ਪੜਚੋਲ ਕਰੋ

Asian Games 2023: ਬੈਕ-ਟੂ-ਬੈਕ ਆ ਰਹੇ ਨਿਸ਼ਾਨੇਬਾਜ਼ੀ ਵਿੱਚ ਤਗਮੇ, ਪੁਰਸ਼ ਟੀਮ ਨੇ ਜਿੱਤਿਆ ਗੋਲਡ ਤੇ ਮਹਿਲਾ ਟੀਮ ਨੇ ਚਾਂਦੀ

Asian Games 2023 6th Day: ਏਸ਼ੀਆਈ ਖੇਡਾਂ ਦੇ ਛੇਵੇਂ ਦਿਨ ਭਾਰਤ ਲਈ ਤਗਮੇ ਆਉਣੇ ਸ਼ੁਰੂ ਹੋ ਗਏ ਹਨ। ਭਾਰਤ ਦੀ ਝੋਲੀ ਸੋਨਾ ਅਤੇ ਚਾਂਦੀ ਪਹਿਲਾਂ ਹੀ ਆ ਚੁੱਕੇ ਹਨ।

Asian Games 2023 6th Day India:  ਭਾਰਤ ਨੂੰ ਨਿਸ਼ਾਨੇਬਾਜ਼ੀ ਵਿੱਚ ਸੋਨੇ ਅਤੇ ਚਾਂਦੀ ਦਾ ਤਗਮਾ ਮਿਲਿਆ ਹੈ। 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਭਾਰਤੀ ਮਹਿਲਾ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ, ਜੋ ਛੇਵੇਂ ਦਿਨ ਭਾਰਤ ਦਾ ਪਹਿਲਾ ਤਗਮਾ ਸੀ। ਇਸ ਤੋਂ ਬਾਅਦ ਪੁਰਸ਼ ਟੀਮ ਨੇ ਕਮਾਲ ਦਾ ਪ੍ਰਦਰਸ਼ਨ ਕਰਦੇ ਹੋਏ 50 ਮੀਟਰ 3ਪੀ 'ਚ ਸੋਨ ਤਮਗਾ ਜਿੱਤਿਆ।

ਸਵਪਨਿਲ ਕੁਸਲੇ, ਐਸ਼ਵਰੀ ਤੋਮਰ, ਅਖਿਲ ਸ਼ਿਓਰਾਨ ਦੀ ਪੁਰਸ਼ ਟੀਮ ਨੇ 50 ਮੀਟਰ ਰਾਈਫਲ 3ਪੀ ਈਵੈਂਟ ਵਿੱਚ ਭਾਰਤ ਲਈ ਸੋਨ ਤਮਗਾ ਜਿੱਤਿਆ। ਈਸ਼ਾ, ਦਿਵਿਆ ਅਤੇ ਪਲਕ ਦੀ ਮਹਿਲਾ ਟੀਮ ਦੀ ਤਿਕੜੀ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਦੇਸ਼ ਲਈ ਚਾਂਦੀ ਦਾ ਤਗ਼ਮਾ ਜਿੱਤਿਆ। ਭਾਰਤ ਨੇ ਨਿਸ਼ਾਨੇਬਾਜ਼ੀ ਵਿੱਚ ਹੁਣ ਤੱਕ ਕੁੱਲ 15 ਤਗਮੇ ਜਿੱਤੇ ਹਨ। ਸੋਨ ਤਮਗਾ ਜਿੱਤਣ ਦੇ ਨਾਲ ਹੀ ਪੁਰਸ਼ ਟੀਮ ਨੇ ਵਿਸ਼ਵ ਰਿਕਾਰਡ ਵੀ ਬਣਾਇਆ। ਭਾਰਤੀ ਟੀਮ ਨੇ 1769 ਦਾ ਸਕੋਰ ਬਣਾਇਆ। ਜਦਕਿ ਚੀਨ ਨੇ 1763 ਸਕੋਰ ਕਰਕੇ ਚਾਂਦੀ ਦਾ ਤਗਮਾ ਜਿੱਤਿਆ।

ਮਹਿਲਾ ਟੀਮ ਦੀ ਗੱਲ ਕਰੀਏ ਤਾਂ ਈਸ਼ਾ, ਦਿਵਿਆ ਅਤੇ ਪਲਕ ਦੀ ਤਿਕੜੀ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਮੇਜ਼ਬਾਨ ਚੀਨ ਨੇ ਪਹਿਲੇ ਨੰਬਰ 'ਤੇ ਰਹਿੰਦੇ ਹੋਏ ਗੋਲਡ ਜਿੱਤਿਆ। ਮਹਿਲਾ ਭਾਰਤੀ ਟੀਮ ਨੇ ਪਹਿਲੇ ਗੇੜ ਵਿੱਚ 287, ਦੂਜੇ ਵਿੱਚ 291, ਤੀਜੇ ਵਿੱਚ 286, ਚੌਥੇ ਵਿੱਚ 293, ਪੰਜਵੇਂ ਵਿੱਚ 286 ਅਤੇ ਛੇਵੇਂ ਵਿੱਚ 288 ਦੌੜਾਂ ਬਣਾਈਆਂ।

ਪਲਕ ਗੁਲੀਆ ਨੇ ਜਿੱਤਿਆ ਗੋਲਡ

ਏਸ਼ੀਅਨ ਗੇਮਜ਼ 2023 'ਚ ਭਾਰਤ ਚਮਕਦਾ ਹੋਇਆ ਨਜ਼ਰ ਆ ਰਿਹਾ ਹੈ। ਖਾਸ ਕਰਕੇ ਭਾਰਤ ਦੀਆਂ ਬੇਟੀਆਂ ਇਸ ਵਾਰ ਖੂਬ ਮੈਡਲ ਜਿੱਤ ਰਹੀਆਂ ਹਨ। ਛੇਵੇਂ ਦਿਨ ਵੀ ਭਾਰਤ ਦੀ ਧਮਾਕੇਦਾਰ ਪਰਫਾਰਮੈਂਸ ਜਾਰੀ ਹੈ।  ਭਾਰਤ ਨੇ ਨਿਸ਼ਾਨੇਬਾਜ਼ੀ ਵਿੱਚ ਦੋ ਹੋਰ ਤਗਮੇ ਜਿੱਤੇ ਹਨ। ਪਲਕ ਨੇ 10 ਮੀਟਰ ਏਅਰ ਪਿਸਟਲ ਵਿਅਕਤੀਗਤ ਮੁਕਾਬਲੇ 'ਚ ਭਾਰਤ ਲਈ ਸੋਨ ਤਗਮਾ ਜਿੱਤਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget