝੜੀ ਨਾਲ ਚਮਕਿਆ ਭਾਰਤ, CWG ਮੈਡਲ ਟੇਬਲ 'ਚ ਵੱਡਾ ਉਛਾਲ
'ਭਗਵਾ' ਜਰਸੀ ਵਿਵਾਦ 'ਤੇ ਧਿਆਨਚੰਦ ਦਾ ਬਿਆਨ, ਕਿਹਾ- 'ਰੰਗ ਨਹੀਂ, ਦੇਸ਼ ਲਈ ਖੇਡਣਾ ਅਹਿਮ'
'ਭਗਵਾ' ਜਰਸੀ ਵਿਵਾਦ 'ਤੇ ਧਿਆਨਚੰਦ ਦਾ ਬਿਆਨ, ਕਿਹਾ- 'ਰੰਗ ਨਹੀਂ, ਦੇਸ਼ ਲਈ ਖੇਡਣਾ ਅਹਿਮ'
ਕੌਣ ਹਨ ਹਰਸ਼ ਸਿੰਘ? CWG 2026 ਵਿੱਚ ਜੂਡੋ ਦਾ ਗੋਲਡ ਜਿੱਤ ਕੇ ਰਚਿਆ ਇਤਿਹਾਸ
ਕੌਣ ਹਨ ਹਰਸ਼ ਸਿੰਘ? CWG 2026 ਵਿੱਚ ਜੂਡੋ ਦਾ ਗੋਲਡ ਜਿੱਤ ਕੇ ਰਚਿਆ ਇਤਿਹਾਸ
Sports News: ਖੇਡ ਜਗਤ 'ਚ ਪਸਰਿਆ ਮਾਤਮ, ਵਿਸ਼ਵ ਕੱਪ ਜੇਤੂ ਧਾਕੜ ਖਿਡਾਰੀ ਦਾ ਦੇਹਾਂਤ, ਕੁਝ ਸਮੇਂ ਤੋਂ...
Sports News: ਖੇਡ ਜਗਤ 'ਚ ਪਸਰਿਆ ਮਾਤਮ, ਵਿਸ਼ਵ ਕੱਪ ਜੇਤੂ ਧਾਕੜ ਖਿਡਾਰੀ ਦਾ ਦੇਹਾਂਤ, ਕੁਝ ਸਮੇਂ ਤੋਂ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget