ਪੜਚੋਲ ਕਰੋ

Asian Games: ਬੇਈਮਾਨ ਚੀਨੀ ਖਿਡਾਰੀ ਤੋਂ ਭਾਰਤ ਦੀ ਜੋਤੀ ਨੇ ਖੋਹ ਲਿਆ ਮੈਡਲ, ਦੇਖੋ ਕਿਵੇਂ ਬੇਈਮਾਨੀ ਦੇ ਖਿਲਾਫ ਆਵਾਜ਼ ਕੀਤੀ ਬੁਲੰਦ

Jyothi Yarraji Asian Games 2023 : ਭਾਰਤ ਦੀ ਜੋਤੀ ਯਾਰਰਾਜੀ ਨੇ ਔਰਤਾਂ ਦੀ 100 ਮੀਟਰ ਹਰਡਲ ਰੇਸ ਵਿੱਚ ਸਿਲਵਰ ਦਾ ਮੈਡਲ ਜਿੱਤਿਆ। ਚੀਨੀ ਖਿਡਾਰੀ ਦੇ ਕਾਰਨ ਉਸ ਦੀ ਰੇਸ ਦੌਰਾਨ ਵਿਵਾਦ ਹੋਇਆ ਸੀ ।

Asian Games 2023: ਭਾਰਤ ਨੇ ਏਸ਼ੀਆਈ ਖੇਡਾਂ 2023 ਵਿੱਚ ਹੁਣ ਤੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਟੀਮ ਇੰਡੀਆ ਦੇ ਖਿਡਾਰੀਆਂ ਨੇ 8ਵੇਂ ਦਿਨ ਤੱਕ 53 ਮੈਡਲ ਜਿੱਤੇ ਹਨ। ਇਸ ਵਿੱਚ ਜੋਤੀ ਯਾਰਾਜੀ ਨੇ ਔਰਤਾਂ ਦੀ 100 ਮੀਟਰ ਹਰਡਲ ਰੇਸ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਜੋਤੀ ਦਾ ਮੈਡਲ ਅਪਗ੍ਰੇਡ ਕੀਤਾ ਗਿਆ। ਇਸ ਤੋਂ ਪਹਿਲਾਂ ਉਹ ਕਾਂਸੀ ਦਾ ਤਗਮਾ ਹਾਸਲ ਕਰਨ ਜਾ ਰਹੀ ਸੀ। ਪਰ ਚੀਨੀ ਮਹਿਲਾ ਅਥਲੀਟ ਦੀ ਬੇਈਮਾਨੀ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ। ਚੀਨੀ ਖਿਡਾਰਨ ਨੂੰ ਦੋਸ਼ੀ ਪਾਇਆ ਗਿਆ ਅਤੇ ਉਸ ਦਾ ਮੈਡਲ ਖੋਹ ਲਿਆ ਗਿਆ। ਇਸ ਤਰ੍ਹਾਂ ਜੋਤੀ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ।      

ਦਰਅਸਲ, ਔਰਤਾਂ ਦੀ 100 ਮੀਟਰ ਹਰਡਲ ਰੇਸ ਵਿੱਚ ਚੀਨ ਦੀ ਅਥਲੀਟ ਯਾਨੀ ਵੂ ਨੇ ਗਲਤ ਸ਼ੁਰੂਆਤ ਕੀਤੀ। ਭਾਰਤ ਦੀ ਜੋਤੀ ਸਮੇਤ ਸਾਰੇ ਅਥਲੀਟਾਂ ਨੇ ਇਸ ਵਿਰੁੱਧ ਆਵਾਜ਼ ਉਠਾਈ। ਚੀਨੀ ਅਥਲੀਟ ਨੇ ਆਪਣੀ ਗਲਤੀ ਮੰਨਣ ਦੀ ਬਜਾਏ ਜੋਤੀ 'ਤੇ ਦੋਸ਼ ਲਗਾਇਆ। ਚੀਨੀ ਅਥਲੀਟ ਨੇ ਕਿਹਾ ਕਿ ਜੋਤੀ ਨੇ ਗਲਤ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਜੋਤੀ ਸ਼ੱਕ ਦੇ ਘੇਰੇ ਵਿੱਚ ਆ ਗਈ। ਅੰਪਾਇਰਾਂ ਨੇ ਘਟਨਾ ਦੀ ਸਮੀਖਿਆ ਕਰਨ ਤੋਂ ਬਾਅਦ ਉਸ ਨੂੰ ਅਯੋਗ ਠਹਿਰਾਉਣ ਦਾ ਫੈਸਲਾ ਕੀਤਾ। ਪਰ ਜੋਤੀ ਨੇ ਮੈਦਾਨ ਨਹੀਂ ਛੱਡਿਆ ਅਤੇ ਅੜੀ ਰਹੀ।

ਰੀਪਲੇਅ 'ਚ ਸਾਫ ਦਿਖਾਈ ਦੇ ਰਿਹਾ ਸੀ ਕਿ ਚੀਨੀ ਅਥਲੀਟ ਨੇ ਗਲਤ ਸ਼ੁਰੂਆਤ ਕੀਤੀ ਸੀ ਅਤੇ ਉਹ ਪੂਰੀ ਤਰ੍ਹਾਂ ਦੋਸ਼ੀ ਸੀ। ਚੀਨੀ ਐਥਲੀਟ ਦੀ ਗਲਤ ਸ਼ੁਰੂਆਤ ਤੋਂ ਬਾਅਦ ਹੋਰ ਐਥਲੀਟ ਪਿੱਛੇ ਭੱਜ ਗਏ। ਹਾਲਾਂਕਿ, ਬਾਅਦ ਵਿੱਚ ਚੀਨੀ ਅਧਿਕਾਰੀਆਂ ਨੇ ਯਾਨੀ ਵੂ ਤੋਂ ਮੈਡਲ ਖੋਹ ਲਿਆ। ਇਸ ਨਾਲ ਉਹ ਅਯੋਗ ਵੀ ਕਰਾਰ ਦੇ ਦਿੱਤੀ ਗਈ। ਜੋਤੀ ਨੇ ਜ਼ੋਰਦਾਰ ਆਵਾਜ਼ ਉਠਾਈ। ਇਸ ਕਾਰਨ ਚੀਨੀ ਖਿਡਾਰੀ ਖਿਲਾਫ ਕਾਰਵਾਈ ਕੀਤੀ ਗਈ।

ਤੁਹਾਨੂੰ ਦੱਸ ਦਈਏ ਕਿ ਇਸ ਘਟਨਾ ਤੋਂ ਪਹਿਲਾਂ ਜੋਤੀ ਤੀਜੇ ਸਥਾਨ 'ਤੇ ਰਹਿਣ ਵਾਲੀ ਸੀ ਅਤੇ ਉਸ ਨੂੰ ਕਾਂਸੀ ਦਾ ਤਗਮਾ ਮਿਲਣਾ ਸੀ। ਪਰ ਜਦੋਂ ਸਹੀ ਫੈਸਲਾ ਆਇਆ ਤਾਂ ਉਸ ਨੂੰ ਚਾਂਦੀ ਦਾ ਤਗਮਾ ਮਿਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget